Punjab

MDH ਤੇ Everest ਦੀਆਂ ਵਧੀਆਂ ਮੁਸ਼ਕਲਾਂ, ਹੁਣ ਅਮਰੀਕਾ ਦਾ ਐਕਸ਼ਨ, 31% ਮਸਾਲੇ ਵਾਪਸ ਕੀਤੇ…

ਭਾਰਤੀ ਮਸਾਲਾ ਨਿਰਮਾਤਾ ਕੰਪਨੀਆਂ MDH ਅਤੇ ਐਵਰੈਸਟ ਦੇ ਕੁਝ ਉਤਪਾਦਾਂ ਨੂੰ ਲੈ ਕੇ ਲਗਾਤਾਰ ਚਿੰਤਾ ਜਤਾਈ ਜਾ ਰਹੀ ਹੈ। ਹੁਣ ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਨੇ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ…

ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਸੜਕ ਹਾ.ਦਸੇ ‘ਚ ਮੌ./ਤ, ਜੰਮੂ ਦੇ ਰਾਜੌਰੀ ‘ਚ ਨਿਭਾ ਰਿਹਾ ਸੀ ਆਪਣੀਆਂ ਸੇਵਾਵਾਂ

ਗੁਰਦਾਸਪੁਰ ਦੇ ਪਿੰਡ ਹੀਰ ਵਿੱਚ 15 ਦਿਨ ਦੀ ਛੁੱਟੀ ਤੇ ਆਏ ਫੌਜ ਦੇ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਫੌਜੀ ਦਾ ਛੋਟਾ ਬੱਚਾ ਜ਼ਖਮੀ ਹੋਇਆ ਹੈ। ਜਵਾਨ ਅਰਜੁਨ ਸਿੰਘ 155 ਇਨਫੈਂਟਰੀ (TA) ਜੈਕ ਰਾਈਫਲ ਵਿੱਚ…

Sidhu Moosewala: ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਤੇ ਬਾਜਵਾ ਅੱਜ ਜਾ ਰਹੇ ਮੂਸਾ ਪਿੰਡ, ਪਰਿਵਾਰ ਨਾਲ ਕਰਨਗੇ ਬੰਦ ਕਮਰਾ ਮੀਟਿੰਗ

ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਯਾਨੀ ਸੋਮਵਾਰ ਨੂੰ ਉਨ੍ਹਾਂ ਦੇ ਘਰ ਆਉਣਗੇ। ਸੂਤਰਾਂ ਮੁਤਾਬਕ ਬਾਜਵਾ ਉਨ੍ਹਾਂ ਨੂੰ ਮਨਾਉਣ ਲਈ…

Punjab Weather Update: ਪੰਜਾਬ ‘ਚ ਮੌਸਮ ਨੇ ਲਈ ਕਰਵਟ, ਕਈ ਜ਼ਿਲ੍ਹਿਆਂ ‘ਚ ਬਾਰਸ਼, 15 ਜ਼ਿਲ੍ਹਿਆਂ ਲਈ ਯੈਲੋ ਅਲਰਟ

ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ…

Channi Vs Mann: ਮਾਨ ਸਰਕਾਰ ਦੇ ਦਾਅਵੇ ਝੂਠੇ, ਆਉਣ ਲੱਗੇ ਬਿਜਲੀ ਦੇ ਬਿੱਲ ! ਚੰਨੀ ਨੇ ਖੋਲ੍ਹੀ ਪੋਲ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੋਜੂਦਾ ਪੰਜਾਬ ਸਰਕਾਰ ਦੀ ਹਰ ਗਰੰਟੀ ਜ਼ਮੀਨੀ ਪੱਧਰ ਤੇ ਖੋਖਲੀ ਸਾਬਤ ਹੋ ਰਹੀ ਹੈ ਤੇ ਇਹ ਗਰੰਟੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈਆਂ ਹਨ। ਇਹ ਗੱਲ ਚਰਨਜੀਤ ਸਿੰਘ ਚੰਨੀ ਨੇ ਨਕੋਦਰ ਹਲਕੇ ਦੇ…

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮਿਲਿਆ ਹੱ . ਡੀ./ਆਂ ਦਾ ਪਿੰ. ਜ ਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ

ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ…

Crime News: ਜਲੰਧਰ ‘ਚ ਕ. /ਤ. ਲ ਕਰ ਲਾ../ ਸ਼ ਨੂੰ ਸਾੜ ਕੇ ਫਿਰ ਨਾਲੇ ‘ਚ ਸੁੱਟਿਆ, ਥਾਣੇ ਦੇ ਨੇੜੇ ਕੀਤੀ ਵਾਰਦਾਤ

ਜਲੰਧਰ ‘ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਗੰਦੇ ਨਾਲੇ ‘ਚੋਂ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼ ਬਰਾਮਦ ਹੋਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ…

Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ! ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?

ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਵੱਡਾ ਦਾਅ ਖੇਡ ਸਕਦੀ ਹੈ। ਇਸ ਨਾਲ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਗਏ ਸੰਸਦ ਮੈਂਬਰ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ ਖੜੀ ਹੋ ਸਕਦੀ ਹੈ। ਕਾਂਗਰਸ ਹਲਕਿਆਂ ਵਿੱਚ ਚਰਚਾ ਹੈ ਕਿ ਰਵਨੀਤ ਬਿੱਟੂ ਦੀ ਕਾਟ…

ਚੋਣ ਲੜਨ ਦੀ ਚਰਚਾ ਵਿਚਾਲੇ ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ

ਦੇਸ਼ ਭਰ ਵਿਚ ਚੋਣਾਂ ਨਾਲ ਮਾਹੌਲ ਭਕਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ…

ਸ਼ੰਭੂ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਜਾਰੀ, ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

ਯੂਨਾਈਟਿਡ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪਿਛਲੇ ਹਫ਼ਤੇ ਤੋਂ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੈਕ ਜਾਮ ਕਰਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ,…