Kisan Vs BJP: ਭਗਵੰਤ ਮਾਨ ਤੋਂ ਬਾਅਦ ਹੁਣ ਕਿਸਾਨਾਂ ਨੇ ਵੀ ਸੱਦੀ ਖੁੱਲ੍ਹੀ ਬਹਿਸ, ਬੀਜੇਪੀ ਲੀਡਰਾਂ ਨੂੰ ਭੇਜਿਆ ਸੱਦਾ, ਅੱਜ ਹੋਣਗੇ ਲਾਈਵ ਟਾਕਰੇ
ਇੱਕ ਪਾਸੇ ਪੂਰੇ ਸੂਬੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਲਾਈਵ ਬਹਿਸ ਦੀ ਚੁਣੌਤੀ…
ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿਖੇਧੀ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ…
Punjab Politics: ਕਾਂਗਰਸ ਤੋਂ ਹੱਥ ਛੁਡਵਾ ਮਹਿੰਦਰ ਕੇਪੀ ਨੇ ਫੜ੍ਹੀ ਤੱਕੜੀ, ਕਿਹਾ-ਪਾਰਟੀ ਨੇ ਪਾਸੇ ਕੀਤਾ ਤਾਂ ਲਿਆ ਇਹ ਫ਼ੈਸਲਾ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ…
Weather Update: ਪੰਜਾਬ-ਹਰਿਆਣਾ ‘ਚ ਨਹੀਂ ਟਲਿਆ ਮੀਂਹ ਦਾ ਖਤਰਾ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, IMD ਅਲਰਟ
ਦੇਸ਼ ਦੇ ਕਈ ਹਿੱਸਿਆਂ ‘ਚ ਜਿੱਥੇ ਬਾਰਿਸ਼ ਕਾਰਨ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਉਸਦੇ ਨਾਲ-ਨਾਲ ਹੀ ਗਰਮੀ ਦਾ ਕਹਿਰ ਵੀ ਨਜ਼ਰ ਆ ਰਿਹਾ ਹੈ। ਦਰਅਸਲ, ਕੁਝ ਥਾਵਾਂ ‘ਤੇ ਬਹੁਤ ਗਰਮੀ ਹੈ ਅਤੇ ਕਈ ਥਾਵਾਂ ‘ਤੇ ਮੀਂਹ ਅਤੇ…
ਸ਼ੈਰੀ ਕਲਸੀ ਦੇ ਰੋਡ ਸ਼ੋ ਨੂੰ ਮਿਲਿਆ ਲਾ -ਮਿਸਾਲ ਸਮਰਥਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਕੀਤਾ ਭਰਵਾਂ ਸਵਾਗਤ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਵੱਲੋਂ ਅੱਜ ਚੋਣ ਮੁਹਿੰਮ ਦਾ ਆਗਾਜ਼ ਬਟਾਲਾ ਹਲਕੇ ਤੋਂ ਇੱਕ ਜਬਰਦਸਤ ਰੋਡ ਸ਼ੋ ਕੱਢ ਕੇ ਕਰ ਦਿੱਤਾ ਗਿਆ। ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਅਚਲ ਸਾਹਿਬ ਅਤੇ ਪ੍ਰਾਚੀਨ ਮੰਦਰ…
ਮੋਦੀ ਨੇ ਕੀਤੀ ਮੱਧ ਵਰਗ ਦੇ ਲੋਕਾਂ ਦੀ ਦੇਖਭਾਲ : ਪਰਮਜੀਤ ਸਿੰਘ ਗਿੱਲ
ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨੁੱਕੜ ਮੀਟਿੰਗਾਂ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ…
ਪੈਟਰੋਲ ਪੰਪਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਹੁਕਮ…
Gippy Grewal: ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, CM ਦੀ ਧੀ ਨੂੰ ਲੈ ਬੋਲੇ- ‘ਦੁਨੀਆਂ ‘ਚ ਤੁਹਾਡਾ ਸਵਾਗਤ ਨਿਆਮਤ ਬੇਟਾ’
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ…
Weather Update: ਪੰਜਾਬ ਤੇ ਹਰਿਆਣਾ ‘ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ 18-21 ਅਪ੍ਰੈਲ ਦੇ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਦੇ ਇੱਕ ਨਵੇਂ ਦੌਰ ਦੀ ਸੰਭਾਵਨਾ ਹੈ। ਹਾਲਾਂਕਿ ਇਸ ਵਿਚਾਲੇ ਲੋਕਾਂ ਨੂੰ ਕੜਾਕੇ ਦੀ ਧੁੱਪ ਤੋਂ ਰਾਹਤ ਮਿਲੀ ਹੈ।…
Jalandhar news:ਜਲੰਧਰ ਪੁਲਿਸ ਨੂੰ ਮਿਲੀ ਸਫਲਤਾ, ਨਾਕੇ ‘ਤੇ ਖੜ੍ਹੀ ਗੱਡੀ ‘ਚੋਂ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੈ। ਇਸੇ ਤਹਿਤ ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਬੀਤੀ ਰਾਤ…