Punjab

Lok Sabha Election: ‘ਆਪ’ ਨੇ ਇਨ੍ਹਾਂ ਜਰਨੈਲਾਂ ‘ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ

: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ 13 ਲੋਕ ਸਭਾ ਉਮੀਦਵਾਰਾਂ ਨੂੰ ਮੀਡੀਆ ਤੇ ਪੰਜਾਬ ਦੇ ਲੋਕਾਂ ਨਾਲ ਜਾਣੂ ਕਰਵਾਉਣ ਲਈ ਵੀਰਵਾਰ ਨੂੰ ਜ਼ੀਰਕਪੁਰ ਵਿੱਚ ‘ਆਪ’ ਦਾ ਮਿਸ਼ਨ 13-0′ ਨਾਮਕ ਸਮਾਗਮ ਕੀਤਾ। ਪਾਰਟੀ ਨੇ ਕਿਹਾ ਕਿ ਉਹ ਪੰਜਾਬ ਵਿੱਚ 13-0…

Lok Sabha: ਪੰਜਾਬ ਕਾਂਗਰਸ ਦੀ ਦੂਸਰੀ ਲਿਸਟ ਵੀ ਤਿਆਰ, ਉਮੀਦਵਾਰਾਂ ਦੇ ਨਾਮ ਹੋਏ ਫਾਇਨਲ, ਲੁਧਿਆਣਾ ਤੋਂ ਇਸ ਲੀਡਰ ਨੂੰ ਉਤਾਰੇਗੀ ਚੋਣ ਮੈਦਾਨ ‘ਚ

ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਖੁਲਾਸਾ ਕੀਤਾ ਹੈ ਕਿ ਸ਼ਨੀਵਾਰ ਨੂੰ ਬਾਕੀ ਰਹਿੰਦੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਆ ਜਾਵੇਗੀ। ਬਾਜਵਾ ਨੇ ਕਿਹਾ ਕਿ ਅਸੀਂ  ਲੁਧਿਆਣਾ ਤੋਂ ਕੋਈ ਮਜ਼ਬੂਤ ​​ਉਮੀਦਵਾਰ ਐਲਾਨ ਕਰਨ ਜਾ ਰਹੇ ਹਾਂ…

Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ ‘ਚ ਰੈਲੀ ਤਾਂ ਰਾਜਪੂਰਾ ‘ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ

ਅੱਜ ਤੋਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਉੱਥੇ ਸਾਰੇ ਸਿਆਸੀ ਆਗੂ ਆਪਣੀ ਪਾਰਟੀ ਨੂੰ ਜਿਤਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਮ…

Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ ‘ਚ ਕਿਸਾਨਾਂ ‘ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ

ਪੰਜਾਬ ਵਿੱਚ ਬੀਜੇਪੀ ਲਈ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਅੰਮ੍ਰਿਤਸਰ ‘ਚ ਬੀਜੇਪੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ ‘ਤੇ ਭਾਜਪਾ ਵਰਕਰਾਂ ਨੇ ਪਥਰਾਅ ਕਰ ਦਿੱਤਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਸੀ। ਭਾਜਪਾ ਵਰਕਰਾਂ ਵੱਲੋਂ ਕੀਤੇ ਪਥਰਾਅ ਵਿੱਚ…

‘ਚਮਕੀਲਾ’ ਫ਼ਿਲਮ ਨੂੰ ਲੈ ਕੇ ਵਿਦੇਸ਼ੀ ਸਿੱਖਾਂ ’ਚ ਰੋਸ, ਕਿਹਾ– ‘ਲੱਚਰਤਾ ਨੂੰ ਉਤਸ਼ਾਹਿਤ ਕਰਕੇ ਸਿੱਖਾਂ ਦੇ ਜ਼ਖ਼ਮਾਂ…’

ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਹੈ। ਇਸ ਫ਼ਿਲਮ ’ਚ ਇਕ ਆਗੂ ਦੀ ਸ਼ਮੂਲੀਅਤ ਹੋਣ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਵਿਦੇਸ਼ੀ ਸਿੱਖਾਂ ਨੇ ਕਿਹਾ ਕਿ ਪੰਜਾਬੀ…

Petrol-Diesel Price: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੇ ਰੇਟ

ਭਲਕੇ ਦੇਸ਼ ਵਿੱਚ ਲੋਕਤੰਤਰ ਦਾ ਤਿਉਹਾਰ ਮਨਾਇਆ ਜਾਵੇਗਾ। ਦੱਸ ਦਈਏ ਕਿ ਕੱਲ੍ਹ ਤੋਂ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਉਸ ਤੋਂ ਇੱਕ ਦਿਨ ਪਹਿਲਾਂ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕਰ…

ਭਾਰਤੀਆਂ ਤੇ ਪੰਜਾਬੀ ਸਣੇ 9 ਵਿਅਕਤੀਆਂ ਨੇ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, 5 ਗ੍ਰਿਫ਼ਤਾਰ

ਕੈਨੇਡਾ ’ਚ ਸੋਨੇ ਦੀ ਹੁਣ ਤਕ ਦੀ ਸਭ ਤੋਂ ਵੱਡੀ ਲੁੱਟ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 17 ਅਪ੍ਰੈਲ 2023 ਨੂੰ ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ…

ਪੰਜਾਬ ”ਚ ਜਾਰੀ ਹੋਏ ਵਿਸ਼ੇਸ਼ ਹੁਕਮ, ਇੰਨੇ ਦਿਨ ਬੰਦ ਰਹਿਣਗੇ ਠੇਕੇ

ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ 17…

ਗਾਇਕਾ ਅਫਸਾਨਾ ਖ਼ਾਨ ਤੋਂ ਫੈਨ ਨੇ ਇੰਝ ਵਾਰੇ 26 ਲੱਖ, ਵੇਖ ਲੋਕਾਂ ਹੋ ਗਏ ਹੈਰਾਨ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖ਼ਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ‘ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ‘ਚ ਅਫਸਾਨਾ ਖ਼ਾਨ…

Punjab Weather: ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਮੁੜ ਐਕਟਿਵ, ਦੋ ਦਿਨਾਂ ਲਈ ਬਾਰਸ਼ ਅਤੇ ਤੇਜ਼ ਹਵਾਵਾਂ ਦਾ ਅਲਰਟ, ਜਾਣੋ ਤਾਜ਼ਾ ਅਪਡੇਟ

ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪਰ ਇਸ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ…