Punjab Politics: ਕਾਂਗਰਸ 7 ਆਪ 4 ਤੇ ਭਾਜਪਾ ਨੂੰ ਮਿਲਣਗੀਆਂ 2 ਸੀਟਾਂ, ਅਕਾਲੀ ਦਲ ਦੀ ਹੋਵੇਗੀ ਸ਼ਰਮਨਾਕ ਹਾਰ ? ਸਰਵੇ ‘ਚ ਦਾਅਵਾ
ਪੰਜਾਬ ਦੀ ਚੋਣਾਂ ਦੇ ਨਤੀਜੇ ਦੇਸ਼ ਦੇ ਬਾਕੀ ਹਿੱਸਿਆਂ ਨਾਲ ਕੁਝ ਵੱਖਰੇ ਹੀ ਹੁੰਦੇ ਹਨ। ਜੇ ਹੋਣ ਵਾਲੀਆਂ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਭਾਜਪਾ ਦੇ ਹੱਥ ਨਿਰਾਸ਼ਾ ਹੀ ਜਾਪਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਥਿਤੀ ਵੀ ਕੋਈ…
Punjab news: ਅੱਜ ਕਾਂਗਰਸ ਪੰਜਾਬ ‘ਚ ਆਪਣੇ ਉਮੀਦਵਾਰਾਂ ਦਾ ਕਰ ਸਕਦੀ ਐਲਾਨ, ਇਨ੍ਹਾਂ ਵੱਡੇ ਮੰਤਰੀਆਂ ਦੇ ਨਾਮ ਹੋ ਸਕਦੇ ਸ਼ਾਮਲ
ਲੋਕ ਸਭਾ ਚੋਣਾਂ ਹੋਣ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਅਤੇ ਸਾਰੀਆਂ ਪਾਰਟੀਆਂ ਹੌਲੀ-ਹੌਲੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੀ ਹੈ। ਉੱਥੇ ਹੀ ਅੱਜ ਪੰਜਾਬ ਵਿੱਚ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ। ਦੱਸ ਦਈਏ…
Walk After Dinner: ਰਾਤ ਦੇ ਖਾਣੇ ਤੋਂ ਬਾਅਦ ਵਾਕ ਕਰਨਾ ਰਹਿੰਦਾ ਸਹੀ ਜਾਂ ਨਹੀਂ? ਕਿੰਨੀ ਦੇਰ ਤੱਕ ਤੁਰਨਾ ਫਾਇਦੇਮੰਦ? ਜਾਣੋ ਮਾਹਿਰਾਂ ਤੋਂ
ਅੱਜ ਦੇ ਸਮੇਂ ਦੇ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਆਹਿਮ ਹੋ ਗਿਆ ਹੈ। ਸਾਨੂੰ ਸਭ ਨੂੰ ਚੰਗੀ ਜੀਵਨ ਸ਼ੈਲੀ ਜੀਉਣ ਲਈ ਆਪਣੇ ਖਾਣ-ਪੀਣ ਅਤੇ ਕਸਰਤ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ। ਚੰਗੀ ਸਿਹਤ ਲਈ ਤੁਰਨਾ ਜ਼ਰੂਰੀ ਹੁੰਦਾ ਹੈ।…
Protest in Punjab: ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ
7 ਜਨਵਰੀ 2023 ਤੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ…
Patiala news: ਸਰਕਾਰੀ ਕਾਲਜ ‘ਚ ਵਿਦਿਆਰਥਣ ਨਾਲ ਸਮੂਹਿਕ ਬ.ਲਾਤ.ਕਾਰ ਕਰਨ ਵਾਲਾ ਤੀਜਾ ਦੋਸ਼ੀ ਕਾਬੂ, ਜਾਣੋ ਪੂਰਾ ਮਾਮਲਾ
ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੀ ਦਿਨੀ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਤਿੰਨ ਨੌਜਵਾਨਾਂ ਵੱਲੋਂ…
Political Plunge: ਬੇਅਦਬੀ ਕੇਸਾਂ ਦੀ ਜਾਂਚ ਕਰਨ ਵਾਲੇ ਅਫ਼ਸਰ ਦੀ ਸਿਆਸਤ ‘ਚ ਐਂਟਰੀ ! BJP ‘ਚ ਹੋਣਗੇ ਸ਼ਾਮਲ
ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਆਈਏਐਸ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਲੋਕ ਸਭਾ ਚੋਣਾਂ ਲਈ ਇੱਕ ਹੋਰ ਅਫ਼ਸਰ ਚੋਣ ਮੈਦਾਨ ‘ਚ ਨਿੱਤਰਣ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦਾ ਨਾਮ ਅੱਗੇ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੇ…
ਦਸਵੰਧ ਫਾਉਂਡੇਸ਼ਨ ਵਲੋਂ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਖ਼ੂਨ ਦੇਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ -ਜਸਮੀਤ ਸਿੰਘ ਕੋਚ
ਖ਼ੂਨਦਾਨ ਕਰਨਾ ਕਿਸੇ ਨੂੰ ਜੀਵਨਦਾਨ ਦੇਣ ਦੇ ਬਰਾਬਰ ਹੈ- ਗੁਰਵਿੰਦਰ ਸਿੰਘ, ਸ਼ੈਂਕੀ ਮਹਾਜਨ ਖੂਨਦਾਨ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ – ਲਵਲੀ ਕੁਮਾਰ, ਭਰਤ ਗੈਂਤ 14 ਅਪ੍ਰੈਲ ਦਿਨ ਨੂੰ ਬਟਾਲਾ ਦੇ ਚੰਦਰ ਨਗਰ ਮੁਰਗੀ ਮੁਹੱਲਾ ਵਿਖੇ ਦਸਵੰਧ ਫਾਉਂਡੇਸ਼ਨ…
Amritsar ਪੁਲਿਸ ਨੇ ਸਿਰਫਿਰੇ ਆਸ਼ਿਕ ਨੂੰ ਫੜਿਆ, ਮਹਿਲਾ ਦੇ ਪਤੀ ‘ਤੇ ਚਲਾਈਆਂ ਸੀ ਗੋ.ਲੀ/ਆਂ
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪੁਲਿਸ ਵੱਲੋਂ ਇਰਾਦਤਨ ਹੱਤਿਆ ਦੇ ਮਾਮਲੇ ਵਿਚ ਇਕ ਸਿਰਫਿਰੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੇ ਦਿਨ-ਦਿਹਾੜੇ ਮਹਿਲਾ ਦੇ ਪਤੀ ‘ਤੇ ਗੋਲੀਆਂ ਚਲਾਈਆਂ ਸਨ ਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਮੁਲਜ਼ਮ ਤੋਂ ਰਿਵਾਲਵਰ ਵੀ…
ਪੰਜਾਬ ‘ਚ ਯੈਲੋ ਅਲਰਟ ਜਾਰੀ, ਕਿਸਾਨਾਂ ਦੇ ਸੁੱਕੇ ਸਾਹ…ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ
ਅਪ੍ਰੈਲ ਮਹੀਨੇ ਨੇ ਆਉਂਦੇ ਸਾਰ ਗਰਮੀ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਲੋਕਾਂ ਨੇ ਹੁਣ ਤੋਂ ਹੀ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਪਰ ਇਸ ਸਭ ਦੇ ਦਰਮਿਆਨ ਲੋਕਾਂ ਲਈ ਕੁਝ ਰਾਹਤ ਦੀ ਖਬਰ ਸਾਹਮਣੇ ਆਈ…
Khalsa Sajna Diwas 2024: 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝਲਾਉਣ: ਸਿੰਘ ਸਾਹਿਬ
ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਹੋਏ ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਪੈਣਗੇ। ਇਸ ਦੇ ਨਾਲ ਹੀ ਵਿਸਾਖੀ ਤੇ ਖਾਲਸਾ…