Punjab

Ludhiana News: ਡਾਂਸਰ ਸਿਮਰਨ ਦਾ ਮਾਮਲਾ ਪਹੁੰਚਿਆ ਮਹਿਲਾ ਕਮਿਸ਼ਨ ਕੋਲ, ਹੁਣ ਡੀਐੱਸਪੀ ਪੱਧਰ ‘ਤੇ ਹੋਵੇਗੀ ਜਾਂਚ, 1 ਹਫ਼ਤੇ ‘ਚ ਮੰਗੀ ਰਿਪੋਰਟ

ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਡਾਂਸਰ ਸਿਮਰਨ ਸੰਧੂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਸ ਦਾ ਡੀਐਸਪੀ ਦੇ ਰੀਡਰ ਨਾਲ ਝੜਪ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ ਅਤੇ ਸੁਰਖੀਆਂ ਵਿੱਚ ਵੀ ਰਹਿ।…

Punjabi Singer: ਪੰਜਾਬੀ ਗਾਇਕ ਦੇ ਘਰ ਬਾਹਰ ਚੱਲੀਆਂ ਗੋਲੀਆਂ; ਲਗਾਤਾਰ ਮਿਲ ਰਹੀਆਂ ਧ.ਮ.ਕੀਆਂ ਤੋਂ ਬਾਅਦ ਹੋਏ ਫਾ ਇ.ਰ

ਪੰਜਾਬੀ ਗਾਇਕ ਸਾਹਿਲ ਸ਼ਾਹ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਦੇ ਬੂਟਾ ਮੰਡੀ ‘ਚ ਗਾਇਕ ਦੇ  ਘਰ ‘ਤੇ ਕੁੱਝ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਾਹਿਲ ਨੂੰ ਕੁੱਝ ਦਿਨਾਂ…

ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ‘ਚ ਹੋਏ ਸ਼ਾਮਲ, ਪਟਿਆਲਾ ਤੋਂ ਹੋਣਗੇ ਉਮੀਦਵਾਰ ?

ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ…

ਮੋਦੀ ਵੱਲੋਂ ਪੰਜਾਬ ਵਿੱਚ ਕੀਤੇ ਵਿਕਾਸ ਕੰਮਾਂ ਦੇ ਆਧਾਰ ਤੇ ਭਾਜਪਾ ਮੰਗੇਗੀ ਵੋਟ : ਪਰਮਜੀਤ ਸਿੰਘ ਗਿੱਲ

ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਜਾਰੀ ਕੀਤੇ ਗਏ ਹਨ…

Operation Lotus: ਅੱਖਾਂ ਸਾਹਮਣੇ ਹੋ ਗਿਆ ਆਪਰੇਸ਼ਨ ਲੋਟਸ, ਵਿੱਕ ਗਏ ਦੋ ਲੀਡਰ ! CM ਮਾਨ ਹੁਣ ਕਿਉਂ ਚੁੱਪ ?

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਾਨੂੰਨੀ ਕਾਰਵਾਈ ਕਰੇ ਕਿਉਂਕਿ ਹੁਣ ਆਪਰੇਸ਼ਨ ਲੋਟਸ ਬਾਰੇ ਉਸ ਦੇ ਦਾਅਵੇ ਸਹੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਤੰਬਰ…

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਕਲਾਕਾਰ ਦੇ ਟ੍ਰੇਲਰ ਲਾਂਚ ਸਮੇਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਵਿਚਾਲੇ…

Operation Lotus: AAP ਨੂੰ ਲੱਗੇਗਾ ਇੱਕ ਹੋਰ ਝਟਕਾ, ਆਪ੍ਰੇਸ਼ਨ ਲੋਟਸ ਦੇ ਖੁੱਲ੍ਹ ਗਏ ਅਸਲ ਰਾਜ਼, ਕਿਵੇਂ ਚੰਡੀਗੜ੍ਹ ‘ਚ ਮੰਤਰੀ ਦੇ ਘਰ ਰਚਿਆ ਪਲਾਨ

ਕਹਿੰਦੇ ਹਨ ਕਿ ਘਰ ਦਾ ਭੇਤੀ ਲੰਕਾ ਢਾਹੇ, ਇਹੀ ਹਾਲ ਹੁਣ ਆਮ ਆਦਮੀ ਪਾਰਟੀ ਨਾਲ ਹੋਣ ਵਾਲਾ ਹੈ। ਆਪ ਦੇ ਆਪਣੇ ਹੀ ਘਰ ਦੇ ਭੇਤ ਖੋਲ੍ਹਣ ਲੱਗੇ ਹਨ। ਉਹ ਲੀਡਰ ਜੋ ਹੁਣ ਆਮ ਆਦਮੀ ਪਾਰਟੀ ਨੂੰ ਛੱਡ ਚੁੱਕੇ ਹਨ ਇੱਕ…

Election 2024: ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ

ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ ਕੀਤੇ ਗਏ। ਆਮ…

Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ…

Punjab Weather Update: ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ।…