Punjab

Opinion Poll: ਪੰਜਾਬ ‘ਚ ਨਹੀਂ ਆਵੇਗੀ ਬੀਜੇਪੀ, ਕਾਂਗਰਸ ਅਤੇ ਅਕਾਲੀ ਖਾਤਾ ਵੀ ਨਹੀਂ ਖੋਲ੍ਹ ਰਹੇ, ਦੇਖੋ ਕੀ ਹੈ ਸਰਵੇ ਦਾ ਅੰਕੜਾ

ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਸਿਆਸੀ ਪਾਰਟੀਆਂ ਤੋੜਨ ਤੇ ਜੋੜਨ ਦੀ ਰਣਨੀਤੀ ਬਣਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਨੂੰ ਲੈ ਕੇ ਇੱਕ ਸਰਵੇ ਸਾਹਮਣੇ ਆਇਆ ਹੈ। ਜਿਸ ਨੇ ਸਾਰੀਆਂ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਵਿੱਚ…

Patiala News: ਕਾਂਗਰਸ ਨੂੰ ਲੱਗ ਰਹੇ ਵੱਡੇ ਝਟਕਿਆਂ ਮਗਰੋਂ ਰਾਜਾ ਵੜਿੰਗ ਨੇ ਖੁਦ ਸੰਭਾਲੀ ਕਮਾਨ, ਕੈਪਟਨ ਦੇ ਗੜ੍ਹ ਲਈ ਕੀਤੀ ਖਾਸ ਪਲਾਨਿੰਗ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡੇ ਝਟਕੇ ਲੱਗ ਰਹੇ ਹਨ। ਵੱਡੇ ਲੀਡਰ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। ਹੁਣ ਹਾਲਾਤ ਨੂੰ ਸੰਭਾਲਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਕਮਾਨ ਸੰਭਾਲੀ ਹੈ।…

ED Raid in Punjab: ਦਿੱਲੀ ਤੋਂ ਬਾਅਦ ਈਡੀ ਦਾ ਪੰਜਾਬ ‘ਚ ਵੱਡਾ ਐਕਸ਼ਨ! 15 ਟਿਕਾਣਿਆਂ ‘ਤੇ ਰੇਡ

ਪੰਜਾਬ ਦੀ ਸ਼ਰਾਬ ਨੀਤੀ ਉਪਰ ਵੀ ਵੱਡਾ ਕੋਹਰਾਮ ਮੱਚਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਈਡੀ ਵੱਲੋਂ ਚੰਡੀਗੜ੍ਹ ਤੇ ਮੁਹਾਲੀ ਵਿੱਚ ਛਾਪੇਮਾਰੀ ਗਈ ਹੈ। ਇਹ ਰੇਡ ਕਈ…

ਸਿੱਧੂ ਮੂਸੇਵਾਲਾ ਤੋਂ ਬਾਅਦ ਪਹਿਲੀ ਵਾਰ ਮਨਾਈ ਹੋਲੀ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪੂਰੇ ਦੇਸ਼ ਤੇ ਦੁਨੀਆ ‘ਚ ਹੋਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਇਕ ਅਜਿਹਾ ਤਿਉਹਾਰ ਹੈ, ਜੋ ਕਿ ਲੋਕ ਜਾਤਾਂ-ਪਾਤਾਂ ਤੇ ਧਰਮਾਂ ਨੂੰ ਭੁੱਲ ਕੇ ਰਲ਼-ਮਿਲ ਕੇ ਮਨਾਉਂਦੇ ਹਨ। ਜਦੋਂ ਇਹ ਤਿਉਹਾਰ ਹਰ ਸਾਲ ਪੂਰੇ ਦੇਸ਼ ਤੇ ਦੁਨੀਆ ‘ਚ…

ਪੰਜਾਬ ‘ਚ 3 ਦਿਨ ਲਗਾਤਾਰ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਕਿਸਾਨਾਂ ਲਈ ਚਿਤਾਵਨੀ ਜਾਰੀ…

ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ…

Loudspeakers Ban: ਧਾਰਮਿਕ ਥਾਵਾਂ ‘ਤੇ ਉੱਚੀ ਆਵਾਜ਼ ‘ਚ ਵੱਜਦੇ ਸਪੀਕਰਾਂ ਨੂੰ ਲੈ ਕੇ HC ਸਖਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਧਾਰਮਿਕ ਥਾਵਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਤਰਕ ਦਿੱਤਾ ਗਿਆ ਹੈ ਕਿ ਅਜਿਹੇ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ…

IPL 2024: ਹਾਰਦਿਕ ਨੂੰ ਲੈ ਖੜ੍ਹੇ ਹੋਏ ਕਈ ਸਵਾਲ, ਗਲਤੀਆਂ ਸਾਹਮਣੇ ਆਉਣ ‘ਤੇ ਕੋਚ ਪੋਲਾਰਡ ਨੇ ਇੰਝ ਕੀਤਾ ਬਚਾਅ

ਹਾਰਦਿਕ ਪਾਂਡਿਆ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ ਆਈਪੀਐਲ 2024 ਵਿੱਚ ਆਪਣਾ ਪਹਿਲਾ ਮੈਚ 6 ਦੌੜਾਂ ਨਾਲ ਹਾਰ ਗਈ। ਇਸ ਹਾਰ ਤੋਂ ਬਾਅਦ ਮੁੰਬਈ ਦੇ ਕਪਤਾਨ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਹਾਰਦਿਕ ਦੇ ਕੁਝ ਫੈਸਲਿਆਂ ਨੂੰ ਗਲਤ ਦੱਸਿਆ ਗਿਆ,…

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਏ ਬਦਲਾਅ, ਜਾਣੋ ਕਿਹੜੇ-ਕਿਹੜੇ ਸੂਬਿਆਂ ‘ਚ ਘਟੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਸਵੇਰੇ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਭਰ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਜਿਸ ਮੁਤਾਬਕ ਦੇਸ਼ ਦੇ ਕਈ ਰਾਜਾਂ…

April ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, 31 ਮਾਰਚ ਤੋਂ ਪਹਿਲਾਂ ਜ਼ਰੂਰੀ ਪੂਰੇ ਕਰ ਲਓ ਇਹ ਕੰਮ

ਇਨਕਮ ਟੈਕਸ ਨਿਯਮਾਂ ‘ਚ ਬਦਲਾਅ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਨਵੀਂ ਟੈਕਸ ਪ੍ਰਣਾਲੀ ਦੇ ਤਹਿਤ 7 ਲੱਖ ਰੁਪਏ ਤੱਕ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ ਨੂੰ ਕੋਈ ਇਨਕਮ ਟੈਕਸ ਨਹੀਂ ਦੇਣਾ ਪਵੇਗਾ। SBI ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ SBI…

Weather Forecast: ਮੁੜ ਬਦਲ ਰਿਹਾ ਮੌਸਮ, 28 ਮਾਰਚ ਤੱਕ ਦੀ ਜਾਣਕਾਰੀ ਆਈ ਸਾਹਮਣੇ, ਗਰਮੀ ਤੋਂ ਹਾਲੇ ਰਾਹਤ ਬਾਅਦ ‘ਚ ਬਣੇਗੀ ਆਫ਼ਤ

ਮਾਰਚ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਪਹਾੜਾਂ ‘ਤੇ ਬਰਫਬਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ ‘ਚ ਪਿਛਲੇ 24 ਘੰਟਿਆਂ ਦੌਰਾਨ ਲਾਹੌਲ-ਸਪੀਤੀ ਦੀਆਂ ਉੱਚੀਆਂ ਚੋਟੀਆਂ ‘ਤੇ ਹਲਕੀ ਬਰਫਬਾਰੀ ਹੋਈ ਹੈ। ਇਸ ਕਾਰਨ ਵੱਧ…