Punjab

Election Update: ਕਾਂਗਰਸ ਦੇ ਸਾਬਕਾ ਵਿਧਾਇਕ ਆਪ ‘ਚ ਸ਼ਾਮਲ, ਫਤਿਹਗੜ੍ਹ ਸਾਹਿਬ ਤੋਂ ਹੋ ਸਕਦੇ ਨੇ ਲੋਕ ਸਭਾ ਉਮੀਦਵਾਰ !

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ‘ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ‘ਆਪ’ ਦੇ…

Punjab news:ਬੱਚਿਆਂ ਦੇੇ ਹੱਥ ਫੋਨ ਫੜਾਉਣ ਵਾਲੇ ਮਾਪੇ ਪੜ੍ਹ ਲੈਣ ਇਹ ਖ਼ਬਰ, 3 ਸਾਲਾਂ ਬੱਚੀ ਨਾਲ ਵਾਪਰ ਗਿਆ ਹਾ.ਦਸਾ

ਅਕਸਰ ਅੱਜਕਲ੍ਹ ਮਾਪੇ ਬੱਚਿਆਂ ਨੂੰ ਮੋਬਾਈਲ ਫੜਾ ਕੇ ਆਪਣੇ ਕੰਮ ਕਰਦੇ ਰਹਿੰਦੇ ਹਨ ਪਰ ਅਜਿਹਾ ਕਰਨਾ ਕਈ ਵਾਰ ਖਤਰਨਾਕ ਸਾਬਤ ਹੋ ਸਕਦਾ ਹੈ। ਅਜਿਹਾ ਇੱਕ ਮਾਮਲਾ ਸਾਹਮਣੇ ਆਇਆਇ ਪਿੰਡ ਹਰਦੋਬਠਵਾਲਾ ਤੋਂ, ਜਿਥੇ ਫੋਨ ‘ਤੇ ਵੀਡੀਓ ਵੇਖਦਿਆਂ ਇਕ ਤਿੰਨ ਸਾਲਾ ਬੱਚੀ…

ਪੰਜਾਬ ‘ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ…ਮੁੜ ਵਧੇਗੀ ਠੰਢ

ਪੰਜਾਬ ’ਚ ਅਗਲੇ 72 ਘੰਟਿਆਂ ’ਚ ਮੌਸਮ ’ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਇਕ ਹੋਰ ਪੱਛਮੀ ਗੜਬੜ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖ਼ੇਤਰ ਨਾਲ ਟਕਰਾਉਣ ਜਾ ਰਹੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12…

LPG Cylinder: ਅੱਜ ਤੋਂ ਸਸਤਾ ਹੋਇਆ LPG ਸਿਲੰਡਰ, ਹੁਣ ਇੰਨੀ ਹੋਵੇਗੀ ਕੀਮਤ

ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਯਾਨੀ 8 ਮਾਰਚ 2024 ਦੇ ਮੌਕੇ ‘ਤੇ ਔਰਤਾਂ ਨੂੰ ਤੋਹਫ਼ਾ ਦਿੰਦੇ ਹੋਏ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ। ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕਰਦੇ…

Punjab Government:ਮੋਗਾ ‘ਚ ਬਿਜਲੀ ਸਪਲਾਈ ਨਹੀਂ ਹੋਵੇਗੀ ਠੱਪ, ਸਰਕਾਰ ਨੇ ਭੇਜੇ 14 ਕਰੋੜ ਰੁਪਏ

ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਰਾਸ਼ੀ ਨਾਲ ਜਿੱਥੇ 220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ…

Anandpur Sahib:ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਅਹਿਮ ਖ਼ਬਰ, ਵੱਡਾ ਫ਼ੈਸਲਾ ਲੈਣ ਦੀ ਤਿਆਰੀ ਸਰਕਾਰ

ਪਿਛਲੀਆਂ ਸਰਕਾਰਾਂ ਵਲੋਂ ਭਾਵੇਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜ਼ਾ ਦੇਣ ਦੀਆਂ ਬਹੁਤ ਦੇਰ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਹੁਣ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ…

Haryana Marriage : ਭਾਣਜੀਆਂ ਦੇ ਵਿਆਹ ‘ਤੇ ਮਾਮੇ ਨੇ ਲਾ ਦਿੱਤਾ ਨੋਟਾਂ ਦਾ ਢੇਰ ! ਕਰੋੜ ਤੋਂ ਟੱਪੀ ਗਿਣਤੀ, ਵੀਡੀਓ ਵਾਇਰਲ

ਪੰਜਾਬ ਤੇ ਹਰਿਆਣਾ ਦੇ ਵਿਆਹਾਂ ਵਿੱਚ ਹੁੰਦਾ ਖ਼ਰਚਾ ਅਕਸਰ ਹੀ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਭਾਵੇਂ ਉਹ ਗੱਡੀਆਂ ਦਾ ਲੈਣ ਦੇਣ ਹੋਵੇ, ਜਾਂ ਨਗਦੀ ਹੋਵੇ ਕਈ ਵਾਰ ਤਾਂ ਕੱਢੇ ਗਏ ਫ਼ਾਇਰ ਹੀ ਚਾਰੇ ਪਾਸੇ ਚਰਚਾ ਕਰਵਾ ਦਿੰਦੇ ਹਨ ਪਰ…

Amritsar News: ਅੰਮ੍ਰਿਤ.ਪਾਲ ਸਿੰਘ ਨਾਲ ਜੁੜੀ ਵੱਡੀ ਖਬਰ! ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਨਿਪੇਨ ਦਾਸ ਗ੍ਰਿਫ਼ਤਾਰ

Amritsar News: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆਈ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਉਸ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ…

Jalandhar News: ਐਨਆਈਆਰ ਦੀ ਧੀ ਨਾਲ ਬ.ਲਾਤ.ਕਾਰ, ਲੱਖਾਂ ਰੁਪਏ ਬਟੋਰੇ, ਰਿਸ਼ਤਾ ਤੋੜਨ ‘ਤੇ ਨਿੱਜੀ ਤਸਵੀਰਾਂ ਵਾਇਰਲ ਕਰਨ ਦੀ ਧ.ਮਕੀ

ਜਲੰਧਰ ‘ਚ ਇੱਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਐਨਆਰਆਈ ਦੀ ਧੀ ਨਾਲ ਬਲਾਤਕਾਰ ਕੀਤਾ ਕੀਤਾ। ਮੁਲਜ਼ਮ ਪੀੜਤਾ ਨੂੰ ਧਮਕੀਆਂ ਦਿੰਦਾ ਸੀ ਕਿ ਉਹ ਉਸ ਦੀਆਂ ਨਿੱਜੀ ਫੋਟੋਆਂ ਵਾਇਰਲ ਕਰ ਦੇਵੇਗਾ ਤੇ ਉਸ ‘ਤੇ ਤੇਜ਼ਾਬ ਸੁੱਟ ਦੇਵੇਗਾ। ਇੰਨਾ ਹੀ…

Punjab Weather Update: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ, 10 ਮਾਰਚ ਮਗਰੋਂ ਲਵੇਗਾ ਕਰਵਟ

ਪੰਜਾਬ ਵਿੱਚ ਅੱਜ ਮੌਸਮ ਸਾਫ ਰਹੇਗਾ। ਸੂਬੇ ਵਿੱਚ ਅੱਜ ਸਵੇਰ ਦਾ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਈ ਇਲਾਕਿਆਂ ਵਿੱਚ ਹਵਾ, ਨਮੀ ਤੇ ਹੋਰ ਮੌਸਮੀ ਸਥਿਤੀਆਂ ਵਰਗੇ ਕਾਰਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਪਮਾਨ 9 ਡਿਗਰੀ ਸੈਲਸੀਅਸ ਮਹਿਸੂਸ ਕੀਤਾ…