LPG Cylinder Price: ਮਹਿਲਾ ਦਿਵਸ ਮੌਕੇ PM ਮੋਦੀ ਨੇ ਦਿੱਤਾ ਤੋਹਫਾ, 100 ਰੁਪਏ ਸਸਤਾ ਹੋਇਆ LPG ਸਿਲੰਡਰ
ਕੌਮਾਂਤਰੀ ਮਹਿਲਾ ਦਿਵਸ (International Women’s Day) ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੇਸ਼ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦੇ ਹੋਏ, ਪੀਐਮ ਮੋਦੀ ਨੇ ਸ਼ੁੱਕਰਵਾਰ (08 ਮਾਰਚ) ਨੂੰ ਕਿਹਾ ਕਿ…
Farmers Protest: ਕਿਸਾਨ ਅੰਦੋਲਨ ਦੀ ਕਮਾਨ ਬੀਬੀਆਂ ਹੱਥ! ਪੰਜਾਬ-ਹਰਿਆਣਾ ਤੋਂ ਵੱਡੀ ਗਿਣਤੀ ਮਹਿਲਾ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪੁੱਜ ਰਹੀਆਂ
ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ ਦਾ 25ਵਾਂ ਦਿਨ ਹੈ। ਹਜ਼ਾਰਾਂ ਕਿਸਾਨ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਖਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ…
Russian Army: ਰੂਸ ‘ਚ ਜਬਰਨ ਬਣਾਏ ਫ਼ੌਜੀ ਬਣਾਏ ਪੰਜਾਬੀਆਂ ਨੂੰ ਵਾਪਸ ਲਿਆਏਗੀ ਪੰਜਾਬ ਸਰਕਾਰ ! ਰੂਸੀ ਰਾਜਦੂਤ ਨੂੰ ਲਿਖਿਆ ਪੱਤਰ
ਭਾਰਤੀ ਨੌਜਵਾਨਾਂ ਨੂੰ ਜਬਰੀ ਰੂਸੀ ਫੌਜ ਵਿੱਚ ਭਰਤੀ ਕਰਕੇ ਯੂਕਰੇਨ ਵਿੱਚ ਜੰਗ ਲਈ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ, ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਵਿੱਚ ਵਿਦੇਸ਼ ਮੰਤਰਾਲੇ ਅਤੇ ਰੂਸੀ ਫੈਡਰੇਸ਼ਨ ਕੋਲ ਇਹ…
Farmers Protest: ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌ.ਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ…
UKRAINE W.AR : ਰੂਸ ‘ਚ ਫਸੇ ਪੰਜਾਬ ਦੇ 7 ਲੋਕਾਂ ਨੂੰ ਧੋਖੇ ਨਾਲ ਫੌਜ ‘ਚ ਭਰਤੀ ਕਰਕੇ ਯੂਕਰੇਨ ਖਿਲਾਫ ਲ.ੜ.ਨ ਦੀ ਦਿੱਤੀ ਗਈ ਟ੍ਰੇਨਿੰਗ
ਰੂਸ ‘ਚ ਕਈ ਭਾਰਤੀਆਂ ਨੂੰ ਧੋਖਾ ਦੇ ਕੇ ਜ਼ਬਰਦਸਤੀ ਯੂਕਰੇਨ (ਯੂਕਰੇਨ ਯੁੱਧ) ਵਿਰੁੱਧ ਜੰਗ ਛੇੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਦੇ ਹੁਸ਼ਿਆਰਪੁਰ ਤੋਂ 7 ਵਿਅਕਤੀ ਰੂਸ ਦੇ ਦੌਰੇ ‘ਤੇ ਗਏ ਹੋਏ ਸਨ। ਪਰ ਉੱਥੇ ਉਸ ਨੂੰ ਜ਼ਬਰਦਸਤੀ…
PATHANKOT NEWS: NRI ਨੇ ਹੀ ਮਾਰਿ.ਆ NRI- ਪੁਲਿਸ ਨੇ 8 ਘੰਟਿਆਂ ‘ਚ ਸੁਲਝਾਈ ਕੇਸ ਦੀ ਗੁੱਥੀ
ਪਠਾਨਕੋਟ ਦੇ ਪਿੰਡ ਪਰਮਾਨੰਦ ਵਿੱਚ ਇੱਕ ਐਨਆਰਆਈ ਦੇ ਕਤਲ ਦੀ ਗੁੱਥੀ ਪੁਲਿਸ ਨੇ ਅੱਠ ਘੰਟਿਆਂ ਵਿੱਚ ਸੁਲਝਾ ਲਈ ਹੈ। ਐਨਆਰਆਈ ਹਰਦੇਵ ਨੂੰ ਗੋਲੀ ਮਾਰਨ ਵਾਲਾ ਕੋਈ ਹੋਰ ਨਹੀਂ ਸਗੋਂ ਉਸ ਦੀ ਪੁਰਾਣੀ ਦੋਸਤ ਦਾ ਪ੍ਰੇਮੀ ਸੀ ਅਤੇ ਉਸ ਨੇ ਹੀ…
Budget Session: ਵਿਧਾਨ ਸਭਾ ‘ਚ ਵਿਰੋਧੀਆਂ ‘ਤੇ ਭੜਕੀ ਬੀਬੀ ਮਾਣੂੰਕੇ, ਜੋ ਅਕਾਲੀ ਕਾਂਗਰਸੀ ਨਹੀਂ ਕਰ ਸਕੇ ਉਹ ਅਸੀਂ ਕਰ ਕੇ ਵਿਖਾਇਆ
ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ‘ਬੱਜ਼ਟ ਇਜ਼ਲਾਸ’ ਦੌਰਾਨ ਅਕਾਲੀ-ਕਾਂਗਰਸੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੇਵਲ ਦੋ ਸਾਲਾਂ ਵੀ ਕੀਤੀਆਂ ਬੇ-ਮਿਸਾਲ ਪ੍ਰਾਪਤੀਆਂ ਖਾਸ ਕਰਕੇ ਸਿਹਤ, ਸਿੱਖਿਆ ਅਤੇ ਰੁਜ਼ਗਾਰ…
Petrol Diesel Prices : 6 ਮਾਰਚ ਨੂੰ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
ਕੌਮਾਂਤਰੀ ਬਾਜ਼ਾਰ (international market) ‘ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਸਵੇਰੇ 6 ਵਜੇ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ…
Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ ‘ਤੇ ਨਹੀਂ ਰੇਲ-ਬੱਸਾਂ ‘ਤੇ ਜਾਣਗੇ ਜੰਤਰ ਮੰਤਰ
ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼…
HARYANA: ਰੈਸਟੋਰੈਂਟ ‘ਚ ਮਾਊਥ ਫ੍ਰੈਸ਼ਨਰ ਖਾਂਦੇ ਹੀ 5 ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ
ਹਰਿਆਣਾ ਦੇ ਗੁਰੂਗ੍ਰਾਮ ‘ਚ ਇਕ ਰੈਸਟੋਰੈਂਟ ‘ਚ 5 ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਮਾਊਥ ਫਰੈਸ਼ਨਰ ਖਾਣਾ ਮਹਿੰਗਾ ਪੈ ਗਿਆ। ਜਿਵੇਂ ਹੀ ਉਨ੍ਹਾਂ ਨੇ ਮੂੰਹ ਵਿਚ ਮਾਊਥ ਫਰੈਸ਼ਨਰ ਪਾਇਆ, ਉਨ੍ਹਾਂ ਨੂੰ ਮੂੰਹ ਵਿੱਚ ਜਲਨ ਮਹਿਸੂਸ ਹੋਣ ਲੱਗੀ। ਉਲਟੀਆਂ ਆਉਣ ਲੱਗੀਆਂ…