Ludhiana News: ਰਵਨੀਤ ਬਿੱਟੂ ਤੇ ਆਸ਼ੂ ਗ੍ਰਿਫਤਾਰ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ, ਮੁਲਾਜ਼ਮਾਂ ਦੀਆਂ ਲੱਥੀਆਂ ਪੱਗਾਂ
ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।…
Punjab Budget 2024: ਪੇਂਡੂ ਤੇ ਸ਼ਹਿਰੀ ਵਿਕਾਸ ਲਈ ਮੋਟਾ ਗੱਫਾ, ਪਿੰਡਾਂ ਲਈ 3154 ਕਰੋੜ ਤੇ ਸ਼ਹਿਰਾਂ ਲਈ 6289 ਕਰੋੜ ਰੱਖੇ
ਪੰਜਾਬ ਸਰਕਾਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ ਵੱਡੀ ਰਕਮ ਰੱਖੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 12…
Punjab Budget Session 2024: ਵਿਧਾਨ ਸਭਾ ‘ਚ ਖੜਕਾ-ਦੜਕਾ, ਸੀਐਮ ਮਾਨ ਨੇ ਕਿਹਾ…ਤਾਲਾ ਜੜੋ, ਕਿਤੇ ਵਿਰੋਧੀ ਦੌੜ ਨਾ ਜਾਣ…
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਫਿਰ ਖੂਬ ਹੰਗਾਮਾ ਹੋਇਆ। ਸੀਐਮ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਹੋਈ। ਸੀਐਮ ਮਾਨ ਨੇ ਸਪੀਕਰ ਨੂੰ ਤਾਲਾ ਭੇਟ ਕਰਦਿਆਂ ਕਿਹਾ ਕਿ ਉਹ ਸੱਚ ਬੋਲਣਗੇ ਤੇ ਵਿਰੋਧੀ…
PUNJAB NEWS:ਕਪੂਰਥਲਾ ‘ਚ 3 ਦੁਕਾਨਾਂ ‘ਚੋਂ ਚੋਰੀ, 3 ਲੱਖ ਰੁਪਏ ਦੇ ਮੋਬਾਈਲ ਤੇ ਬ੍ਰਾਂਡੇਡ ਕੱਪੜੇ ਲੈ ਕੇ ਚੋਰ ਹੋਏ ਫਰਾਰ
ਕਪੂਰਥਲਾ ਦੇ ਨਡਾਲਾ ‘ਚ ਦੇਰ ਰਾਤ ਚੋਰਾਂ ਨੇ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਮੋਬਾਈਲ, ਸਮਾਨ ਅਤੇ ਬ੍ਰਾਂਡੇਡ ਕੱਪੜੇ ਚੋਰੀ ਕਰ ਲਏ। ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਣ…
Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ ‘ਤੇ ਦੁੱਖ ਜਾਹਿਰ…
ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਵਧੀ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਅੱਜ ਗੁਰਦਾਸਪੁਰ ਸਮੇਤ ਪੂਰੇ ਜ਼ਿਲ੍ਹੇ ਵਿਚ ਪਈ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ, ਉਥੇ ਹੀ ਫਿਰ ਠੰਢਕ ਵਧ ਗਈ ਹੈ। ਹਵਾ ਚੱਲਣ ਦੀ ਸੂਰਤ ਵਿਚ ਫ਼ਸਲ ਖੇਤਾਂ ਵਿਚ ਵਿਛ ਸਕਦੀ ਹੈ। ਇਸੇ ਤਰ੍ਹਾਂ ਸਬਜ਼ੀਆਂ ਵਾਲੀਆਂ ਫ਼ਸਲਾਂ ਲਈ…
LOVE MARRIAGE ਬਾਅਦ 34 ਲੱਖ ਲਗਾ ਕੇ ਕੈਨੇਡਾ ਭੇਜੀ ਪਤਨੀ, ਉੱਥੇ ਜਾ ਕੇ ਮੁੱਕਰੀ, ਮੁੰਡੇ ਨੂੰ ਲਗਿਆ ਮਾਨਸਿਕ ਰੋਗ
ਸਹੁਰਾ ਪਰਿਵਾਰ ਆਪਣੀ ਨੂੰਹ ਨੂੰ ਇਸ ਆਸ ਨਾਲ ਵਿਦੇਸ਼ ਭੇਜਦਾ ਹੈ ਕਿ ਉਹ ਉਥੇ ਜਾ ਕੇ ਉਹ ਲੜਕੇ ਨੂੰ ਵੀ ਵਿਦੇਸ਼ ਲੈ ਜਾਵੇਗੀ ਪਰ ਅਜਿਹੇ ਕਈ ਮਾਮਲੇ ਸਾਹਮਣੇ ਆਉਂਦੇ ਹਨ, ਜਿਨ੍ਹਾਂ ਵਿਚ ਲੜਕੀ ਆਪਣੇ ਫਾਇਦੇ ਲਈ ਵਿਦੇਸ਼ ਜਾਣ ਤੋਂ ਬਾਅਦ…
Gangwar in Punjab: ਗੁਰਲਾਲ ਬਰਾੜ ਕ.ਤ.ਲ ਦੇ ਚਾਰੇ ਮੁਲਜ਼ਮ ਬਰੀ, ਗਵਾਹਾਂ ਨੇ ਅਦਾਲਤ ‘ਚ ਬਦਲੇ ਬਿਆਨ
10 ਅਕਤੂਬਰ, 2020 ਨੂੰ ਚੰਡੀਗੜ੍ਹ ਦੇ ਸਨਅਤੀ ਖੇਤਰ ਵਿਦਿਆਰਥੀ ਆਗੂ ਗੁਰਲਾਲ ਬਰਾੜ ਦੇ ਕਤਲ ਕੇਸ ਵਿੱਚ ਚਾਰੋਂ ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਗਵਾਹਾਂ ਅਤੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ…
Lok Sabha Election: ਗੁਰਦਾਸਪੁਰ ਸੀਟ ਤੋਂ ਯੁਵਰਾਜ ਸਿੰਘ ਹੋਣਗੇ ਭਾਜਪਾ ਦੇ ਉਮੀਦਵਾਰ ? ਕ੍ਰਿਕਟਰ ਨੇ ਕੀਤਾ ਖ਼ੁਲਾਸਾ !
ਗੁਰਦਾਸਪੁਰ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਭਖਦੀਆਂ ਸੀਟਾਂ ਵਿੱਚੋਂ ਇੱਕ ਹੈ। ਸੈਲੀਬ੍ਰਿਟੀਜ਼ ਵੀ ਇਸ ਸੀਟ ਨੂੰ ਕਾਫੀ ਪਸੰਦ ਕਰਦੇ ਹਨ। ਇਹੀ ਕਾਰਨ ਹੈ ਕਿ ਵਿਨੋਦ ਖੰਨਾ ਤੋਂ ਲੈ ਕੇ ਸੰਨੀ ਦਿਓਲ ਤੱਕ ਹਰ ਕੋਈ ਇੱਥੋਂ ਜਿੱਤ ਕੇ ਸੰਸਦ…
Kisan Andolan: ਪੰਜਾਬ ਸਰਕਾਰ ਕਿਸਾਨਾਂ ਦੀ ਬਣੀ ਦੁਸ਼ਮਣ ! ਕਾਂਗਰਸ ਨੇ ਮੰਗਿਆ CM ਦਾ ਅਸਤੀਫਾ
ਪੰਜਾਬ ਵਿਧਾਨ ਸਭਾ ਦੇ ਬਜਟ ji ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ ਹੈ। ਵਿਧਾਨ…