Punjab

Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ ‘ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ ਦੀ ਸਿਆਸਤ ਵਿੱਚ ਧਮਾਕੇਦਾਰ ਐਂਟਰੀ ਕਰ ਸਕਦੇ ਹਨ। ਇਸ ਵਾਰ ਉਹ ਧਰਮ ਪ੍ਰਚਾਰ ਦੀ ਬਜਾਏ ਬਾਕਾਇਦਾ ਸਿਆਸੀ ਪਾਰਟੀ ਬਣਾ ਕੇ ਮੈਦਾਨ ਵਿੱਚ ਉਤਰਣਗੇ। ਇਸ ਵੇਲੇ ਡਿਬਰੂਗੜ੍ਹ…

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ

ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿਸ ਕਰਕੇ ਘਰ ਤੋਂ ਬਾਹਰ ਨਿਕਲਣਾ ਵੀ ਔਖਾ ਹੋਇਆ ਪਿਆ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਛੁੱਟੀਆਂ ਵੀ ਵਧਾ ਦਿੱਤੀਆਂ ਹਨ, ਪਰ ਇਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਕੋਈ ਅਸਰ ਨਾ ਪਵੇ,…

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ…

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ ‘ਸਰਕਾਰ’ ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ ‘ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਵਿੱਚ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦਾ ਅੱਜ ਆਖ਼ਰੀ ਦਿਨ ਹੈ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਜੁਰਮਾਨਾ ਭਰਨਾ ਪਵੇਗਾ। ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ…

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਪੰਜਾਬ ਵਿੱਚ ਨਵੇਂ ਸਾਲ ਦੇ ਜਸ਼ਨਾਂ ਵਿੱਚ ਗਾਇਕਾਂ ਦੇ ਵੱਡੇ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਵਿੱਤੀ ਸਥਿਤੀ ਵੀ ਮਜ਼ਬੂਤ ​​ਹੋਵੇਗੀ। ਸੂਬਾ ਸਰਕਾਰ ਨੂੰ ਟੈਕਸ ਵਜੋਂ ਕਰੋੜਾਂ ਰੁਪਏ ਮਿਲਣ ਦੀ ਉਮੀਦ ਹੈ।…

Farmers Protest: ਡੱਲੇਵਾਲ ਦੇ ਵਰਤ ‘ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨ ਦਾ ਹੋਰ ਸਮਾਂ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ…

Farmer Protest: ਪੰਜਾਬ ‘ਚ ਕਿਸਾਨਾਂ ਨੇ ਖਾਲੀ ਕੀਤੀਆਂ ਸੜਕਾਂ, ਆਮ ਵਾਂਗ ਹੋਈ ਆਵਾਜਾਈ, ਜਾਣੋ ਬੰਦ ਦਾ ਕਿੱਥੇ-ਕਿੱਥੇ ਪਿਆ ਅਸਰ ?

ਪੰਜਾਬ ‘ਚ ਕਿਸਾਨਾਂ ਨੇ 4 ਵਜੇ ਸੜਕਾਂ ‘ਤੇ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਸੜਕਾਂ ਛੱਡਣ ਤੋਂ ਬਾਅਦ ਆਵਾਜਾਈ ਆਮ ਵਾਂਗ ਹੋ ਗਈ ਹੈ। ਪੰਜਾਬ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਕਾਫੀ ਅਸਰ…

ਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਬਾਜ਼ਾਰ ਤੇ ਪੈਟਰੋਲ ਪੰਪ ਬੰਦ

ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਪੰਜਾਬ ਬੰਦ ਹੈ। ਫਸਲਾਂ ਦੀ ਐੱਮਐੱਸਪੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨਾਂ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ…

Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ ‘ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ

ਪੰਜਾਬ ਭਰ ਵਿੱਚ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਰੇਲਵੇ ਵਿਭਾਗ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਭਾਗ ਦੇ ਬੁਲਾਰੇ ਅਨੁਸਾਰ ਇਸ ਬੰਦ ਦੌਰਾਨ ਯਾਤਰੀਆਂ ਦੀ ਸਹੂਲਤ ਦਾ…

‘ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ…’ ਕੇਂਦਰ ਦੇ ਫ਼ੈਸਲੇ ‘ਤੇ ਭੜਕੇ ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਲਈ ਵਿਸ਼ੇਸ਼ ਜਗ੍ਹਾ ਨਾ ਦੇਣ ਦੇ ਫ਼ੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਫ਼ੈਸਲਾ ਬਹੁਤ ਹੀ ਹੈਰਾਨੀਜਨਕ…