Punjab

DERA BEAS SATSANG :ਪੰਜਾਬ ‘ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ

ਹੁਸ਼ਿਆਰਪੁਰ ਅੱਜ ਸਵੇਰੇ ਉਸ ਸਮੇਂ ਮਾਹੌਲ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਇਕ ਬਜਰੀ ਨਾਲ ਭਰਿਆ ਓਵਰਲੋਡ ਟਿੱਪਰ ਮੋੜ ਕੱਟਣ ਲਈ ਪੁੱਲ ਦੇ ਉੱਪਰੋਂ ਲੰਘਣ ਲੱਗਾ ਤਾਂ ਟਰੱਕ ਦਾ ਭਾਰ ਜ਼ਿਆਦਾ ਹੋਣ ਕਰਕੇ ਪੁੱਲ ਹੇਠਾਂ ਡਿੱਗ ਪਿਆ। ਉਕਤ ਪੁੱਲ ਡੇਰਾ ਬਿਆਸ…

UAE NEWS: ਭਾਰਤੀ ਕਾਰੋਬਾਰੀ ਦੀ ਦਰਿਆਦਿਲੀ; UAE ਦੀਆਂ ਜੇਲ੍ਹਾਂ ‘ਚ ਬੰਦ 900 ਕੈਦੀਆਂ ਦੀ ਰਿਹਾਈ ਲਈ ਦਾਨ ਕੀਤੇ 2.25 ਕਰੋੜ

ਰਮਜ਼ਾਨ ਤੋਂ ਪਹਿਲਾਂ ਇੱਕ ਯੂਏਈ-ਅਧਾਰਤ ਭਾਰਤੀ ਕਾਰੋਬਾਰੀ ਅਤੇ ਪਰਉਪਕਾਰੀ ਵਿਅਕਤੀ ਨੇ ਖਾੜੀ ਦੇਸ਼ ਦੀਆਂ ਜੇਲ੍ਹਾਂ ਵਿੱਚੋਂ 900 ਕੈਦੀਆਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ 1 ਮਿਲੀਅਨ ਦਿਰਹਾਮ (ਲਗਭਗ 2.25 ਕਰੋੜ ਰੁਪਏ) ਦਾਨ ਦਿੱਤਾ ਹੈ। ਪਿਓਲ ਗੋਲਡ ਜਵੈਲਰਜ਼ ਦੇ ਮਾਲਕ 66…

Kisan Andolan: ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ‘ਚ ਘਟੀ ਡੀਜ਼ਲ ਤੇ ਰਸੋਈ ਗੈਸ ਦੀ ਸਪਲਾਈ, ਆਉਣ ਵਾਲੇ ਦਿਨ ਪੈ ਸਕਦੇ ਭਾਰੀ

ਕਿਸਾਨ ਅੰਦੋਲਨ ਦੇ ਕਾਰਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਸਰਹੱਦਾਂ ਤਿੰਨ ਥਾਵਾਂ ਤੋਂ ਪਿਛਲੇ 16 ਦਿਨਾਂ ਤੋਂ ਬੰਦ ਹਨ। ਹਰਿਆਣਾ ਪੁਲਿਸ ਨੇ ਵੱਡੀ ਤਦਾਦ ‘ਚ ਰੋਕਾਂ ਲਾਈਆਂ ਹੋਈਆਂ ਹਨ। ਇਹਨਾਂ ਰੋਕਾਂ ਦਾ ਅਸਰ ਜਿੱਥੇ ਕਿਸਾਨਾਂ ‘ਤੇ ਪੈ ਰਿਹਾ ਹੈ ਤਾਂ…

Punjab Weather Update: ਪਹਿਲੀ ਮਾਰਚ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ ‘ਚ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਣ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਮੌਸਮ ਵਿੱਚ ਤਬਦੀਲੀ ਆਏਗੀ। ਇਸ ਦੌਰਾਨ ਬਾਰਸ਼ ਤੇ ਠੰਢੀਆਂ ਹਵਾਵਾਂ ਕਾਰਨ ਪਾਰਾ ਡਿੱਗੇਗਾ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਮੌਸਮ…

ਪੰਜਾਬ ਵਿਚ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ

ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ। ਤਰਨਤਾਰਨ, ਫਿਰੋਜ਼ਪੁਰ ਤੇ ਮੁਕਤਸਰ ‘ਚ ਭੂਚਾਲ ਦੇ ਝਟਕੇ ਲੱਗੇ। ਭੂਚਾਲ…

PUNJAB WEATHER: ਪੰਜਾਬ ”ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ ”ਚ ਯੈਲੋ Alert ਜਾਰੀ

ਪੰਜਾਬ ‘ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ ਹੈ। ਦਰਸਅਲ ਮੌਸਮ ਵਿਭਾਗ ਵਲੋਂ ਸੂਬੇ ਦੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ਼ ਅਤੇ ਬਿਜਲੀ ਦੇ…

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੱਚੇ ਨੂੰ ਦਏਗੀ ਜਨਮ ? ਜਾਣੋ ਵਾਇਰਲ ਖਬਰਾਂ ਦੀ ਸੱਚਾਈ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਦੀ ਪਤਨੀ ਅਤੇ ਮੂਸੇਵਾਲਾ ਦੀ ਮਾਤਾ ਇੱਕ ਵਾਰ ਫਿਰ ਤੋਂ ਬੱਚੇ ਨੂੰ ਜਨਮ ਦਏਗੀ। ਜੀ ਹਾਂ, ਮਰਹੂਮ ਗਾਇਕ ਦੇ ਘਰ ਮਾਰਚ…

Farmers Protest: ਕਿਸਾਨ ਫਿਰ ਕਰਨਗੇ ਦਿੱਲੀ ਕੂਚ? ਕੌਮੀ ਪੱਧਰ ਦੀ ਮੀਟਿੰਗ ਅੱਜ, ਕੱਲ੍ਹ ਲਿਆ ਜਾਏਗਾ ਅੰਤਿਮ ਫੈਸਲਾ

ਪੰਜਾਬ ਦੇ ਕਿਸਾਨ 15 ਦਿਨ ਤੋਂ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ ਪਰ ਦੋਵਾਂ ਥਾਵਾਂ ਉਪਰ ਵੱਡੀ ਗਿਣਤੀ ਕਿਸਾਨ ਧਰਨਾ ਲਾਈ ਬੈਠੇ ਹਨ। ਹੁਣ…

ਸੰਜੀਵਨੀ ਹਸਪਤਾਲ ਵਿੱਚ ਬਜਟ ਆਈਸੀਯੂ ਸੇਵਾ ਸ਼ੁਰੂ

ਸੰਜੀਵਨੀ ਹਸਪਤਾਲ ਚੰਦਰ ਨਗਰ ਲੁਧਿਆਣਾ ਵਿੱਚ ਬਜਟ ਆਈ.ਸੀ.ਯੂ ਸੇਵਾ ਸ਼ੁਰੂ ਕੀਤੀ ਗਈ ਹੈ।ਇਸ ਸੇਵਾ ਦਾ ਸਭ ਤੋਂ ਵੱਧ ਲਾਭ ਮੱਧ ਵਰਗ ਅਤੇ ਗਰੀਬ ਲੋਕਾਂ ਨੂੰ ਮਿਲੇਗਾ।ਇਸ ਸਬੰਧੀ ਹਸਪਤਾਲ ਦੇ ਡਾਇਰੈਕਟਰ ਪੀ.ਕੇ.ਐਸ.ਵਰਮਾ ਨੇ ਦੱਸਿਆ ਕਿ ਬਜਟ ਵਿੱਚ ਆਈ.ਸੀ.ਯੂ ਸੇਵਾ ਸ਼ੁਰੂ ਕੀਤੀ…

AMRITPAL SINGH CASE:ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ…