Punjab

Farmer Protest: ਕਿਸਾਨਾਂ ਦਾ ਸਾਥ ਦੇਣ ਵਾਲਿਆਂ ‘ਤੇ ਐਕਸ਼ਨ ! ਖਾਲਸਾ ਏਡ ਦੇ X ਖਾਤਾ ਭਾਰਤ ‘ਚ ਬੈਨ

ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇੱਕ ਹਿਸਾਬ ਨਾਲ ਕੇਂਦਰ ਨੇ ਇਹ ਲੜਾਈ ‘ਹਲ਼ ਬਨਾਮ ਬਲ’ ਵਾਲੀ ਬਣਾ ਦਿੱਤੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਚਲਾਏ ਜਾ ਰਹੇ…

National Education Policy: ਕੇਂਦਰ ਵੱਲੋਂ ਸਾਰੇ ਰਾਜਾਂ ਨੂੰ ਨਿਰਦੇਸ਼, ਪਹਿਲੀ ਜਮਾਤ ‘ਚ ਦਾਖ਼ਲੇ ਲਈ ਉਮਰ ਇਸ ਤੋਂ ਘੱਟ ਨਾ ਹੋਏ

ਕੇਂਦਰ ਸਰਕਾਰ ਨੇ ਕੌਮੀ ਸਿੱਖਿਆ ਨੀਤੀ (NEP) 2020 ਤਹਿਤ ਦੇਸ਼ ਦੇ ਸਾਰੇ ਰਾਜਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਪਹਿਲੀ ਕਲਾਸ ਵਿੱਚ ਦਾਖ਼ਲੇ ਲਈ ਉਮਰ ਸੀਮਾ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਨਿਰਦੇਸ਼ ਰਾਜ ਸਰਕਾਰਾਂ ਦੇ ਨਾਲ ਸਾਰੇ…

Badal on Farmers: PM ਮੋਦੀ ਦੇ ਪ੍ਰੋਗਰਾਮ ‘ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਕਿਸਾਨ ਅੰਦੋਲਨ ਦਾ ਮੁੱਦਾ, BJP ਵਰਕਰਾਂ ਨੇ ਕੀਤਾ ਜ਼ਬਰਦਸਤ ਵਿਰੋਧ,

ਬੀਤੇ ਦਿਨ ਪ੍ਰਧਾਨ ਮੰਤਰ ਨਰੇਂਦਰ ਮੋਦੀ ਵੱਲੋਂ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਇਸ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨੰਫਰਸਿੰਗ ਜ਼ਰੀਏ ਪ੍ਰੋਗਰਾਮ ‘ਚ ਜੁੜੇ ਸਨ। ਇਸ ਵਿੱਚ ਕੇਂਦਰੀ ਮੰਤਰੀਆਂ ਦੇ…

Farmers Protest: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ ‘ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ ‘ਚ ਇੰਟਰਨੈੱਟ ਪਾਬੰਦੀ ਵਧੀ

ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਅਜੇ ਵੀ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ…

Property on wife’s name: ਪਤਨੀ ਦੇ ਨਾਂ ‘ਤੇ ਖਰੀਦੀ ਜਾਇਦਾਦ ‘ਤੇ ਪਰਿਵਾਰ ਦਾ ਵੀ ਹੱਕ, ਰਜਿਸਟਰੀ ਕਰਵਾਉਣ ਤੋਂ ਪਹਿਲਾਂ ਜਾਣੋ ਹਾਈਕੋਰਟ ਦਾ ਫੈਸਲਾ

ਇਲਾਹਾਬਾਦ ਹਾਈਕੋਰਟ ਨੇ ਪਰਿਵਾਰਕ ਜਾਇਦਾਦ ਵਿਵਾਦ ‘ਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੀ ਪਤਨੀ ਦੇ ਨਾਂ ‘ਤੇ ਕੋਈ ਜਾਇਦਾਦ ਖਰੀਦੀ ਹੈ ਤੇ ਉਸ ਨੂੰ ਰਜਿਸਟਰਡ ਕਰਵਾਇਆ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਦਾ ਵੀ…

Jalandhar News: ਜਲੰਧਰ ਪੁਲਿਸ ਦਾ ਵੱਡਾ ਐਕਸ਼ਨ! ਲਖਬੀਰ ਲੰਡਾ ਦੇ 3 ਸਾਥੀ ਗ੍ਰਿਫਤਾਰ, ਹਥਿਆਰਾਂ ਦੀ ਕਰਦੇ ਸੀ ਸਪਲਾਈ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ…

Farmers Protest: ਹਰਿਆਣਾ ਪੁਲਿਸ ਦੀ ਦਰਿੰਦਗੀ! ਰੋਹਤਕ ਤੋਂ ਚੰਡੀਗੜ੍ਹ ਲਿਆਂਦੇ ਨੌਜਵਾਨ ਪ੍ਰਿਤਪਾਲ ਦੇ ਰਿਸ਼ਤੇਦਾਰਾਂ ਨੇ ਕੀਤੇ ਦਿਲ ਦਹਿਲਾਉਣ ਵਾਲੇ ਖੁਲਾਸੇ

ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਦੀ ਦਰਿੰਦਗੀ ਸਾਹਮਣੇ ਆਈ ਹੈ। ਰੋਹਤਕ ਪੀਜੀਆਈ ਤੋਂ ਚੰਡੀਗੜ੍ਹ ਪੀਜੀਆਈ ਲਿਆਂਦੇ ਨੌਜਵਾਨ ਪ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਵੱਡੇ ਖੁਲਾਸੇ ਕੀਤੇ ਹਨ। ਪੁਲਿਸ ਪ੍ਰਿਤਪਾਲ ਸਿੰਘ ਨੂੰ ਬੋਰੀ ਵਿੱਚ ਬੰਦ ਕਰਕੇ ਲੈ…

Farmers Protest: ਠੰਢੀਆਂ ਰਾਤਾਂ ‘ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਹਜ਼ਾਰਾਂ ਕਿਸਾਨ, ਮੰਗਾਂ ਮੰਨਵਾ ਕੇ ਹੀ ਪਿੱਛੇ ਹਟਣ ਦਾ ਐਲਾਨ

ਅੱਜ ਹਰਿਆਣਾ ਦੀਆਂ ਹੱਦਾਂ ਉਪਰ ਚੱਲ ਰਹੇ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ…

Lok Sabha Election: ਕਾਂਗਰਸ-ਆਪ ਨੇ ਕੀਤਾ ਗਠਜੋੜ ਦਾ ਐਲਾਨ, ਜਾਣੋ ਕਿਵੇਂ ਹੋਈ ਸੀਟਾਂ ਦੀ ਵੰਡ ?

ਭਾਜਪਾ ਦੀਆਂ ਵਿਰੋਧੀ ਪਾਰਟੀਆਂ ਨੇ ਇਸ ਵਾਰ ਜਿੱਤ ਲਈ ਨਵੀਂ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤਹਿਤ ਵਿਰੋਧੀ ਪਾਰਟੀਆਂ ਨੇ ‘ਇੰਡੀਆ ਅਲਾਇੰਸ’ ਬਣਾਉਣ ਲਈ ਇਕੱਠੇ ਹੋ ਗਏ ਹਨ ਜੋ ਸੱਤਾਧਾਰੀ ਭਾਜਪਾ ਨੂੰ ਹਰਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਲੜੀ…

ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ‘ਤੇ ਜਾਂਦਿਆਂ ਕਿਸਾਨਾਂ ਨਾਲ ਵਾਪਰਿਆ ਭਾਣਾ, 1 ਦੀ ਮੌ/ਤ, ਕਈ ਜ਼.ਖ.ਮੀ

ਕਿਸਾਨ ਅੰਦੋਲਨ ਨਾਲ ਜੁੜੀ ਇਕ ਖਬਰ ਸਾਹਮਣੇ ਆ ਰਹੀ ਹੈ। ਸ਼ੰਭੂ ਮੋਰਚੇ ‘ਤੇ ਜਾ ਰਹੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ਲਈ ਆ ਰਹੇ ਕਿਸਾਨਾਂ ਨਾਲ ਹਾ.ਦਸਾ ਵਾਪਰ ਗਿਆ। ਦੱਸ ਦੇਈਏ ਕਿ…