Punjab

Punjab News: ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ : ਬਾਜਵਾ

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਉਸ ਵੇਲੇ ਰੰਗਲਾ ਪੰਜਾਬ ਫੈਸਟੀਵਲ ਆਯੋਜਿਤ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਪੁੱਤਰ ਸ਼ੁਭਕਰਨ ਸਿੰਘ ਦੇ ਬੇਰਹਿਮੀ ਨਾਲ…

Telangana Govt: ‘ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ CM ਮਾਨ ਨੇ ਡਕਾਰੀ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ ਤੇਲੰਗਾਨਾ…

Punjab News: ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸਪੀਕਰ ਸੰਧਵਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

Speaker Kultar Singh Sandhwan: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ…

Farmers Protest: 26 ਫਰਵਰੀ ਨੂੰ ਪੂਰੇ ਦੇਸ਼ ‘ਚ ਹੋਵੇਗਾ ਟਰੈਕਟਰ ਮਾਰਚ, 14 ਮਾਰਚ ਨੂੰ ਦਿੱਲੀ ‘ਚ ਮਹਾਪੰਚਾਇਤ, SKM ਦਾ ਅਹਿਮ ਫੈਸਲਾ

ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਦੇਸ਼ ਭਰ ਦੇ ਕਈ ਸੂਬਿਆਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਕਰਨਗੇ। 26 ਫਰਵਰੀ ਨੂੰ ਦੇਸ਼…

ਪੰਜਾਬ ਸਰਕਾਰ ਵੱਲੋਂ ਘਰ ਘਰ ਰਾਸ਼ਨ ਵੰਡਣ ਦੀ ਯੋਜਨਾਂ ਨਾਲ ਅਸਲ ਲਾਭਪਾਤਰੀ ਰਹਿ ਜਾਣਗੇ ਵਾਂਝੇ : ਪਰਮਜੀਤ ਸਿੰਘ ਗਿੱਲ

ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦਾ ਆਟਾ ਘਰ-ਘਰ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਕੇ ਇਸ ਦਾ…

Sandeshkhali Case: ਸਿੱਖ ਅਫ਼ਸਰ ਨੂੰ ਖ਼ਾਲਿਸਤਾਨੀ ਕਹੇ ਜਾਣ ‘ਤੇ ਬੋਲੇ ਭਗਵੰਤ ਮਾਨ, ਕਿਹਾ-‘ਸ਼ਾਇਦ ਭਾਜਪਾ ਨੂੰ ਨਹੀਂ ਪਤਾ…’

ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ ਵਿੱਚ ਇੱਕ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ…

Farmers Protest: ਕਿਸਾਨ ਅੰਦੋਲਨ ‘ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਤੇ ਸੁਰੱਖਿਆ ਬਾਰੇ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ…

Farmers Protest: ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ, ਪੁਲਿਸ ਨੇ ਕਿਸਾਨਾਂ ‘ਤੇ ਕੀਤੀ ਸਖਤੀ

ਖਨੌਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕਿਸਾਨ ਨੂੰ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਮਰਨ ਵਾਲਾ ਕਿਸਾਨ ਖਨੌਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ।…

Airtel ਏਅਰਟੈੱਲ ਨੇ ਲੁਧਿਆਣਾ ਵਿੱਚ ਆਪਣੇ ਰਿਟੇਲ ਸਟੋਰਾਂ ਦਾ ਵਿਸਤਾਰ ਕੀਤਾ

ਸ਼ਹਿਰ ਵਿੱਚ ਪਹਿਲਾਂ ਤੋਂ ਮੌਜੂਦ 11 ਸਟੋਰਾਂ ਵਿੱਚ 4 ਹੋਰ ਨਵੇਂ ਸਟੋਰ ਸ਼ਾਮਲ ਕੀਤੇ ਗਏ ਲੁਧਿਆਣਾ, 20 ਫਰਵਰੀ : ਭਾਰਤ ਦੇ ਪ੍ਰਮੁੱਖ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਵਿੱਚੋਂ ਇੱਕ, ਭਾਰਤੀ ਏਅਰਟੈੱਲ ਨੇ ਅੱਜ ਐਲਾਨ ਕੀਤਾ ਹੈ ਕਿ ਉਸਨੇ ਲੁਧਿਆਣਾ ਸ਼ਹਿਰ ਵਿੱਚ ਆਪਣੇ…

Farmer Protest : ਕਿਸਾਨਾਂ ਨੇ ਫੁੱਟਪਾਥ ‘ਤੇ ਬੀਜ ਦਿੱਤੇ ਗੰਢੇ, ਕਹਿੰਦੇ- ‘ਹੱਕ ਲੈ ਕੇ ਜਾਵਾਂਗੇ ਨਹੀਂ ਤਾਂ ਇਥੇ ਹੀ ਬੈਠੇ ਹਾਂ’

ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ‘ਤੇ ਰਣਨੀਤੀ ਬਣਾਈ ਜਾ ਰਹੀ ਹੈ ਉਥੇ ਹੀ ਪਿਛਲੇ ਹਫਤੇ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਪਣੇ ਵਿਹਲੇ ਸਮੇਂ ਵਿੱਚ ਖੇਤੀ ਵੀ ਕਰ ਰਹੇ ਹਨ। ਪੰਜਾਬ ਦੇ ਕੁਝ ਕਿਸਾਨਾਂ ਨੇ ਸ਼ੰਭੂ ਬਾਰਡਰ…