Punjab

Farmers Protest: ਕੇਂਦਰ ਸਰਕਾਰ ਮੱਕੀ, ਕਪਾਹ ਤੇ ਦਾਲਾਂ ਐਮਐਸਪੀ ‘ਤੇ ਖਰੀਦਣ ਲਈ ਤਿਆਰ ਪਰ ਕਰਨਾ ਪਏਗਾ 5 ਸਾਲ ਦਾ ਕੰਟਰੈਕਟ

Farmers Protest: ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ ਪ੍ਰਸਤਾਵ ਤੋਂ ਹੋਇਆ ਹੈ। ਕੇਂਦਰੀ ਮੰਤਰੀਆਂ…

Farmers Protest: ਦਿੱਲੀ ਜਾਣਗੇ ਕਿਸਾਨ? ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ

ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ…

ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿਥੇ ਉਨ੍ਹਾਂ ਨੇ ਆਪਣੇ ਹੱਲ ਲਈ ਲੜ ਰਹੇ  ਕਿਸਾਨਾਂ ਵਾਸਤੇ ਅਰਦਾਸ ਕੀਤੀ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੇ MSP…

kisan Andolan: ਅਗਲੇ ਦੋ ਦਿਨ ਸਾਰੇ ਟੋਲ ਫ੍ਰੀ, ਹਰਿਆਣਾ ‘ਚ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਵੀ ਘਰ ਘੇਰੇ ਜਾਣਗੇ

kisan Andolan: ਹਰਿਆਣਾ  ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ…

Petrol-Diesel Prices: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਇਨ੍ਹਾਂ ਸੂਬਿਆਂ ‘ਚ ਵਧੀਆਂ ਕੀਮਤਾਂ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 83.30 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਇਆ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਜ਼ਿਆਦਾ ਨਜ਼ਰ ਨਹੀਂ ਆ ਰਿਹਾ ਹੈ। ਸ਼ਨੀਵਾਰ ਸਵੇਰੇ…

Farmer Protest: ਉਗਰਾਹਾਂ ਜਥੇਬੰਦੀ ਦੀ ਐਂਟਰੀ ਨੇ ਪਾਈ ਕੇਂਦਰ ਨੂੰ ਭਾਜੜ ! ਜੋਗਿੰਦਰ ਉਗਰਾਹਾਂ ਤੋਂ ਖ਼ੌਫ ਖਾਂਦੀਆਂ ਨੇ ਸਰਕਾਰਾਂ ?

ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਉਗਰਾਹਾਂ ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਗਈ ਹੈ। ਬੀਕੇਯੂ ਉਗਰਾਹਾਂ ਨੇ ਐਮਐਸਪੀ ਅਤੇ ਹੋਰ ਮੰਗਾਂ ਲਈ ਲੜ ਰਹੇ ਗੈਰ-ਸਿਆਸੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ ਦਾ ਸਮਰਥਨ ਕਰਨ ਦਾ…

ESMA invokes: ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, 6 ਮਹੀਨਿਆਂ ਲਈ ਕਿਸੇ ਵੀ ਤਰ੍ਹਾਂ ਦੀ ਹੜਤਾਲ ‘ਤੇ ਲਾਈ ਪਾਬੰਦੀ

ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਛੇ ਮਹੀਨਿਆਂ ਲਈ ਹੜਤਾਲਾਂ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਨਿਯਮ ਰਾਜ ਸਰਕਾਰ ਦੇ ਅਧੀਨ ਸਰਕਾਰੀ ਵਿਭਾਗਾਂ, ਨਿਗਮਾਂ ਅਤੇ ਅਥਾਰਟੀਆਂ ‘ਤੇ ਲਾਗੂ ਹੋਵੇਗਾ। ਸਰਕਾਰ ਨੇ ਹੁਕਮ…

Exclusive: ਆ ਗਈ… ਪੀਆਰਟੀਸੀ ਦੀ ਲਾਰੀ…! ਸੇਵਾਮੁਕਤ ਹੈੱਡ ਮਕੈਨਿਕ ਦਾ ਪੀਆਰਟੀਸੀ ਪ੍ਰਤੀ ਮੋਹ, ਛੱਤ ’ਤੇ ਬਣਾ’ਤੀ ਬੱਸ

ਪੀਆਰਟੀਸੀ ’ਚੋਂ ਬਤੌਰ ਹੈੱਡ ਮਕੈਨਿਕ ਸੇਵਾਮੁਕਤ ਹੋਏ ਪਿੰਡ ਕੰਗ ਸਾਹਬੂ ਵਾਸੀ ਰੇਸ਼ਮ ਸਿੰਘ ਦਾ ਆਪਣੇ ਅਦਾਰੇ ਤੇ ਕੰਮ ਪ੍ਰਤੀ ਮੋਹ ਇਸ ਕਦਰ ਹੈ ਕਿ ਉਨ੍ਹਾਂ ਨੇ ਇਸ ਦੀ ਸਦੀਵੀਂ ਯਾਦਗਾਰ ਕਾਇਮ ਕਰਨ ਲਈ ਆਪਣੇ ਘਰ ਦੀ ਛੱਤ ’ਤੇ ਹੀ ਪੀਆਰਟੀਸੀ…

Electoral Bond Scam: ਚੋਣਾਂ ਤੋਂ ਪਹਿਲਾਂ ਵੱਡਾ ਘੁਟਾਲਾ, ਕਾਂਗਰਸ ਨੇ ਜਾਂਚ ਦੀ ਸੁਪਰੀਮ ਕੋਰਟ ਤੋਂ ਕੀਤੀ ਮੰਗ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਸਕੀਮ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ…

Farmers Protest: ਕਿਸਾਨਾਂ ਦਾ ਧਰਨਾ ਜਾਰੀ, ਜਾਣੋ ਪੰਜਾਬ ਤੇ ਹਰਿਆਣਾ ‘ਚ ਕਿੱਥੇ ਬੰਦ ਹੈ ਇੰਟਰਨੈੱਟ?

ਕਿਸਾਨਾਂ ਦਾ ਅੰਦੋਲਨ ਸ਼ੁੱਕਰਵਾਰ (16 ਫਰਵਰੀ) ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।…