ਕਿਸਾਨ 5 ਲੱਖ ਦਾ ਡਰੋਨ ਸੁੱਟਣ ਲਈ ਲਿਆਏ 10 ਹਜ਼ਾਰ ਦਾ ਡਰੋਨ, ਇੰਝ ਕਰੇਗਾ ਕੰਮ
ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੋਂ ਸ਼ੁੱਕਰਵਾਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਅੱਜ ਕਿਸਾਨ ਦੇ ਦਿੱਲੀ…
ELECTIONS ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ, IT ਨੇ ਮੰਗੀ 210 ਕਰੋੜ ਦੀ ਰਿਕਵਰੀ
ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਯੂਥ ਕਾਂਗਰਸ ਦੇ ਅਕਾਊਂਟਸ ਵੀ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਤੋਂ 210 ਕਰੋੜ ਰੁਪਏ ਦੀ ਰਿਕਵਰੀ ਮੰਗੀ ਹੈ। ਕਾਂਗਰਸ ਖਜ਼ਾਨਚੀ ਅਜੇ ਮਾਕਨ ਨੇ ਦੋਸ਼…
Punjab Weather Today: ਪੰਜਾਬ ‘ਚ ਮੌਸਮ ਮੁੜ ਲਵੇਗਾ ਕਰਵਟ, 18 ਤੋਂ 21 ਫਰਵਰੀ ਤੱਕ ਬਾਰਸ਼ ਦਾ ਅਲਰਟ
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਬਾਰਸ਼ ਤੇ ਗਰਜ ਨਾਲ…
Farmers Protest: ਅੱਜ ਸੋਚ-ਸਮਝ ਕੇ ਨਿਕਲਿਓ ਘਰੋਂ! ਪੰਜਾਬ ‘ਚ 117 ਥਾਵਾਂ ‘ਤੇ ਸੜਕਾਂ ਜਾਮ, ਸਿਰਫ ਚਾਰ ਕਾਰਨਾਂ ਕਰਕੇ ਹੀ ਮਿਲੇਗੀ ਲੰਘਣ ਦੀ ਇਜਾਜ਼ਤ
ਸੰਯੁਕਤ ਕਿਸਾਨ ਮੋਰਚਾ (SKM) ਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ…
ਕੇਂਦਰ ਦੇ ਹੁਕਮਾਂ ਉਤੇ ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਇੰਟਰਨੈੱਟ ਸੇਵਾ ਕੀਤੀ ਗਈ ਬੰਦ
ਹਰਿਆਣਾ ਦੀਆਂ ਵੱਖ-ਵੱਖ ਹੱਦਾਂ ਉਤੇ ਪੰਜਾਬ ਦੇ ਕਿਸਾਨ ਡਟੇ ਹੋਏ ਹਨ। ਕਿਸਾਨਾਂ ਨੇ ਸ਼ੰਭੂ ਬਾਰਡਰ, ਖਨੌਰੀ ਬਾਰਡਰ ਅਤੇ ਅੰਬਾਲਾ ਦੇ ਹੋਰ ਇਲਾਕਿਆਂ ਵਿਚ ਰਾਤ ਕੱਟੀ। ਕਿਸਾਨਾਂ ਨੇ ਇਥੇ ਬਾਰਡਰ ‘ਤੇ ਹੀ ਰਾਤ ਦਾ ਖਾਣਾ ਪਕਾਇਆ ਅਤੇ ਫਿਰ ਟਰਾਲੀਆਂ ਉਤੇ ਹੀ…
Farmers Protest: ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਪਤੰਗਾਂ ਤੋਂ ਹਰਿਆਣਾ ਖਫਾ, ਪੰਜਾਬ ਸਰਕਾਰ ਨੂੰ ਕਿਹਾ ਤੁਰੰਤ ਰੋਕੋ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਡ੍ਰੋਨਾਂ ਨੂੰ ਡੇਗਣ ਲਈ ਪਤੰਗ ਚੜ੍ਹਾਉਣ ਤੋਂ ਹਰਿਆਣਾ ਖਫਾ ਹੈ। ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਚੀਨੀ ਡੋਰ ਨਾਲ ਪਤੰਗ ਚੜ੍ਹਾਉਣ ਤੋਂ ਰੋਕਿਆ ਜਾਏ। ਅੰਬਾਲਾ ਦੇ ਡੀਸੀ ਡਾ. ਸ਼ਾਲੀਨ ਨੇ…
Farmers Protest: ਡਾ. ਸਵਾਮੀਨਾਥਨ ਦੀਆਂ ਧੀਆਂ ਕਿਸਾਨ ਅੰਦੋਲਨ ਦੇ ਹੱਕ ‘ਚ ਡਟੀਆਂ…ਕਿਸਾਨਾਂ ‘ਤੇ ਜ਼ੁਲਮ ਦੀ ਥਾਂ, ਉਨ੍ਹਾਂ ਨੂੰ ਇੱਜ਼ਤ-ਮਾਣ ਦਿਓ
ਹਰਿਆਣਾ ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਨਦਾਤੇ ਹਨ ਤੇ…
Farmer Protest: ਕਿਸਾਨਾਂ ਨੇ ਰੋਕੀਆਂ ਰੇਲਾਂ, ਟੋਲ ਪਲਾਜ਼ੇ ਕੀਤੇ ਮੁਫ਼ਤ, ਪੁਲਿਸ ਦੇ ਤਸ਼ੱਦਦ ਤੋਂ ਬਾਅਦ ਪੰਜਾਬ ‘ਚ ਐਕਸ਼ਨ
ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ…
Farmers Protest Day 3: ਤਿੰਨ ਦਿਨਾਂ ਅੰਦਰ ਹੀ ਦੇਸ਼ ਭਰ ‘ਚ ਫੈਲਿਆ ਕਿਸਾਨ ਅੰਦੋਲਨ…ਕੇਂਦਰ ਸਰਕਾਰ ਨਾਲ ਮੀਟਿੰਗ ‘ਚ ਹੋਏਗਾ ਨਿਬੇੜਾ?
ਕਿਸਾਨ ਅੰਦੋਲਨ ਤਿੰਨ ਦਿਨਾਂ ਅੰਦਰ ਹੀ ਵਿਸ਼ਾਲ ਰੂਪ ਧਾਰਦਾ ਨਜ਼ਰ ਆ ਰਿਹਾ ਹੈ। ਚੁਫੇਰਿਓਂ ਮਿਲ ਰਹੀ ਹਮਾਇਤ ਮਗਰੋਂ ਕੇਂਦਰ ਸਰਕਾਰ ਵੀ ਬੈਕਫੁੱਟ ਉਪਰ ਆ ਗਈ ਹੈ। ਇਸ ਲਈ ਸਰਕਾਰ ਗੱਲ਼ਬਾਤ ਰਾਹੀਂ ਮਸਲਾ ਜਲਦੀ ਹੱਲ ਕਰਨ ਦੇ ਰੌਂਅ ਵਿੱਚ ਹੈ। ਕੇਂਦਰ…
Petrol Diesel Prices :ਵਿਰੋਧ ‘ਤੇ ਅੜੇ ਕਿਸਾਨ, ਪੰਜਾਬ ਤੇ ਹਰਿਆਣਾ ਸਣੇ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ
ਫਸਲਾਂ ਦੇ ਭਾਅ ਵਧਾਉਣ ਸਮੇਤ ਆਪਣੀਆਂ ਤਮਾਮ ਮੰਗਾਂ ‘ਤੇ ਅੜੇ ਹੋਏ ਕਿਸਾਨਾਂ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਈ ਸ਼ਹਿਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਿਸਾਨਾਂ ਦੇ ਅੰਦੋਲਨ (farmers movement) ਬੁੱਧਵਾਰ ਸਵੇਰੇ ਕਈ ਸ਼ਹਿਰਾਂ ‘ਚ ਤੇਲ ਦੀਆਂ ਕੀਮਤਾਂ (oil…