Farmer Protest: ਸ਼ੰਭੂ ਬਾਰਡਰ ‘ਤੇ ਹੋਇਆ ਜ਼ਬਰਦਸਤ ਟਕਰਾਅ, ਦਾਗ਼ੇ ਅੱਥਰੂ ਗੈਂਸ ਦੇ ਗੋਲ਼ੇ
ਕਿਸਾਨਾਂ ਦੇ ਦਿੱਲੀ ਕੂਚ ਦੇ ਪ੍ਰੋਗਰਾਮ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਇਸ ਨੂੰ ਲੈ ਕੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਹੈ। ਇਸ ਮੌਕੇ ਕਿਸਾਨਾਂ…
Chandigarh News: ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀ ਸਖਤੀ ਨੂੰ ਹਾਈਕੋਰਟ ‘ਚ ਚੁਣੌਤੀ, ਅੱਜ ਹੋਏਗਾ ਫੈਸਲਾ?
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਹੱਦਾਂ ਸੀਲ ਕਰਨ ਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ…
Chandigarh News:ਇਨਸਾਨੀਅਤ ਦੀ ਹੱਦ! ਕੁਝ ਹੀ ਘੰਟਿਆਂ ਦੇ ਨਵਜੰਮੇ ਬੱਚੇ ਨੂੰ ਲਿਫਾਫੇ ‘ਚ ਪਾ ਕੇ ਦਰੱਖ਼ਤ ਨਾਲ ਟੰਗ ਕੇ ਮਾਪੇ ਹੋਏ ਫਰਾਰ
ਅੱਜ-ਕੱਲ ਲੋਕਾਂ ਦਾ ਇਨਸਾਨੀਅਤ ਤੇ ਰਿਸ਼ਤੇ-ਨਾਤਿਆਂ ਤੋਂ ਤਾਂ ਜਿਵੇਂ ਵਿਸ਼ਵਾਸ ਹੀ ਉੱਠ ਗਿਆ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਚੰਡੀਗੜ੍ਹ ਤੋਂ, ਜਿੱਥੇ ਇਕ ਨਵਜੰਮੇ ਬੱਚੇ ਨੂੰ ਬੈਗ ਵਿਚ ਪਾ ਕੇ ਮਲੋਆ ਨੂੰ ਜਾਣ ਵਾਲੇ ਕੱਚੇ ਰਸਤੇ ਦੇ ਕਿਨਾਰੇ…
FARMER PROTEST DELHI: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ; 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਇਆ
ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ…
CBSE Exam:CBSE ਦੇ ਵਿਦਿਆਰਥੀਆਂ ਨੂੰ Exams ਦੌਰਾਨ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
15 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀ 10ਵੀਂ ਅਤੇ 12ਵੀਂ ਪ੍ਰੀਖਿਆਵਾਂ ’ਚ ਅਪੀਅਰ ਹੋਣ ਵਾਲੇ ਡਾਇਬਟਿਕ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹਨ। ਦਰਅਸਲ ਸੀ. ਬੀ. ਐੱਸ. ਈ. ਨੇ ਇਕ ਨੋਟੀਫਿਕੇਸ਼ਨ…
Jalandhar News: ਭਾਨਾ ਸਿੱਧੂ ਦੀ ਨਹੀਂ ਹੋਈ ਰਿਹਾਈ, ਜ਼ਮਾਨਤ ਲਈ ਪਟੀਸ਼ਨ ਦਾਇਰ, ਅੱਜ ਸੁਣਵਾਈ
ਪੁਲਿਸ ਦੇ ਭਰੋਸੇ ਮਗਰੋਂ ਵੀ ਬਲੌਗਰ ਭਾਨਾ ਸਿੱਧੂ ਦੀ ਰਿਹਾਈ ਨਹੀਂ ਹੋਈ। ਇਸ ਲਈ ਜੇਲ੍ਹ ਵਿੱਚ ਬੰਦ ਬਲੌਗਰ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ। ਇਸ…
Punjab Weather: 17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ, 15 ਫਰਵਰੀ ਤੋਂ ਹੋਏਗੀ ਤਬਦੀਲੀ
ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਦਿਨ ਦਾ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ।…
Farmers Protest: ਕਿਸਾਨ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ‘ਚ ਜੰਗੀ ਤਿਆਰੀ, ਸੜਕਾਂ ਪੁੱਟੀਆਂ, ਦਫਾ 144 ਲਾਗੂ, ਇੰਟਨੈੱਟ ਬੰਦ
ਕਿਸਾਨ ਜਥੇਬੰਦੀਆਂ ਵੱਲੋਂ ਮੁੜ ਦਿੱਲੀ ਘੇਰਨ ਦਾ ਐਲਾਨ ਕਰਨ ਮਗਰੋਂ ਦੇਸ਼ ਵਿੱਚ ਸਿਆਸੀ ਹਲਚਲ ਵਧ ਗਈ ਹੈ। ਇੱਕ ਪਾਸੇ ਵਿਰੋਧੀ ਧਿਰਾਂ ਨੇ ਮੁੜ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੇ ਦਿੱਲੀ ਕੂਚ ਲਈ ਜੰਗੀ ਪੱਧਰ…
16 ਫ਼ਰਵਰੀ ਨੂੰ ਕਿਸਾਨਾਂ ਵਲੋਂ ‘ਭਾਰਤ ਬੰਦ’ ਦਾ ਐਲਾਨ, ਕਿਸਾਨਾਂ ਦੀ ਤਾਕਤ ਹੋਈ ਦੁੱਗਣੀ… ਕਰਮਚਾਰੀ ਤੇ ਵਪਾਰੀ ਵੀ ਦੇਣਗੇ ਸਾਥ
ਪੰਜਾਬ ’ਚ ਕਿਸਾਨਾਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਯੁੰਕਤ ਕਿਸਾਨ ਮੋਰਚਾ ਦੇ ਨਾਲ ਠੇਕੇ ’ਤੇ ਕੰਮ ਕਰਦੇ ਕੱਚੇ ਕਰਮਚਾਰੀ ਅਤੇ ਵਪਾਰੀ ਵਰਗ ਵੀ ਜੁੜ ਗਿਆ ਹੈ, ਜਿਸ ਨਾਲ ਕਿਸਾਨਾਂ ਦੀ…
CM Protest: ਮੁੱਖ ਮੰਤਰੀਆਂ ਦਾ ਕੇਂਦਰ ਖ਼ਿਲਾਫ਼ ਹੱਲਾ ਬੋਲ, ਸਿੱਧੂ ਨੇ ਕਿਹਾ, ‘ਸੂਬੇ ਹੀ ਮਿਲ ਕੇ ਬਣਾਉਂਦੇ ਨੇ ਕੇਂਦਰ, ਸਾਰੇ ਇੱਕੋ ਜਹਾਜ਼ ‘ਚ ਸਵਾਰ’
Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਹੋ ਰਹੇ ਪ੍ਰਦਰਸ਼ਨ ‘ਚ ਕਰਨਾਟਕ ਸਰਕਾਰ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰ ‘ਤੇ ਵੀ ਹਮਲਾ ਬੋਲਿਆ ਗਿਆ…