ਲੁਧਿਆਣਾ, 16 ਸਤੰਬਰ (ਲੁਧਿਆਣਾ)
ਸਰਕਾਰੀ ਹਾਈ ਸਮਾਰਟ ਸਕੂਲ ਬਾੜੇਵਾਲ ਅਵਾਣਾ ਲੁਧਿਆਣਾ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ ਇਸ ਮੌਕੇ ਪ੍ਰਿੰਸੀਪਲ ਸਰਦਾਰ ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦੇ ਲਈ ਪ੍ਰੇਰਿਤ ਕੀਤਾ ਗਿਆ ਮੌਕੇ ਕਰਵਾਏ ਗਏ ਪ੍ਰੋਗਰਾਮ ਦੇ ਅੰਤ ਵਿਚ ਪ੍ਰਿਸੀਪਲ ਅਤੇ ਸਟਾਫ ਨੇ ਸਵੱਛਤਾ ਮੁਹਿੰਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
