Lok Sabha Elections: ਆਪ ਨੇ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ, 5 ਮੰਤਰੀ ਵੀ ਮੈਦਾਨ ਵਿਚ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਅਦਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।





