ਮੁਸੀਬਤ ‘ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣਾ ਅਹੁਦਾ ਛੱਡਣ ਵਾਲੇ ਹਨ। ਅਖਬਾਰ ਦਿ ਗਲੋਬ ਐਂਡ ਮੇਲ ਦੀ ਰਿਪੋਰਟ ਮੁਤਾਬਕ ਜਸਟਿਨ ਟਰੂਡੋ ਸੋਮਵਾਰ (6 ਜਨਵਰੀ) ਨੂੰ ਅਸਤੀਫਾ ਦੇ ਸਕਦੇ ਹਨ। ਲਿਬਰਲ ਪਾਰਟੀ ਵਿੱਚ ਵੱਧ ਰਹੇ ਵਿਵਾਦ ਅਤੇ ਮੈਂਬਰਾਂ ਵੱਲੋਂ ਉਨ੍ਹਾਂ ‘ਤੇ…
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ ‘ਤੇ ਇਨਾਮ ਮਿਲੇਗਾ
ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਅਤੇ ਮਾਂਜੇ ਤੋਂ ਬਣੀ ਡੋਰ ‘ਤੇ ਸੂਬੇ ਵਿੱਚ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ…
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰ ਸੂਬੇ ਦੇ ਪੈਨਸ਼ਨਰਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚੱਲਦੇ ਐਮ ਸੇਵਾ ਐਪ ਲਾਂਚ ਕੀਤੀ ਜਾ ਰਹੀ ਹੈ। ਇਸ ਨਾਲ ਮ੍ਰਿਤਕ ਬਜ਼ੁਰਗ…
Farmer Protest: ਖਨੌਰੀ ਮਹਾਪੰਚਾਇਤ ਤੋਂ ਡੱਲੇਵਾਲ ਨੇ ਮਾਰੀ ਬੜ੍ਹਕ, ਕਿਹਾ-ਜਿੰਨਾ ਮਰਜ਼ੀ ਜ਼ੋਰ ਲਾ ਲਵੇ ਸਰਕਾਰ ਅਸੀਂ ਮੋਰਚਾ ਜਿੱਤ ਕੇ ਰਹਾਂਗੇ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜ੍ਹਦੀ ਕਲਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਸੀਂ ਮੋਰਚਾ…
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।…
ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ-ਮੈਂ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ
ਖਨੌਰੀ ਬਾਰਡਰ ‘ਤੇ ਕਿਸਾਨਾਂ ਨੂੰ ਆਪਣੀ ਮੰਗਾਂ ਲਈ ਬੈਠਿਆਂ ਹੋਇਆਂ 100 ਦਿਨ ਤੋਂ ਵੱਧ ਗਏ ਹਨ। ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈਕੇ 39 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਇਸ ਦੌਰਾਨ ਅੱਜ…
Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ ‘ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ ਦੀ ਸਿਆਸਤ ਵਿੱਚ ਧਮਾਕੇਦਾਰ ਐਂਟਰੀ ਕਰ ਸਕਦੇ ਹਨ। ਇਸ ਵਾਰ ਉਹ ਧਰਮ ਪ੍ਰਚਾਰ ਦੀ ਬਜਾਏ ਬਾਕਾਇਦਾ ਸਿਆਸੀ ਪਾਰਟੀ ਬਣਾ ਕੇ ਮੈਦਾਨ ਵਿੱਚ ਉਤਰਣਗੇ। ਇਸ ਵੇਲੇ ਡਿਬਰੂਗੜ੍ਹ…
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿਸ ਕਰਕੇ ਘਰ ਤੋਂ ਬਾਹਰ ਨਿਕਲਣਾ ਵੀ ਔਖਾ ਹੋਇਆ ਪਿਆ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਛੁੱਟੀਆਂ ਵੀ ਵਧਾ ਦਿੱਤੀਆਂ ਹਨ, ਪਰ ਇਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਕੋਈ ਅਸਰ ਨਾ ਪਵੇ,…
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ…
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ ‘ਸਰਕਾਰ’ ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ ‘ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਵਿੱਚ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦਾ ਅੱਜ ਆਖ਼ਰੀ ਦਿਨ ਹੈ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਜੁਰਮਾਨਾ ਭਰਨਾ ਪਵੇਗਾ। ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ…