Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
ਪੰਜਾਬ ਵਿੱਚ ਨਵੇਂ ਸਾਲ ਦੇ ਜਸ਼ਨਾਂ ਵਿੱਚ ਗਾਇਕਾਂ ਦੇ ਵੱਡੇ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਵਿੱਤੀ ਸਥਿਤੀ ਵੀ ਮਜ਼ਬੂਤ ਹੋਵੇਗੀ। ਸੂਬਾ ਸਰਕਾਰ ਨੂੰ ਟੈਕਸ ਵਜੋਂ ਕਰੋੜਾਂ ਰੁਪਏ ਮਿਲਣ ਦੀ ਉਮੀਦ ਹੈ।…
Farmers Protest: ਡੱਲੇਵਾਲ ਦੇ ਵਰਤ ‘ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨ ਦਾ ਹੋਰ ਸਮਾਂ
ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ…
Farmer Protest: ਪੰਜਾਬ ‘ਚ ਕਿਸਾਨਾਂ ਨੇ ਖਾਲੀ ਕੀਤੀਆਂ ਸੜਕਾਂ, ਆਮ ਵਾਂਗ ਹੋਈ ਆਵਾਜਾਈ, ਜਾਣੋ ਬੰਦ ਦਾ ਕਿੱਥੇ-ਕਿੱਥੇ ਪਿਆ ਅਸਰ ?
ਪੰਜਾਬ ‘ਚ ਕਿਸਾਨਾਂ ਨੇ 4 ਵਜੇ ਸੜਕਾਂ ‘ਤੇ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਸੜਕਾਂ ਛੱਡਣ ਤੋਂ ਬਾਅਦ ਆਵਾਜਾਈ ਆਮ ਵਾਂਗ ਹੋ ਗਈ ਹੈ। ਪੰਜਾਬ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਕਾਫੀ ਅਸਰ…
ਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਬਾਜ਼ਾਰ ਤੇ ਪੈਟਰੋਲ ਪੰਪ ਬੰਦ
ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਪੰਜਾਬ ਬੰਦ ਹੈ। ਫਸਲਾਂ ਦੀ ਐੱਮਐੱਸਪੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨਾਂ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ…
Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ ‘ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਭਰ ਵਿੱਚ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਰੇਲਵੇ ਵਿਭਾਗ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਭਾਗ ਦੇ ਬੁਲਾਰੇ ਅਨੁਸਾਰ ਇਸ ਬੰਦ ਦੌਰਾਨ ਯਾਤਰੀਆਂ ਦੀ ਸਹੂਲਤ ਦਾ…
65 ਟੀ. ਕਿ.ਆਂ ਦਾ ਦ../ਰਦ ਝੱਲ ਮਸ਼ਹੂਰ ਅਦਾਕਾਰਾ ਨੇ ਬਣਨਾ ਸੀ ਮਾਂ, ਪਰ ਇਕ ਝਟਕੇ ”ਚ ਸਭ ਹੋ ਗਿਆ ਖ਼..ਤ..ਮ
ਕਿਸੇ ਵੀ ਔਰਤ ਲਈ ਮਾਂ ਬਣਨ ਤੋਂ ਵੱਡੀ ਕੋਈ ਖੁਸ਼ੀ ਨਹੀਂ ਹੁੰਦੀ। ਕੁਝ ਜੋੜਿਆਂ ਨੂੰ ਇਸ ਦਿਨ ਦਾ ਸਾਲਾਂ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਅਜਿਹਾ ਹੀ ਕੁਝ 44 ਸਾਲਾ ਅਦਾਕਾਰਾ ਨਾਲ ਹੋ ਰਿਹਾ ਸੀ, ਜਿਸ ਨੂੰ ਸਾਲ 2024 ‘ਚ ਖੁਸ਼ਖਬਰੀ…
‘ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ…’ ਕੇਂਦਰ ਦੇ ਫ਼ੈਸਲੇ ‘ਤੇ ਭੜਕੇ ਸੁਖਬੀਰ ਬਾਦਲ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਲਈ ਵਿਸ਼ੇਸ਼ ਜਗ੍ਹਾ ਨਾ ਦੇਣ ਦੇ ਫ਼ੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਫ਼ੈਸਲਾ ਬਹੁਤ ਹੀ ਹੈਰਾਨੀਜਨਕ…
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ…
ਨਿਗਮਬੋਧ ਘਾਟ ‘ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰ..ਤਿ..ਮ ਸ../ਸ.ਕਾਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ (27 ਦਸੰਬਰ 2024) ਨੂੰ ਸਵੇਰੇ 11:45 ਵਜੇ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਅੰਤਿਮ ਸੰਸਕਾਰ ਦਾ ਪ੍ਰੋਗਰਾਮ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ,…
Diljit Dosanjh: ਦਿਲਜੀਤ ਦੇ ਸ਼ੋਅ ਨੂੰ ਮਿਲੀ ਮਨਜ਼ੂਰੀ ਪਰ ਭਰਨੇ ਪੈਣਗੇ 20 ਲੱਖ 65 ਹਜ਼ਾਰ ਰੁਪਏ
ਪੰਜਾਬੀ ਗਾਇਕ ਦਿਲਜੀਤ ਦੋਸਾਂਝ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ਸਥਿਤ ਪੀਏਯੂ ਦੇ ਫੁੱਟਬਾਲ ਗਰਾਊਂਡ ਵਿੱਚ ਲਾਈਵ ਕੰਸਰਟ ਕਰਕੇ ਨਵੇਂ ਸਾਲ ਦਾ ਜਸ਼ਨ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਪਿਛਲੇ ਦੋ ਦਿਨਾਂ ਤੋਂ ਪੀਏਯੂ ਵਿੱਚ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਚੱਲ…