Latest post

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵਿਖੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ…

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ਪੰਜਾਬ ਦੀ ਪੰਥਕ ਸਿਆਸਤ ਇਸ ਵੇਲੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਵੱਡੀ ਉਥਲ ਪੁਥਲ ਦਾ ਸਾਹਮਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਜੋ ਕੁਝ ਚੱਲ ਰਿਹਾ ਹੈ ਉਹ ਕਿਸੇ ਤੋਂ ਲੁਕਿਆ…

ਜਨਵਰੀ ‘ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ ‘ਚ ਸਕੂਲ ਰਹਿਣਗੇ ਬੰਦ

ਪੰਜਾਬ ਸਰਕਾਰ ਵਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਇਸ ਮਹੀਨੇ ਦੀਆਂ ਛੁੱਟੀਆਂ ਵਿਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਵਸ (6 ਜਨਵਰੀ, ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ, ਐਤਵਾਰ)…

ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਹੋਵੇਗਾ ਖੁੱਲ੍ਹਾ ਤੇ ਕੀ ਹੋਵੇਗਾ ਬੰਦ!

ਪਿਛਲੇ 10 ਮਹੀਨਿਆਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਹੁਣ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ…

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

ਫਾਜ਼ਿਲਕਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬਿਜਲੀ ਵਿਭਾਗ ਨੇ ਆਪਣੀ ਜਗ੍ਹਾ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਏ. ਡੀ. ਸੀ. ਦੀ ਅਦਾਲਤ ਵਿਚ ਬਾਵਰੀਆ ਕਲੋਨੀ ਦੇ ਲੋਕਾਂ ‘ਤੇ ਕੇਸ ਕਰ ਦਿੱਤਾ ਹੈ। ਇਸ ਲਈ ਏ. ਡੀ. ਸੀ….

ਦਿਲਜੀਤ ਤੇ AP ਢਿੱਲੋਂ ਵਿਚਕਾਰ ਚੱਲ ਰਹੇ ਵਿਵਾਦ ’ਤੇ ਹੁਣ ਗਾਇਕ Singga ਨੇ ਦਿੱਤੀ ਸਲਾਹ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ 2 ਦਿੱਗਜਾਂ ਦਿਲਜੀਤ ਦੋਸਾਂਝ ਅਤੇ AP ਢਿੱਲੋਂ ਵਿਚਾਲੇ ਚੱਲ ਰਹੇ ਤੂਫਾਨ ਦਰਮਿਆਨ ਮਸ਼ਹੂਰ ਪੰਜਾਬੀ ਗਾਇਕ ਸਿੰਗਾ ਨੇ ਇਸ ਵਿਵਾਦ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਆਪਣੇ ਹਿੱਟ ਅਤੇ ਵਿਲੱਖਣ ਸ਼ੈਲੀ ਲਈ ਜਾਣੇ ਜਾਂਦੇ, ਸਿੰਗਾ ਨੇ ਕਲਾਕਾਰਾਂ…

Holiday Cancelled: ਪੰਜਾਬ ‘ਚ ਛੁੱਟੀਆਂ ਰੱਦ! ਜਾਣੋ ਕਿਉਂ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ ?

ਪੰਜਾਬ ਦੇ ਸ਼ਹਿਰ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਹਫ਼ਤੇ ਅੰਦਰ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ 31 ਦਸੰਬਰ ਤੋਂ ਬਾਅਦ 10 ਫ਼ੀਸਦੀ ਜੁਰਮਾਨਾ ਭਰਨਾ ਪਵੇਗਾ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ ਆਦਿਤਿਆ ਨੇ…

ਪੰਜਾਬ ”ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਕਰ ”ਤਾ Alert

ਪੰਜਾਬ ‘ਚ ਕੱਲ੍ਹ ਕਈ ਥਾਵਾਂ ‘ਤੇ ਸਾਰਾ ਦਿਨ ਮੀਂਹ ਪੈਂਦਾ ਰਿਹਾ। ਮੀਂਹ ਕਰਕੇ ਠੰਡ ਨੇ ਵੀ ਜ਼ੋਰ ਫੜ ਲਿਆ ਹੈ। ਇਸ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਡ ਤੋਂ ਰਾਹਤ ਮਿਲ ਗਈ ਹੈ। ਮੀਂਹ ਪੈਣ ਨਾਲ ਹੀ…

Farmer Protest: ਕਿਸਾਨੀ ਸਟੇਜ ‘ਤੇ ਲਿਆਂਦੇ ਗਏ ਜਗਜੀਤ ਡੱਲੇਵਾਲ, ਹਾਲਤ ਬੇਹੱਦ ਨਾ../ਜ਼ੁਕ, ਕਿਸਾਨਾਂ ਨੇ ਸ਼ੁਰੂ ਕੀਤਾ ਵਾਹਿਗੁਰੂ ਦਾ ਜਾਪ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਦਰਸ਼ਨਾਂ ਲਈ ਸਟੇਜ ਉੱਪਰ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦਿਖਾਈ ਦੇ ਰਹੀ ਹੈ। ਕਿਸਾਨ ਆਗੂ ਦੀ ਇਸ ਹਾਲਤ ਨੂੰ ਦੇਖਕੇ ਕਿਸਾਨ ਭਾਵੁਕ ਵੀ ਨਜ਼ਰ ਆਏ ਤੇ ਉਨ੍ਹਾਂ…