Latest post

ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ SKM ਦਾ ਫੈਸਲਾ ਅੱਜ, ਦੋਹਾਂ ਧਿਰਾਂ ਦੀ ਹੋਵੇਗੀ ਬੈਠਕ, ਡੱਲੇਵਾਲ ਦੀ ਹਾਲਤ ਨਾਜ਼ੁਕ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨਾਂ ਨੂੰ ਦੋਵੇਂ ਮੋਰਚਿਆਂ ’ਤੇ ਬੈਠਿਆਂ ਨੂੰ 10 ਮਹੀਨਿਆਂ ਤੋਂ ਵੱਧ ਸਮਾਂ…

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਸੂਬਾ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ…

Mohali Building Collapse: ਵਿਆਹ ਦੀਆਂ ਤਿਆਰੀਆਂ ‘ਚ ਰੁੱਝਿਆ ਹੋਇਆ ਸੀ ਪਰਿਵਾਰ, ਬਿਲਡਿੰਗ ਹਾ…/ਦਸੇ ‘ਚ ਵਿਆਹ ਵਾਲੀ ਕੁੜੀ ਦੀ

ਮੋਹਾਲੀ ਦੇ ਸੋਹਾਣਾ ‘ਚ ਬਿਲਡਿੰਗ ਹਾਦਸੇ ਕਾਰਨ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ‘ਚ ਵੀ ਮਾਤਮ ਛਾ ਗਿਆ। ਜੋ ਪਰਿਵਾਰ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਿਹਾ ਸੀ, ਹੁਣ ਉਸੇ ਧੀ ਦੀ ਲਾਸ਼ ਦੀ ਉਡੀਕ ਕਰ ਰਿਹਾ ਹੈ। ਦ੍ਰਿਸ਼ਟੀ ਵਰਮਾ…

‘ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌ..ਰਾ’, ਮ..ਰ..ਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਉਨ੍ਹਾਂ ਦਾ ਮਰਨ ਵਰਤ 27ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖ ਰਹੇ ਡਾਕਟਰਾਂ ਨੇ ਚਿੰਤਾ ਜ਼ਾਹਰ ਕਰਦਿਆਂ…

Flash News

..

… . Sample  photo

ਮੂਸੇਵਾਲਾ ਨੇ ਆਖੀ ਸੀ ਇਹ ਵੱਡੀ ਗੱਲ, ਜੋ ਅੱਜ ਵੀ 100 ਪ੍ਰਤੀਸ਼ਤ ਹੋ ਰਹੀ ਹੈ ਸੱਚ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦੇ ਹਨ। ਭਾਵੇਂ ਉਹ ਅੱਜ ਇਸ ਦੁਨੀਆ ‘ਚ ਨਹੀਂ ਹੈ ਪਰ ਉਨ੍ਹਾਂ ਦਾ ਬੱਚਾ-ਬੱਚਾ ਜਾਣਦਾ ਹੈ। ਹੁਣ ਗਾਇਕ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ…

ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ED ਨੂੰ LG ਤੋਂ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਨੇ ਆਬਕਾਰੀ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਮਨਜ਼ੂਰੀ ਦੇ ਦਿੱਤੀ…

ਪੋਲਿੰਗ ਦੌਰਾਨ MLA ਦੀ ਕਾਂਗਰਸੀ ਆਗੂ ਨਾਲ ਖੜ੍ਹ..ਕੀ, ਗਰਮਾਇਆ ਮਾਹੌਲ

ਪੰਜਾਬ ਵਿਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਹੋ ਰਹੀਆਂ ਹਨ। ਇਸੇ ਤਹਿਤ ਹੁਸ਼ਿਆਰਪੁਰ ਦੇ ਤਿੰਨ ਵਾਰਡਾਂ ਵਿਚ ਜ਼ਿਮਨੀ ਚੋਣ ਦੀ ਵੋਟਿੰਗ ਪ੍ਰਕਿਰਿਆ ਵੀ ਲਗਾਤਾਰ ਜਾਰੀ ਹੈ। ਵਾਰਡ ਨੰਬਰ-6 ਦੇ ਪੋਲਿੰਗ ਬੂਥ ‘ਤੇ ਦੋ ਧਿਰਾਂ ਵਿਚਾਲੇ ਝੜਪ ਹੋਣ…

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ…ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ਪੰਜਾਬ ਨੇ ਮੋਦੀ ਸਰਕਾਰ ਦੀ ‘ਕੌਮੀ ਖੇਤੀ ਮੰਡੀ ਨੀਤੀ’ ਨੂੰ ਵੰਗਾਰਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਦੌਰਾਨ ‘ਕੌਮੀ ਖੇਤੀ ਮੰਡੀ ਨੀਤੀ’ ਦੇ ਖਰੜੇ ਖ਼ਿਲਾਫ਼ ਸਪੱਸ਼ਟ ਸਟੈਂਡ ਲੈਂਦਿਆਂ ਇਸ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ…

ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਛੁੱਟੀ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਜਿੱਥੇ ਵੀ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਸਾਰੇ…