ਪੰਜਾਬ ‘ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ ਦੀਆਂ ਤਹਿਸੀਲਾਂ ਅਤੇ ਮਾਲ ਦਫ਼ਤਰਾਂ ‘ਚ ਅੱਜ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਕਿਉਂਕਿ ਪੰਜਾਬ ਰੈਵਿਨਿਊ ਅਫ਼ਸਰ ਯੂਨੀਅਨ ਵਲੋਂ ਅੱਜ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਚੰਨੀ ਨੂੰ ਬੁੱਧਵਾਰ…
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਪੁਲਿਸ ਵੱਲੋਂ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ 44 ਘੰਟਿਆਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਸਾਹਮਣੇ ਆਈ ਹੈ। ਇਸ ਵਿੱਚ ਉਹ ਡੀਐਮਸੀ ਦੇ ਅੰਦਰ ਜਾਂਦੇ ਹੋਏ ਨਜ਼ਰ ਆ ਰਹੇ ਹਨ, ਪਰ…
ਅਖੰਡ ਪਾਠ ਦੌਰਾਨ ਬਣ ਰਹੇ ਲੰਗਰ ‘ਚ ਸੁੱਟ ‘ਤੀ ਸ਼.ਰਾ.ਬ! ਤਣਾਅਪੂਰਨ ਹੋਇਆ ਮਾਹੌਲ
ਪਿੰਡ ਕਟਾਣੀ ਕਲਾਂ ਵਿਖੇ ਇਕ ਘਰ ’ਚ ਰੱਖੇ ਅਖੰਡ ਪਾਠ ਸਮਾਗਮ ਦੌਰਾਨ ਪਕਾਏ ਜਾ ਰਹੇ ਲੰਗਰ ਵਿਚ ਗੁਆਂਢ ਵਿਚ ਰਹਿਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੇ ਸ਼ਰਾਬ ਸੁੱਟ ਦਿੱਤੀ। ਇਸ ਸਬੰਧੀ ਥਾਣਾ ਕੂਮਕਲਾਂ ਦੀ ਪੁਲਸ ਨੇ 5 ਜਣਿਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ…
1 ਦਸੰਬਰ ਤੋਂ ਮੋਬਾਈਲ ‘ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
ਜਿਵੇਂ-ਜਿਵੇਂ ਇੰਟਰਨੈੱਟ ਅਤੇ ਸਮਾਰਟਫ਼ੋਨ ਦੀ ਵਰਤੋਂ ਵੱਧ ਰਹੀ ਹੈ, ਕਈ ਤਰ੍ਹਾਂ ਦੇ ਖ਼ਤਰੇ ਵੀ ਵੱਧ ਗਏ ਹਨ। ਸਮਾਰਟਫ਼ੋਨਾਂ ਨੇ ਨਾ ਸਿਰਫ਼ ਸਾਡੇ ਬਹੁਤ ਸਾਰੇ ਔਖੇ ਕੰਮਾਂ ਨੂੰ ਆਸਾਨ ਬਣਾ ਦਿੱਤਾ ਹੈ ਬਲਕਿ ਇਸ ਨੇ ਘੁਟਾਲੇ ਕਰਨ ਵਾਲਿਆਂ ਅਤੇ ਸਾਈਬਰ ਅਪਰਾਧੀਆਂ…
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ…
ਕਾਂਗਰਸੀ ਆਗੂ ਘਰ Raid, ਮੌਕੇ ”ਤੇ ਪਹੁੰਚ ਗਏ ਸਾਬਕਾ ਮੰਤਰੀ, ਜਾਣੋ ਫ਼ਿਰ ਕੀ ਹੋਇਆ
ਖੰਨਾ ‘ਚ ਨਗਰ ਕੌੰਸਲ ਦੇ ਪ੍ਰਧਾਨ ਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਲੱਧੜ ਦੇ ਉੱਤਮ ਨਗਰ ਸਥਿਤ ਘਰ ਵਿਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।…
ਖਨੌਰੀ ਸਰਹੱਦ ‘ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ ‘ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਸੰਯੁਕਤ ਕਿਸਾਨ ਮੋਰਚਾ ਦੇ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਿਟੇਨ ਕਰਨ ਤੋਂ ਬਾਅਦ ਮਾਹੌਲ ਭੱਖ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗ ਪਈ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ…
ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
ਪੰਜਾਬ ਦੇ ਕਈ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਨੂੰ ਅਣਗੌਲਿਆਂ ਕਰ ਰਹੇ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਨੂੰ ਲੈ ਕੇ ਪੰਜਾਬ ਰਾਜ…
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ…ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਇੱਕ ਪਾਸੇ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ ਤੇ…
Farmer Protest: ਡੱਲੇਵਾਲ ‘ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂ..ਨ ਮਾਰਨ ਲੱਗਾ ਉਬਾਲੇ
ਕਿਸਾਨ ਅੰਦੋਲਨ ਮੁੜ ਮੱਘਦਾ ਦਿਖਾਈ ਦੇ ਰਿਹਾ ਹੈ। ਮਰਨ ਵਰਤ ਤੋਂ ਪਹਿਲਾਂ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਰਾਤੋ-ਰਾਤ ਚੁੱਕਣ ਮਗਰੋਂ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰ ਦੇ ਇਸ ਐਕਸ਼ਨ…