Latest post

Punjab News: ਕੈਬਨਿਟ ‘ਚ ਫੇਰਬਦਲ ‘ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਵਿਰੋਧੀਆਂ ਨੂੰ ਰਾਸ ਨਹੀਂ ਆ ਰਹੀ। ਕੈਬਨਿਟ ਵਿੱਚ ਤਬਦੀਲੀ ਨੂੰ ਲੈ ਕੇ ਕਾਂਗਰਸੀ ਲੀਡਰ ਹੁਣ ਤਾਅਨੇ ਮਾਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਸ ਸਮੇਂ…

ਬੁੱਢੇ ਨੂੰ ਚੜ੍ਹੀ ਜਵਾਨੀ, 64 ਸਾਲਾ ਬਜ਼ੁਰਗ ਨੇ 16 ਸਾਲਾ ਕੁੜੀ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ

ਤਲਵਾੜਾ ਪੁਲਸ ਸਟੇਸ਼ਨ ਵਿਖੇ ਇਕ 64 ਸਾਲਾ ਵਿਅਕਤੀ ਵੱਲੋਂ 16 ਸਾਲਾ ਕੁੜੀ ਨਾਲ ਅਸ਼ਲੀਲ ਹਰਕਤਾਂ ਕੀਤੇ ਜਾਣ ਤੇ ਕੇਸ ਦਰਜ ਕੀਤੇ ਜਾਣ ‘ਤੇ ਕੇਸ ਦਰਜ ਕੀਤਾ ਗਿਆ ਹੈ। ਤਲਵਾੜਾ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਤਲਵਾੜਾ ਪੁਲਸ ਨੂੰ ਦਿੱਤੇ ਬਿਆਨ ‘ਚ…

ਵੱਡੀ ਖ਼ਬਰ: ਪੰਜਾਬ ‘ਚ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜਿਸ਼, ਰੇਲਵੇ ਟਰੈਕ ‘ਤੇ ਰੱਖੇ ਸਰੀਏ

ਪੰਜਾਬ ਵਿਚ ਅੱਜ ਚਲਦੀ ਟਰੇਨ ਨੂੰ ਪਟੜੀ ਤੋਂ ਹੇਠਾਂ ਉਤਾਰਣ ਦੀ ਕੋਸ਼ਿਸ਼ ਕੀਤੀ ਗਈ। ਸ਼ਰਾਰਤੀ ਅਨਸਰਾਂ ਵੱਲੋਂ ਪਟੜੀ ‘ਤੇ ਲੋਹੇ ਦੇ ਸਰੀਏ ਰੱਖ ਦਿੱਤੇ ਗਏ, ਜਿਸ ਕਾਰਨ ਵੱਡਾ ਹਾਦਸਾ ਹੋ ਸਕਦਾ ਸੀ। ਸਰੀਏ ਨਾਲ ਟਰੇਨ ਦਾ ਸੰਤੁਲਨ ਵਿਗੜ ਸਕਦਾ ਸੀ…

ਜਲੰਧਰ ‘ਚ ਅਮੋਨੀਆ ਗੈਸ ਲੀਕ ਮਾਮਲੇ ‘ਚ ਪੁਲਸ ਦਾ ਵੱਡਾ ਐਕਸ਼ਨ

ਜਲੰਧਰ ਵਿਚ ਬੀਤੇ ਦਿਨ ਦੋਮੋਰੀਆ ਪੁੱਲ ਨੇੜੇ ਬਰਫ਼ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਵਿਚ ਪੁਲਸ ਨੇ ਸਖ਼ਤ ਐਕਸ਼ਨ ਲੈਂਦੇ…

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 4 ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ…

ਕੱਥੂਨੰਗਲ ”ਚ ਬੈਂਕ ਲੁੱਟੇ ਜਾਣ ਦੀ ਘਟਨਾ ਦੇ ਮਾਮਲੇ ਵਿਚ ਨਵਾਂ ਮੋੜ

ਪਿਛਲੇ ਦਿਨੀਂ ਪੁਲਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਪਿੰਡ ਗੋਪਾਲਪੁਰ ਮੱਝ ਵਿੰਡ ਵਿਖੇ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚ 5 ਹਥਿਆਰਬੰਦ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ ’ਤੇ 25 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ…

ਚੱਲਦੀ ਪ੍ਰੈੱਸ ਕਾਨਫ਼ਰੰਸ ‘ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ

ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੇਪ ਦਾ ਪਰਚਾ ਦਰਜ ਨਹੀਂ…

Punjab holiday- ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਦਫਤਰ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ…

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

ਦਿੱਲੀ ਵਿੱਚ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦਾ ਸਸਪੈਂਸ ਖਤਮ ਹੋ ਗਿਆ ਹੈ। ਸਹੁੰ ਚੁੱਕ ਸਮਾਗਮ 21 ਸਤੰਬਰ ਨੂੰ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਸੀ। ਆਤਿਸ਼ੀ ਅਤੇ…

ਧਾਰਾ 370 ਪ੍ਰਤੀ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦਾ ਏਜੰਡਾ ਪਾਕਿਸਤਾਨ ਨੂੰ ਉਕਸਾਉਣ ਵਾਲਾ : ਗਿੱਲ

ਰਿਪੋਰਟਰ (ਬਬਲੂ) ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਗਿੱਲ ਨੇ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦਾ ਧਾਰਾ 370 ਪ੍ਰਤੀ ਰਵਈਆ ਪਾਕਿਸਤਾਨ ਨੂੰ ਉਕਸਾਉਣ ਵਾਲਾ ਦੱਸਿਆ । ਉਹਨਾਂ ਨੇ ਕਿਹਾ ਕਿ…