ਪੰਜਾਬ ”ਚ ਭਾਰੀ ਮੀਂਹ ਦਾ Alert, ਲੋਕ ਸੋਚ-ਸਮਝ ਕੇ ਨਿਕਲਣ ਘਰੋਂ
ਪੰਜਾਬ ਵਾਸੀਆਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਮੌਸਮ ਵਿਭਾਗ ਵਲੋਂ ਸੂਬੇ ਦੇ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ ਭਾਰੀ ਮੀਂਹ ਪੈਣ ਦੀ…
ਪੰਜਾਬ ”ਚ ਨਾਬਾਲਗਾ ਨਾਲ ਗੈਂ..ਗ.ਰੇ.ਪ! ਡੇਢ ਮਹੀਨੇ ਬਾਅਦ ਹੋਈ ਪਹਿਲੀ ਗ੍ਰਿਫ਼ਤਾਰੀ
ਬੁਢਲਾਡਾ : ਸਥਾਨਕ ਸ਼ਹਿਰ ਅੰਦਰ ਬਿਊਟੀ ਪਾਰਲਰ ‘ਤੇ ਕੰਮ ਕਰਨ ਵਾਲੀ ਦਲਿਤ ਲੜਕੀ ਨਾਲ ਗੈਂਗਰੇਪ ਦੇ ਮਾਮਲੇ ਨੂੰ ਤਕਰੀਬਨ ਡੇਢ ਮਹੀਨਾ ਬੀਤ ਚੁੱਕਿਆ ਹੈ। ਹੁਣ ਪੁਲਸ ਵੱਲੋਂ ਕਰਨ ਵਾਲੇ ਮੁਲਜ਼ਮਾਂ ਚੋਂ ਨਾਮਜ਼ਦ ਇਕ ਵਿਅਕਤੀ ਮਨਪ੍ਰੀਤ ਸਿੰਘ ਗੋਲੂ ਨੂੰ ਗ੍ਰਿਫ਼ਤਾਰ ਕਰ…
Patwari kidnapped: ਪਟਵਾਰੀ ਅਗਵਾ, 2 ਕਰੋੜ ਦੀ ਫਿਰੌਤੀ ਮੰਗੀ, ਪਰਿਵਾਰ ਨੇ 19 ਲੱਖ ਦੇ ਕੇ ਛੁਡਵਾਇਆ
ਸੋਨੀਪਤ ਨੂੰ ਹਰਿਆਣਾ ਦੀ ਅਪਰਾਧਕ ਰਾਜਧਾਨੀ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ। ਇੱਥੇ ਨਿੱਤ ਦਿਨ ਗੰਭੀਰ ਅਪਰਾਧ ਹੋ ਰਹੇ ਹਨ ਅਤੇ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ। ਤਾਜ਼ਾ ਮਾਮਲਾ ਪਟਵਾਰੀ ਅਗਵਾ ਨਾਲ ਸਬੰਧਤ ਹੈ। ਜਿੱਥੇ ਪਟਵਾਰੀ ਨੂੰ ਫਿਰੌਤੀ ਦੇ ਕੇ…
Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਪ ਚਪੀਤੇ ਬਦਲਿਆ ਰੂਲ, ਹੁਣ ਆਪਣੀ ਪੁਗਾਉਣਗੇ CM ਭਗਵੰਤ ਮਾਨ
ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਚੁੱਪ ਚਪੀਤੇ ਇੱਕ ਵੱਡਾ ਦਾਅ ਲਗਾ ਲਿਆ ਹੈ। ਇਸ ਦੀ ਵਿਰੋਧੀ ਧਿਰਾਂ ਨੂੰ ਜਰਾ ਵੀ ਭਿਣਕ ਨਹੀਂ ਲੱਗਣ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ…
ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ ”ਚ ਬੁਲਾ ਕੇ ਜ.ਬ.ਰ-ਜ.ਨਾ.ਹ ਕਰਨ ਵਾਲੇ ਏਜੰਟ ਦਾ ਮਾਮਲਾ
ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਸੈਮੀਨਾਰ ਵਿਚ ਸ਼ਾਮਲ ਹੋਣ ਦਾ ਕਹਿ ਕੇ ਹੋਟਲ ਵਿਚ ਬੁਲਾ ਕੇ ਕਲਾਇੰਟ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਹੋਟਲ ਦੀ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਸ ਸੂਤਰਾਂ ਦੀ ਮੰਨੀਏ…
Weather: ਪੰਜਾਬ ‘ਚ ਫਿਰ ਵਧੇਗਾ ਤਾਪਮਾਨ, ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਖੁੱਲ੍ਹ ਕੇ ਮੀਂਹ ਨਹੀਂ ਪਿਆ। ਜਦੋਂਕਿ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਹਲਕੀ ਬਾਰਿਸ਼ ਹੋਈ। ਪੰਜਾਬ ਵਿੱਚ 11 ਸਤੰਬਰ ਤੱਕ ਮੀਂਹ…
Punjab News: ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪੰਜਾਬ ‘ਚ ਅੱਜ ਤੋਂ ਵਧੀਆਂ, ਆਪ ਸਰਕਾਰ ਖਿਲਾਫ਼ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ
ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ, ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੈਟਰੋਲ ਪਦਾਰਥਾਂ ਦੀਆਂ ਕੀਮਤਾਂ ‘ਚ ਬੇਲੋੜੇ ਵਾਧੇ ਰਾਹੀਂ ਪੰਜਾਬ ਦੇ ਲੋਕਾਂ…
ਚਿਲੀ ਪਨੀਰ ਮੰਗਾਇਆ, ਆਇਆ ਚਿਕਨ… ਗਲਤੀ ਨਾਲ ਖਾ ਗਿਆ ਨੌਜਵਾਨ, ਭੋਜਨ ਦੇ ਜਾਂਚ ਦੀ ਕੀਤੀ ਮੰਗ
ਅੰਮ੍ਰਿਤਸਰ ਦੇ ਇੱਕ ਰੈਸਟੋਰੈਂਟ ਵਿੱਚ ਇੱਕ ਨੌਜਵਾਨ ਨੇ ਪਨੀਰ ਮੰਗਵਾਇਆ ਪਰ ਇਹ ਚਿਕਨ ਨਿਕਲਿਆ। ਨੌਜਵਾਨਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਰੈਸਟੋਰੈਂਟ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਅਭਿਸ਼ੇਕ ਨਾਮ ਦਾ ਨੌਜਵਾਨ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਦੇ ਕਸਟਮ…
ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ, ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ ! ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗਿਆ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ…
ਅਮਰੀਕਾ ਜਾਣ ਦੀ ਖੁਸ਼ੀ ‘ਚ ਚੱਲ ਰਹੀ ਸੀ ਪਾਰਟੀ, ਜਸ਼ਨ ਮਨਾਉਂਦੇ ਦੋਸਤਾਂ ਵੱਲੋਂ ਕੀਤੀ ਫਾ..ਇ..ਰਿੰ*ਗ ‘ਚ ਨੌਜਵਾਨ ਦੀ ਮੌ….ਤ
ਤਰਨਤਾਰਨ ਦੇ ਖਾਲੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਇੱਕ ਨੌਜਵਾਨ ਆਪਣੇ ਕੁਝ ਦੋਸਤਾਂ ਨਾਲ ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ ਵਿੱਚ ਆਪਣੀ ਰਿਹਾਇਸ਼ ’ਤੇ ਪਾਰਟੀ ਕਰ ਰਿਹਾ ਸੀ । ਇਸ ਦੌਰਾਨ ਉਨ੍ਹਾਂ ਦੀਆਂ ਖੁਸ਼ੀਆਂ ਨੂੰ ਅਚਾਨਕ…




















