Latest post

ਅਦਾਕਾਰਾ ਕੰਗਨਾ ਰਣੌਤ ਦਾ ਸਿਰ ਕ*/ ਲ*ਮ ਕਰਨ ਦੀ ਧ*ਮ* ਕੀ

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਵਿਵਾਦਿਤ ਸੰਸਦ ਕੰਗਨਾ ਰਣੌਤ ਆਪਣੇ ਵਿਵਾਦਤ ਬਿਆਨਾਂ ਕਾਰਨ ਕਾਫ਼ੀ ਟ੍ਰੋਲ ਹੋ ਰਹੀ ਹੈ। ਜਦੋਂ ਤੋਂ ਕੰਗਨਾ ਰਣੌਤ ਭਾਜਪਾ ਦੀ ਸੰਸਦ ਬਣੀ ਹੈ, ਉਹ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਹੋਰ ਵੀ ਸੁਰਖੀਆਂ ‘ਚ ਹੈ। ਹਾਲ…

ਪੰਜਾਬ ਦੀਆਂ ਮੰਡੀਆਂ ਹੋਣਗੀਆਂ ਬੰਦ! ਆੜ੍ਹਤੀਆਂ ਨੇ ਕਰ ”ਤਾ ਵੱਡਾ ਐਲਾਨ

ਪੰਜਾਬ ਵਿਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਸ਼ੈਲਰ ਮਾਲਕਾਂ ਦੇ ਹੱਕ ’ਚ ਲੰਬੇ ਸਮੇਂ ਤੋਂ ਮਜ਼ਬੂਤ ਆਵਾਜ਼ ਬਣੇ ਹੋਏ ਫੈੱਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆ ਚੇਤਨਾ ਕਾਨਫਰੰਸ ‘ਪੰਜਾਬ -2024’ ਤਲਵੰਡੀ ਭਾਈ ਵਿਖੇ ਰਿਚਮੰਡ ਵਿਲਾ ਰਿਜ਼ਾਰਟ…

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ…

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਪੰਚਾਇਤੀ ਚੋਣਾਂ ‘ਚ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ

2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ…

ਜਲੰਧਰ ‘ਚ 176 ਸਾਲ ਪੁਰਾਣੇ ਘਰ ‘ਚ ਰਹਿਣਗੇ CM ਮਾਨ, ਕਈ ਸਹੂਲਤਾਂ ਨਾਲ ਲੈਸ ਹੋਵੇਗਾ ਘਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਤਨ ਸ਼ਹਿਰ ਨੂੰ ਆਪਣਾ ਦੂਜਾ ਘਰ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਜਲੰਧਰ ਵਿੱਚ ਜਲਦ ਹੀ ਆਪਣਾ ਘਰ ਬਦਲਣ ਵਾਲੇ ਹਨ। CM ਮਾਨ ਦਾ ਜਲੰਧਰ ਵਿੱਚ 11 ਏਕੜ ਵਿੱਚ ਘਰ…

ਗਰੀਬ ਪਰਿਵਾਰ ਦੀ ਰਾਤੋ-ਰਾਤ ਚਮਕੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ, ਪਤਨੀ ਦੇ ਨਾਂ ‘ਤੇ ਖਰੀਦੀ ਸੀ ਟਿਕਟ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਗਰੀਬ ਪਰਿਵਾਰ ਦੀ ਕਿਸਮਤ ਰਾਤੋ-ਰਾਤ ਚਮਕ ਗਈ। ਦਰਅਸਲ, ਇੱਕ ਬਜ਼ੁਰਗ ਸਕਰੈਪ ਡੀਲਰ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। 67 ਸਾਲਾ ਪ੍ਰੀਤਮ ਲਾਲ ਜੱਗੀ ਨੇ ਰੱਖੜੀ ਦੇ ਮੌਕੇ ‘ਤੇ ਇਹ…

Legal Notice to Kangana: ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ

ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਵਧਦਾ ਜਾ ਰਿਹਾ ਹੈ। ਫਿਲਮ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਫਿਲਮ 6 ਸਤੰਬਰ…

Congress Candidates List 2024: ਕਾਂਗਰਸ ਨੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਇਨ੍ਹਾਂ ਉਮੀਦਵਾਰਾਂ ‘ਤੇ ਜਤਾਇਆ ਭਰੋਸਾ

ਕਾਂਗਰਸ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੌਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਡੋਰੂ ਤੋਂ ਪਾਰਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਅਤੇ ਬਨਿਹਾਲ ਤੋਂ ਸਾਬਕਾ ਸੂਬਾ ਪ੍ਰਧਾਨ…

Weather Update: ਪੰਜਾਬ ਦੇ 15 ਜ਼ਿਲ੍ਹਿਆਂ ‘ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ…

ਮੋਗਾ : ਪਿਆਰ ‘ਚ ਧੋਖਾ ਮਿਲਣ ‘ਤੇ ਕੁੜੀ ਨੇ ਦਿੱਤੀ ਜਾ. +ਨ, ਦੋ ਬੱਚਿਆਂ ਦੇ ਪਿਓ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਸੀ ਰਿਸ਼ਤਾ

ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ…