Latest post

iPhone 16 ਸੀਰੀਜ਼ ਲਾਂਚ ਇਵੈਂਟ ਦੀ ਤਾਰੀਖ ਆਈ ਸਾਹਮਣੇ, ਕੀਮਤਾਂ ਦਾ ਵੀ ਹੋਇਆ ਖੁਲਾਸਾ

ਐਪਲ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਆਈ ਹੈ। ਆਈਫੋਨ 16 ਸੀਰੀਜ਼ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਲੀਕ ਹੋ ਗਈਆਂ ਹਨ ਅਤੇ ਇਨ੍ਹਾਂ ਦੇ ਲਾਂਚ ਈਵੈਂਟ ਦੀ ਤਾਰੀਖ ਵੀ ਸਪੱਸ਼ਟ ਹੋ ਗਈ ਹੈ। ਬਲੂਮਬਰਗ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਆਈਫੋਨ…

Punjab Politics: ਡਿੰਪੀ ਤੇ ਬਾਦਲ ਨੇ ਆਪੋ-ਆਪਣੇ ਸਮਰਥਕਾਂ ਦਾ ਸੱਦਿਆ ਇਕੱਠ, ਢਿੱਲੋਂ ਨੇ ਆਪ ‘ਚ ਜਾਣ ਦਾ ਬਣਾਇਆ ਇਰਾਦਾ ,ਕਿਹਾ- ਜੇ ਭਗਵੰਤ ਮਾਨ ਆਪ…..

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਡਿੰਪੀ ਢਿੱਲੋਂ ਨੇ ਬੀਤੇ ਦਿਨ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਨਾਲ ਮੀਟਿੰਗ ਕਰ ਕੀਤੀ ਤੇ ਆਮ ਆਦਮੀ ਪਾਰਟੀ (AAP) ਵਿੱਚ…

ਪੰਜਾਬ ’ਚ ਮੁੜ ਵਧਿਆ ਤਾਪਮਾਨ, ਭਲਕੇ ਤੋਂ ਬਦਲੇਗਾ ਮੌਸਮ ! ਜਾਣੋ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਅੱਜ ਯਾਨੀ ਕਿ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ।…

PSPCL ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ…

ਲੁਧਿਆਣਾ ‘ਚ ਪਿਆ ਭਾਰੀ ਮੀਂਹ, ਕਈ ਜ਼ਿਲ੍ਹਿਆਂ ’ਚ ਛਾਏ ਕਾਲੇ ਬੱਦਲ, ਬਾਰਿਸ਼ ਲਈ ਅਲਰਟ ਜਾਰੀ

ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ, ਪਰ ਅੱਜ ਲੁਧਿਆਣਾ ‘ਚ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਲਈ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ…

Indian Refuge: ਸਾਲ 2024 ਦੇ 6 ਮਹੀਨਿਆਂ ‘ਚ 16,800 ਭਾਰਤੀਆਂ ਨੇ ਕੈਨੇਡਾ ਏਅਰਪੋਰਟ ‘ਤੇ ਮੰਗੀ ਸ਼ਰਨ, ਪੰਜਾਬੀਆਂ ਦਾ ਅੰਕੜ ਦੇਖ ਹੋ ਜਾਵੋਗੇ ਹੈਰਾਨ

ਇਸ ਸਾਲ 2024 ‘ਚ ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਸ਼ਰਣ ਮੰਗਣ ਵਾਲੇ ਭਾਰਤੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਜਨਵਰੀ 2024 ਤੋਂ ਜੂਨ 2024 ਤੱਕ 16,800 ਭਾਰਤੀਆਂ ਨੇ ਕੈਨੇਡੀਅਨ ਹਵਾਈ ਅੱਡਿਆਂ ‘ਤੇ ਸ਼ਰਣ ਮੰਗੀ ਹੈ। ਇਨ੍ਹਾਂ ਵਿਚੋਂ 30 ਫੀਸਦੀ…

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu) ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਉਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਦੱਸ ਦਈਏ ਕਿ ਈਡੀ ਦੀ ਟੀਮ…

ਪੰਜਾਬ ਵਾਸੀਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਛੁੱਟੀਆਂ

ਛੁੱਟੀਆਂ ਦੇ ਲਿਹਾਜ਼ ਨਾਲ ਪੰਜਾਬ ਵਾਸੀਆਂ ਲਈ ਇਹ ਹਫਤਾ ਬੇਹੱਦ ਖਾਸ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਅਗਸਤ ਮਹੀਨੇ ਦਾ ਇਹ ਲੰਬਾ ਵੀਕਐਂਡ 24 ਅਗਸਤ, ਸ਼ਨੀਵਾਰ ਤੋਂ ਸ਼ੁਰੂ ਹੋਵੇਗਾ। ਅਗਸਤ ਦੇ ਲੰਬੇ ਵੀਕੈਂਡ ਅਤੇ ਛੁੱਟੀਆਂ…

ਤੜਕੇ ਤਿੰਨ ਵਜੇ ਗੈਂ..ਗ/.ਸਟਰ ਰੋਮੀ ਨੂੰ ਅਦਾਲਤ ”ਚ ਕੀਤਾ ਪੇਸ਼, ਬਹਿਸ ਤੋਂ ਬਾਅਦ ਜੱਜ ਨੇ ਸੁਣਾਇਆ ਫ਼ੈਸਲਾ

ਪੰਜਾਬ ਪੁਲਸ ਵੱਲੋਂ ਗੈਂਗਸਟਰ ਰਮਨਜੀਤ ਰੋਮੀ ਨੂੰ ਨਾਭਾ ਦੀ ਅਦਾਲਤ ਵਿਖੇ ਸ਼ੁੱਕਰਵਾਰ ਸਵੇਰੇ ਤੜਕਸਾਰ 3 ਵਜੇ ਪੇਸ਼ ਕੀਤਾ ਗਿਆ, ਜਿੱਥੇ 20 ਮਿੰਟ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਵਲੋਂ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਿਆਇਕ ਹਿਰਾਸਤ ਵਿਚ…

NHAI: ਕਿਸਾਨਾਂ ਨੇ ਟੈਂਸ਼ਨ ‘ਚ ਪਾਏ NHAI ਦੇ ਅਫ਼ਸਰ, ਹਰ ਰੋਜ਼ ਪੈ ਰਿਹਾ ਕਰੋੜਾਂ ਦਾ ਘਾਟਾ, ਪ੍ਰੋਜੈਕਟਾਂ ‘ਚ ਦੇਰੀ ਦਾ ਕਾਰਨ ਅੱਜ ਹਾਈਕੋਰਟ ‘ਚ ਦੱਸੇਗੀ ਮਾਨ ਸਰਕਾਰ

ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਨਾ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ  ਪੰਜਾਬ ਅਤੇ ਹਰਿਆਣਾ…