Latest post

Punjab ‘ਚ ਨਵੀਂ ਗੱਡੀ ਖਰੀਦਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ, ਟੈਕਸ ‘ਚ ਹੋਇਆ ਜ਼ਬਰਦਸਤ ਵਾਧਾ, ਜਾਣੋ

ਨਵੀਂ ਗੱਡੀ ਖਰੀਦਣ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਨਵੇਂ ਵਾਹਨ ਖਰੀਦਣ ਵਾਲੇ ਲੋਕਾਂ ‘ਤੇ ਟੈਕਸ ਵਧਾ ਦਿੱਤਾ ਹੈ। ਨਵੀਂ ਟੈਕਸ ਸਲੈਬ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗੀ। ਹੁਣ ਨਵੇਂ 2 ਪਹੀਆ ਵਾਹਨ…

ਪੰਜਾਬ ‘ਚ ਸੁਸਤ ਹੋਇਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸੁਸਤ ਹੁੰਦਾ ਦਿਖਾਈ ਦੇ ਰਿਹਾ ਹੈ। ਆਉਣ ਵਾਲੇ ਪੂਰੇ ਹਫਤੇ ਬਾਰਿਸ਼ ਦੇ ਆਸਾਰ ਨਹੀਂ ਬਣ ਰਹੇ। ਕੁਝ ਇਲਾਕਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ, ਜੋ ਪਾਕੇਟ ਰੇਨ ਤੱਕ ਸੀਮਿਤ ਰਹਿਣ ਵਾਲੀ ਹੈ। ਇਸ ਨਾਲ ਹੁੰਮਸ…

ਖੰਨਾ ‘ਚ ਸ਼ਿਵਲਿੰਗ ਦੀ ਬੇਅਦਬੀ ਤੇ ਚੋਰੀ ਦਾ ਮਾਮਲਾ : ਪੁਲਿਸ ਨੇ 4 ਮੁਲਜ਼ਮਾਂ ਨੂੰ ਚੋਰੀ ਦੇ ਗਹਿਣੇ ਸਣੇ ਕੀਤਾ ਕਾਬੂ

ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਸਨਸਨੀਖੇਜ਼ ਸ਼ਿਵ ਮੰਦਰ ਚੋਰੀ ਦੇ ਮਾਮਲੇ ਨੂੰ 7 ਦਿਨਾਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਇਸ ਚੋਰੀ ਦੀ ਵਾਰਦਾਤ…

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ । ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸਨੂੰ…

Emergency Movie: ‘ਕੰਗਨਾ ਰਣੌਤ ਨੇ ਆਪਣੇ ਫਿਲਮ ‘ਚ ਸੰਤ ਭਿੰਡਰਾਵਾਲਿਆਂ ਨੂੰ ਅੱ.ਤ..ਵਾਦੀ ਦਿਖਾਇਆ’, ਧਾਰਾ 295 ਤਹਿਤ ਦਰਜ ਹੋਵੇਗਾ ਕੇਸ !

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ…

Punjab News: ਦੁੱਧ ਤੇ ਘਿਓ ਦੀ ਥਾਂ ਵਿਕ ਰਿਹਾ ਜ਼ਹਿਰ! ਪੰਜਾਬ ਵਿੱਚ ਘਿਓ ਦੇ 21 ਫੀਸਦੀ ਸੈਂਪਲ ਫੇਲ੍ਹ, ਦੁੱਧ ਤੇ ਖੋਏ ਬਾਰੇ ਵੀ ਹੈਰਾਨੀਜਨਕ ਖੁਲਾਸੇ

ਪੰਜਾਬ ‘ਚ ਦੁਕਾਨਾਂ ‘ਤੇ ਖੁੱਲ੍ਹੇਆਮ ਵਿਕ ਰਿਹਾ ਦੇਸੀ ਘਿਓ ਸ਼ੁੱਧ ਨਹੀਂ ਹੈ। ਦੁੱਧ ਦਾ ਵੀ ਇਹੀ ਹਾਲ ਹੈ। ਅਜਿਹੇ ‘ਚ ਥੋੜ੍ਹਾ ਸਾਵਧਾਨ ਰਹਿਣ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਦੁੱਧ ਦੇ ਸੈਂਪਲਾਂ ਤੋਂ ਇਹ ਖੁਲਾਸਾ ਹੋਇਆ ਹੈ। ਜਾਂਚ…

ਕਰਜ਼ਾ ਚੁੱਕ ਕੇ ਅਮਰੀਕਾ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ

ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਦੀ ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਾਹਿਲ ਪ੍ਰੀਤ ਸਿੰਘ ਬਾਜਵਾ ਪੁੱਤਰ ਸਵ. ਸੁਰਜੀਤ ਸਿੰਘ…

Punjab Weather Update: ਪੰਜਾਬ ‘ਚ ਮਾਨਸੂਨ ਮੁੜ ਐਕਟਿਵ, ਅੱਜ ਭਾਰੀ ਮੀਂਹ ਦੀ ਚਿਤਾਵਨੀ, ਪਿਛਲੇ 24 ਘੰਟਿਆਂ ‘ਚ ਦੇਖੋ ਕਿੱਥੇ ਕਿੰਨਾ ਪਿਆ ਮੀਂਹ

ਮੌਸਮ ਵਿਭਾਗ ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ ‘ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ…

Punjab News: ਪੰਜਾਬ ‘ਚ ਨਿਵੇਸ਼ ਲਈ ਮੁੰਬਈ ਪਹੁੰਚੇ ਸੀਐਮ ਭਗਵੰਤ ਮਾਨ, ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ (CM Bhagwant Mann) ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ।   ਮੁੱਖ…

ਵੱਡੀ ਵਾ.ਰ.ਦਾਤ ਨਾਲ ਦ.ਹਿ.ਲਿਆ ਪੰਜਾਬ! ਇੱਕੋ ਕੁੜੀ ਦੇ ਪਿਆਰ ”ਚ ਪਏ 2 ਭਰਾ, ਫ਼ਿਰ ਜੋ ਹੋਇਆ ਜਾਣ ਕੰ.ਬ ਜਾਵੇਗੀ ਰੂ.ਹ

ਫਾਜ਼ਿਲਕਾ ਦੀ ਭੈਰੋਂ ਬਸਤੀ ‘ਚ ਕੁੜੀ ਦੇ ਚੱਕਰ ‘ਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੋਹਾਂ ਭਰਾਵਾਂ ਦੇ ਸੰਪਰਕ ‘ਚ ਸੀ। ਜਦੋਂ ਇਸ ਗੱਲ ਦਾ ਪਤਾ ਵੱਡੇ ਭਰਾ ਨੂੰ ਲੱਗਿਆ…