ਫਾਈਵ ਸਟਾਰ ਹੋਟਲ ਦੇ ਸਾਂਬਰ ”ਚੋਂ ਮਿਲਿਆ ਮਰਿਆ ਕਾਕਰੋਚ
ਅਹਿਮਦਾਬਾਦ – ਬੁੱਧਵਾਰ ਸਵੇਰੇ ਸ਼ਹਿਰ ਦੇ ਇੱਕ ਫਾਈਵ ਸਟਾਰ ਹੋਟਲ ਵਿੱਚ ਮਹਿਮਾਨਾਂ ਨੂੰ ਪਰੋਸੇ ਜਾਣ ਵਾਲੇ ਸਾਂਬਰ ਵਿੱਚ ਕਥਿਤ ਤੌਰ ‘ਤੇ ਇੱਕ ਮਰਿਆ ਹੋਇਆ ਕਾਕਰੋਚ ਮਿਲਿਆ, ਜਿਸ ਨਾਲ ਸਥਾਨਕ ਨਗਰ ਨਿਗਮ ਨੇ ਆਪਣੀ ਰਸੋਈ ਨੂੰ 48 ਘੰਟਿਆਂ ਲਈ ਸੀਲ ਕਰਨ ਲਈ…
LPG Price Hike:ਮਹਿੰਗਾਈ ਦਾ ਵੱਡਾ ਝਟਕਾ, 1 ਅਗਸਤ ਤੋਂ ਮਹਿੰਗਾ ਹੋਇਆ ਗੈਸ ਸਿਲੰਡਰ
LPG ਗੈਸ ਸਿਲੰਡਰ 1 ਅਗਸਤ 2024 ਤੋਂ ਇੱਕ ਵਾਰ ਫਿਰ ਮਹਿੰਗਾ ਹੋ ਜਾਵੇਗਾ। ਬਜਟ ਤੋਂ ਬਾਅਦ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ ਗੈਸ ਸਿਲੰਡਰ ਵੀਰਵਾਰ 1 ਤੋਂ 8.50 ਰੁਪਏ ਮਹਿੰਗਾ ਹੋ ਗਿਆ ਹੈ।…
Weather Update: ਪੰਜਾਬ ‘ਚ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ, ਬਾਕੀਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਪੰਜਾਬ ਵਿੱਚ ਅੱਜ ਵੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ…
Video Leaked: ਮਸ਼ਹੂਰ ਨਿਰਦੇਸ਼ਕ ਦਾ ਅਸ਼ਲੀਲ ਵੀਡੀਓ ਇੰਟਰਨੈੱਟ ‘ਤੇ ਲੀਕ, ਨ.ਗ.ਨ ਅਵਸਥਾ ‘ਚ ਵੇਖ ਮੱਚੀ ਤਰਥੱਲੀ
ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪਾਕਿਸਤਾਨੀ ਨਿਰਦੇਸ਼ਕ ਅਤੇ ਨਾਟਕਕਾਰ ਖਲੀਲ ਉਰ ਰਹਿਮਾਨ ਕਮਰ ਦੀ ਇੱਕ ਅਸ਼ਲੀਲ ਵੀਡੀਓ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ…
‘ਕੋਹਿਨੂਰ ਤੇ ਮਹਾਰਾਜਾ ਰਣਜੀਤ ਸਿੰਘ ਦਾ ਤਖ਼ਤ ਭਾਰਤ ਨਹੀਂ ਆਉਣਾ ਚਾਹੀਦਾ’- MP ਖਾਲਸਾ
ਅੰਮ੍ਰਿਤਸਰ ਪਹੁੰਚੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਈ…
Punjab Weather Update: ਪੰਜਾਬ ‘ਚ 2 ਦਿਨ ਵਰ੍ਹੇਗਾ ਜ਼ੋਰਦਾਰ ਮੀਂਹ, 23 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦੋ ਦਿਨਾਂ ਵਿੱਚ ਇਲਾਕੇ ਵਿੱਚ ਪੈ ਰਹੀ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ…
Shahrukh Khan: ਸ਼ਾਹਰੁਖ ਖਾਨ ਦੀ ਸਿਹਤ ਨੂੰ ਲੈ ਫੈਨਜ਼ ਦੀ ਵਧੀ ਚਿੰਤਾ, ਜਾਣੋ ਕਿਉਂ ਮੰਗ ਰਹੇ ਸਲਾਮਤੀ ਦੀਆਂ ਦੁਆਵਾਂ ?
ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਦਾਕਾਰ ਦੀਆਂ ਅੱਖਾਂ ਵਿੱਚ ਅਚਾਨਕ ਸਮੱਸਿਆ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਅਪਰੇਸ਼ਨ ਕਰਵਾਉਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ…
Amritpal Singhs brother: MP ਅੰਮ੍ਰਿਤਪਾਲ ਸਿੰਘ ਦਾ ਭਰਾ ਜੇਲ੍ਹ ਤੋਂ ਆਇਆ ਬਾਹਰ, ਪੁਲਿਸ ਨੇ ਰਿਹਾਈ ਨੂੰ ਗੁਪਤ ਤਰੀਕੇ ਨਾਲ ਰੱਖਿਆ ਦੇਰ ਰਾਤ ਛੱਡਿਆ
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ…
Ram Rahim vs Badal: ‘ਸਵੀਫ਼ਟ ਕਾਰ ‘ਚ ਰਾਤ ਦੇ ਸਮੇਂ ਡੇਰਾ ਸਿਰਸਾ ਗਿਆ ਸੀ ਸੁਖਬੀਰ ਬਾਦਲ, ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨਾਲ ਹੋਈ ਬੰਦ ਕਮਰਾ ਮੀਟਿੰਗ’
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਇੱਕ ਮਹੀਨਾ ਪਹਿਲਾਂ ਸਤੰਬਰ 2015 ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ। ਜਿਸ ਦਾ ਮੁੱਦਾ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਉੱਠ ਗਿਆ ਹੈ। ਅਕਾਲੀ…
ਲੁਧਿਆਣਾ-ਚੰਡੀਗੜ੍ਹ NH ‘ਤੇ ਬਾਈਕ ਦਾ ਟਾਇਰ ਫਟਣ ਕਾਰਨ ਪੁੱਲ ਤੋਂ ਹੇਠਾਂ ਡਿੱਗੀਆਂ 2 ਕੁੜੀਆਂ, ਹੋਈ ਮੌਤ
ਪੰਜਾਬ ਦੇ ਖੰਨਾ ‘ਚ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਐਤਵਾਰ ਦੇਰ ਸ਼ਾਮ ਇੱਕ ਤੇਜ਼ ਰਫਤਾਰ ਬਾਈਕ ਦਾ ਟਾਇਰ ਫਟਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਲੜਕੀਆਂ ਦੀ ਮੌਤ ਹੋ ਗਈ। ਬਾਈਕ ਸਵਾਰ ਨੌਜਵਾਨ ਦੀ…





















