Latest post

Amritpal Singh NSA case: ਅੰਮ੍ਰਿ.ਤਪਾਲ ਸਿੰਘ ਸਾਥੀਆਂ ਤੋਂ ਹਟੇਗਾ NSA? ਹਾਈਕੋਰਟ ‘ਚ ਸੁਣਵਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਸਾਥੀਆਂ ਉਪਰ ਲੱਗੇ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਨੂੰ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਐਨਐਸਏ ਲਾਉਣ ਦੇ ਮਾਮਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ…

Punjab Ground Water Report: ਪੰਜਾਬ ਦੇ ਪਾਣੀਆਂ ਬਾਰੇ ਖਤਰਨਾਕ ਰਿਪੋਰਟ, ਕੇਂਦਰ ਸਰਕਾਰ ਵੱਲੋਂ ਦਿਲ ਦਹਿਲਾ ਦੇਣ ਵਾਲਾ ਖੁਲਾਸਾ

ਪੰਜਾਬ ਦਾ ਧਰਤੀ ਹੇਠਲਾ ਪਾਣੀ ਹੁਣ ਪੀਣ ਯੋਗ ਨਹੀਂ ਰਿਹਾ। ਕਈ ਜ਼ਿਲ੍ਹਿਆਂ ਵਿੱਚ ਪਾਣੀ ਲੋਕਾਂ ਨੂੰ ਬਿਮਾਰ ਕਰ ਸਕਦਾ ਹੈ। ਇੰਨਾ ਹੀ ਨਹੀਂ ਕਈ ਜ਼ਿਲ੍ਹਿਆਂ ਦੇ ਪਾਣੀ ਵਿੱਚ ਘਾਤਕ ਧਾਤੂ ਦਾ ਮਿਸ਼ਰਣ ਹੁੰਦਾ ਹੈ, ਜੋ ਕੈਂਸਰ ਦਾ ਕਾਰਨ ਬਣ ਸਕਦਾ…

ਇਸ਼ਕ ”ਚ ਅੰਨ੍ਹੀ ਨੂੰਹ ਨੇ ਆਸ਼ਿਕ ਨਾਲ ਰਲ਼ ਕੇ ਕੀਤਾ ਸਹੁਰੇ ਦਾ ਕ.; ਤਲ, ਹੈਰਾਨ ਕਰੇਗਾ ਪੂਰਾ ਮਾਮਲਾ

ਮਾਨਸਾ ਪੁਲਸ ਨੇ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦੇ ਕਤਲਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਸਨਸਨੀਖੇਜ਼ ਖ਼ੁਲਾਸਾ ਹੋਇਆ ਹੈ। ਦਰਅਸਲ, ਮ੍ਰਿਤਕ ਵਿਅਕਤੀ ਦੀ ਨੂੰਹ ਨੇ ਹੀ ਆਪਣੇ ਆਸ਼ਿਕ ਨਾਲ ਰਲ਼ ਕੇ ਉਸ…

Sukhbir Badal: ਰਾਮ ਰਹੀਮ ਨੂੰ ਮੁਆਫ਼ੀ ਕਿਉਂ ਦਿੱਤੀ ? ਅੱਜ ਸੁਖਬੀਰ ਬਾਦਲ ਦੇਣਗੇ ਸਫ਼ਾਈ, ਅਕਾਲ ਤਖ਼ਖ਼ਤ ਸਾਹਿਬ ਹੋਣਗੇ ਪੇਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ। ਅਕਾਲੀ ਦਲ ਦੇ ਬਾਗੀ ਧੜੇ ਨੇ ਬਾਦਲ ਖਿਲਾਫ਼ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ…

Punjab Weather Update: ਮਾਨਸੂਨ ਨੇ ਤੋੜਿਆ ਦਮ! ਪੰਜਾਬ ਰਹਿ ਗਿਆ ਸੁੱਕਾ, ਸੂਬੇ ‘ਚ 50 ਫੀਸਦੀ ਘੱਟ ਬਾਰਸ਼

ਪਿਛਲੀ ਵਾਰ ਪੰਜਾਬ ਨੂੰ ਹੜ੍ਹਾਂ ਨੇ ਬੁਰੀ ਤਰ੍ਹਾਂ ਡੋਬਿਆ ਸੀ ਪਰ ਇਸ ਵਾਰ ਸੂਬਾ ਸੁੱਕਾ ਹੀ ਰਹਿ ਗਿਆ ਹੈ। ਮਾਨਸੂਨ ਆਪਣੇ ਆਖਰੀ ਪੜਾਅ ਵਿੱਚ ਹੈ ਪਰ ਬਾਰਸ਼ ਲੱਗਪਗ 50 ਫੀਸਦੀ ਘੱਟ ਹੋਈ ਹੈ। ਇਸ ਨਾਲ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ…

ਹਾਈਕੋਰਟ ਦੇ ਹੁਕਮ ਤੇ ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਵੀ ਹਰਿਆਣ ਸਰਕਾਰ ਨੇ ਨਹੀਂ ਖੋਲ੍ਹਿਆ ਸ਼ੰਭੂ ਬਾਰਡਰ, ਅੱਜ ਅੰਤਿਮ ਫੈਸਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੇ ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਵੀ ਹਰਿਆਣ ਸਰਕਾਰ ਨੇ ਸ਼ੰਭੂ ਬਾਰਡਰ ਨਹੀਂ ਖੋਲ੍ਹਿਆ। ਉਲਟਾ, ਹਾਈਕੋਰਟ ਨੇ ਹੁਕਮਾਂ ਨੂੰ ਮੁੜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ ਜਿਸ ਬਾਰੇ ਅੰਤਿਮ ਫੈਸਲਾ ਅੱਜ ਆ ਸਕਦਾ…

Cheaper and Costlier List: ਜਾਣੋ ਬਜਟ 2024 ‘ਚ ਕੀ ਕੁਝ ਹੋਇਆ ਸਸਤਾ ਤੇ ਮਹਿੰਗਾ, ਪੜ੍ਹੋ ਪੂਰੀ ਲਿਸਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਮੋਬਾਈਲ ਫੋਨ ਤੇ ਚਾਰਜਰ ਸਸਤੇ ਕਰਨ ਦਾ ਐਲਾਨ ਕੀਤਾ ਹੈ। ਅੱਜ ਬਜਟ ਵਿੱਚ ਵਿੱਤ ਮੰਤਰੀ ਨੇ ਆਮ ਲੋਕਾਂ ਲਈ ਲਾਭਦਾਇਕ ਵਸਤੂਆਂ ਨੂੰ ਲੈ ਕੇ ਵੱਡੇ ਰਾਹਤ ਐਲਾਨ ਕੀਤੇ ਹਨ। ਸੋਨਾ, ਚਾਂਦੀ ਅਤੇ ਪਲੈਟੀਨਮ…

Mobile Tariffs: ਫੋਨ ਤੇ ਇੰਟਰਨੈੱਟ ਚਲਾਉਣ ਵਾਲਿਆਂ ਨੂੰ ਲੱਗੇਗਾ ਝਟਕਾ! ਟੈਰਿਫ ਹੋਣਗੇ ਹੋਰ ਮਹਿੰਗੇ

ਹੁਣ ਫੋਨ ਤੇ ਇੰਟਰਨੈੱਟ ਚਲਾਉਣਾ ਸੌਖਾ ਨਹੀਂ ਰਹੇਗਾ। ਮੋਬਾਈਲ ਟੈਲੀਕਾਮ ਸੇਵਾਵਾਂ ਹੋਰ ਮਹਿੰਗੀਆਂ ਹੋ ਜਾਣਗੀਆਂ। ਟੈਲੀਕਾਮ ਕੰਪਨੀਆਂ ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ। ਇਸ ਸਾਲ 3 ਜੁਲਾਈ ਨੂੰ ਟੈਰਿਫ ‘ਚ 25 ਫੀਸਦੀ ਦਾ ਵਾਧਾ ਹੋਇਆ ਹੈ। ਇਸ ਮਗਰੋਂ…

ਲੁਧਿਆਣਾ ਬਸ ਸਟੈਂਡ ਨੇੜੇ ਇੱਕ ਹੋਟਲ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ./ ਤ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਦੇ ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਸੂਚਨਾ ਮਿਲਣ ਦੇ ਬਾਅਦ…

Budget 2024: ਮੋਦੀ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ, ਬਜਟ ‘ਚ ਮਿਲੇ 3 ਲੱਖ ਕਰੋੜ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ 2024-25 ਦਾ ਆਮ ਬਜਟ ਪੇਸ਼ ਕਰ ਰਹੀ ਹੈ। ਇਸ ਬਜਟ ਵਿੱਚ ਨੌਜਵਾਨਾਂ, ਔਰਤਾਂ ਅਤੇ ਪੇਂਡੂ ਵਿਕਾਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਇਸ ਲੜੀ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ…