Amritpal Singh: ਪੁਲਿਸ ਲੈਣਾ ਚਾਹੁੰਦੀ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ, ਮੁੜ ਅਦਾਲਤ ਦਾ ਰੁਖ਼
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਹਰਪ੍ਰੀਤ ਸਿੰਘ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਦੱਸ…
ਪੰਜਾਬ ‘ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ
ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ…
ਵਿਆਹ ਦੇ ਪਹਿਲੇ ਹੀ ਦਿਨ ਨਪੁੰਸਕ ਕਹਿ ਕੇ ਛੱਡ ਗਈ ਪਤਨੀ, ਪਤੀ ਨੇ ਚੁੱਕਿਆ ਖੌ.ਫ.ਨਾਕ ਕਦਮ…
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਵਿਚ ਇਕ ਨੌਜਵਾਨ ਨੇ ਵਿਆਹ ਦੇ ਕਰੀਬ ਇਕ ਮਹੀਨੇ ਬਾਅਦ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪਤਨੀ ਤੋਂ ਤੰਗ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਇਹ ਦੋਸ਼ ਪਰਿਵਾਰਕ ਮੈਂਬਰਾਂ ਨੇ ਲਾਏ ਹਨ।…
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾ.ਦ.ਸੇ ‘ਚ ਮੌ./ਤ
ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਬੱਚੇ…
ਲਿਫਟ ‘ਚ ਹੀ ਕਰਨਾ ਪਿਆ ਪਿਸ਼ਾਬ, ਪਿਆਸ ਲੱਗਣ ‘ਤੇ ਚੱਟ ਲੈਂਦਾ ਸੀ ਬੁੱਲ੍ਹ, 42 ਘੰਟਿਆਂ ਤੱਕ ਲਿਫਟ ‘ਚ ਫਸੇ ਰਹੇ ਵਿਅਕਤੀ ਨੇ ਦੱਸੀ ਹੱਡਬੀਤੀ
ਲਿਫਟ ਵਿੱਚ ਲੋਕਾਂ ਦੇ ਫਸਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਕਦੇ ਬਿਜਲੀ ਖਰਾਬ ਹੋਣ ਕਾਰਨ ਅਤੇ ਕਦੇ ਤਕਨੀਕੀ ਖਰਾਬੀ ਕਾਰਨ ਲੋਕਾਂ ਦਾ ਲਿਫਟ ਵਿੱਚ ਫਸਣਾ ਅਤੇ ਅੰਦਰ-ਬਾਹਰ ਨਿਕਲਣਾ ਲੱਗਿਆ ਰਹਿੰਦਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ ਅਜਿਹਾ ਕੁਝ ਹੀ ਮਿੰਟਾਂ ਲਈ…
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
ਕੁਝ ਸਮੇਂ ਤੋਂ ਮੀਂਹ ਨਾ ਪੈਣ ਕਰਕੇ ਪੰਜਾਬ ‘ਚ ਤਾਪਮਾਨ ਫਿਰ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ‘ਚ ਚੰਗੀ ਬਾਰਿਸ਼ ਹੋਣ…
ਕਸੂਤਾ ਫ਼ਸਿਆ ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਭਰਾ, ਪੁਲਸ ਨੇ ਨ.ਸ਼ਾ ਤਸਕਰੀ ਮਾਮਲੇ ‘ਚ ਕੀਤਾ ਗ੍ਰਿਫ਼ਤਾਰ
ਫਿਲਮ ਇੰਡਸਟਰੀ ਤੇ ਨਸ਼ਿਆਂ ਦਾ ਰਿਸ਼ਤਾ ਕਾਫ਼ੀ ਪੁਰਾਣਾ ਹੈ। ਇਹ ਦੋਵੇਂ ਨਾਮ ਕਦੇ ਨਾ ਕਦੇ ਇਕ ਦੂਜੇ ਨਾਲ ਟਕਰਾ ਹੀ ਜਾਂਦੇ ਹਨ। ਇਸੇ ਦੌਰਾਨ ਇਕ ਹੋਰ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਬਾਲੀਵੁੱਡ ਤੇ ਸਾਊਥ ਇੰਡੀਅਨ ਅਦਾਕਾਰਾ ਰਕੁਲਪ੍ਰੀਤ ਸਿੰਘ ਦੇ ਭਰਾ…
ਚੰਡੀਗੜ੍ਹ ਵਾਲਿਆਂ ਨੂੰ VIP ਨੰਬਰਾਂ ਦਾ ਕ੍ਰੇਜ, 24.30 ਲੱਖ ‘ਚ ਵਿਕਿਆ 0001 ਨੰਬਰ
ਚੰਡੀਗੜ੍ਹ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ (Fancy number Chandigarh) ਖਰੀਦਣ ਦਾ ਕਾਫੀ ਕ੍ਰੇਜ਼ ਹੈ। ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ…
ਹੁਣ ਸ਼.ਰਾ.ਬ ਦੇ ਸ਼ੌਕੀਨਾਂ ਨੂੰ ਨਹੀਂ ਖੜ੍ਹਨਾ ਪਵੇਗਾ ਠੇਕਿਆਂ ਅੱਗੇ, ਭੁਜੀਏ ਵਾਂਗ ਹੋਵੇਗੀ ਹੋਮ ਡਿਲੀਵਰੀ
ਸ਼ਰਾਬ ਦੇ ਸ਼ੌਕੀਨ ਲੋਕਾਂ ਲਈ ਇੱਕ ਖੁਸ਼ਖਬਰੀ ਹੈ। ਹੁਣ ਉਨ੍ਹਾਂ ਨੂੰ ਸ਼ਰਾਬ ਖਰੀਦਣ ਲਈ ਦੁਕਾਨਾਂ ਅੱਗੇ ਲੰਬੀਆਂ ਕਤਾਰਾਂ ਵਿੱਚ ਨਹੀਂ ਖੜ੍ਹਨਾ ਪਵੇਗਾ। Swiggy, BigBasket ਅਤੇ Zomato ਵਰਗੇ ਪਲੇਟਫਾਰਮ ਜਲਦੀ ਹੀ ਬੀਅਰ, ਵਾਈਨ ਅਤੇ ਸ਼ਰਾਬ ਵਰਗੇ ਘੱਟ-ਅਲਕੋਹਲ ਵਾਲੇ ਪੀਣ ਵਾਲੇ ਪਦਾਰਥਾਂ…
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਇਲਾਕਿਆਂ ਵਿਚ ਸ਼ੁਰੂ ਹੋਈ ਭਾਰੀ ਬਾਰਸ਼…
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਠੰਢਾ ਹੋ ਗਿਆ ਹੈ। ਠੰਢੀਆਂ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ…





















