Latest post

Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ

ਇਸ ਵਾਰ ਸਹੀ ਸਮੇਂ ਉਪਰ ਮਾਨਸੂਨ ਆਉਣ ਦੇ ਬਾਵਜੂਦ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸੁੱਕੇ ਰਹਿ ਗਏ ਹਨ। ਇਨ੍ਹਾਂ ਸੂਬਿਆਂ ਵਿੱਚ 35 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਉਂਝ ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ…

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ ‘ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ‘ਪੰਜਾਬ ਦੇ ਪੁੱਤ’ ਦੇ ਹੋਏ ਦੀਵਾਨੇ

ਗਲੋਬਲ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਦੁਨੀਆ ਭਰ ਵਿੱਚ ਛਾਇਆ ਹੋਇਆ ਹੈ। ਹਰ ਪਾਸੇ ਪੰਜਾਬ ਦੇ ਪੁੱਤ ਦੇ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਦਿਲਜੀਤ ਸਿਰਫ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਵੀ ਆਪਣੇ ਗੀਤਾਂ ਅਤੇ ਅਦਾਕਾਰੀ…

Heart Attack: ਹਾਰਟ ਅਟੈਕ ਆਉਣ ਤੋਂ ਮਹੀਨਿਆਂ ਪਹਿਲਾਂ ਹੌਲੀ-ਹੌਲੀ ਨਜ਼ਰ ਆਉਣ ਲੱਗ ਜਾਂਦੇ ਆਹ ਲੱਛਣ, ਨਜ਼ਰਅੰਦਾਜ਼ ਕਰਨ ਨਾਲ ਖਤਰੇ ‘ਚ ਪੈ ਸਕਦੀ ਜਾਨ

ਦਿਲ ਦਾ ਦੌਰਾ ਇਕ ਅਜਿਹੀ ਸਥਿਤੀ ਹੈ ਜਿਸ ਕਰਕੇ ਲੋਕਾਂ ਦੀ ਮੌਤ ਵੀ ਹੋ ਸਕਦੀ ਹੈ। ਇੱਕ ਖਾਸ ਉਮਰ ਤੋਂ ਬਾਅਦ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ ਪਰ ਅੱਜਕੱਲ੍ਹ 30-35 ਸਾਲ ਦੀ ਉਮਰ ਦੇ ਲੋਕਾਂ ਵਿੱਚ ਵੀ ਹਾਰਟ ਅਟੈਕ…

ਕੈਨੇਡਾ ਨੇ ਸਟੱਡੀ ਪਰਮਿਟ ‘ਚ ਕੀਤੇ ਵੱਡੇ ਬਦਲਾਅ, ਭਾਰਤੀ ਵਿਦਿਆਰਥੀਆਂ ਨੂੰ ਹੋ ਸਕਦੀ ਪਰੇਸ਼ਾਨੀ

ਕੈਨੇਡਾ ਸਰਕਾਰ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਲਿਆਂਦਾ ਹੈ। ਜਿਸ ਵਿੱਚ ਪੋਸਟ-ਸੈਕੰਡਰੀ ਸਟੱਡੀ ਪਰਮਿਟ ਸਬੰਧੀ ਬਦਲਾਅ ਦੀ ਯੋਜਨਾ ਬਣਾਈ ਗਈ ਹੈ। ਇਸ ਵਿੱਚ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੀ ਸਹੀ ਢੰਗ ਨਾਲ…

Shri Akal Takht: ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ ‘ਤੇ ਹੋਵੇਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ ‘ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ…

ਗਰੀਬ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਡਿੱਗੀ ਕਮਰੇ ਦੀ ਛੱਤ, ਮਲਬੇ ਹੇਠਾਂ ਆਉਣ ਕਾਰਨ ਬੱਚੀ ਦੀ ਮੌ./ਤ

ਪਿਛਲੇਂ ਦਿਨੀ ਪਈਆਂ ਬਰਸਾਤਾਂ ਕਾਰਨ ਲੰਘੀ ਸ਼ਾਮ ਹਲਕਾ ਲੰਬੀ ਦੇ ਪਿੰਡ ਮਹੂਆਨਾ ਵਿਖੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਨ੍ਹਾਂ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ। ਛੱਤ ਡਿੱਗਣ ਕਾਰਨ ਇਸ ਦੇ ਮਲਬੇ ਹੇਠਾਂ…

ਪੰਜਾਬ ‘ਚ ਹੁੰਮਸ ਭਰੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਇਸ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸੂਬੇ…

ਮੈਨੂੰ ਕਮਰੇ ”ਚ ਸੱਦ ਪ੍ਰਾ.ਈ.ਵੇਟ ਪਾਰਟ ਦਿਖਾਉਣ ਲਈ ਕਿਹਾ, ਮਸ਼ਹੂਰ ਐਕਟਰ ਦਾ ਛਲਕਿਆ ਦਰਦ

ਤੁਸੀਂ ਬਾਲੀਵੁੱਡ ਵਿੱਚ ਕਾਸਟਿੰਗ ਕਾਊਚ ਬਾਰੇ ਸੁਣਿਆ ਹੋਵੇਗਾ, ਜਿਸ ‘ਚ ਅਕਸਰ ਔਰਤਾਂ ਸ਼ਾਮਲ ਹੁੰਦੀਆਂ ਹਨ। ਹਾਲਾਂਕਿ, ਇਹ ਵਰਤਾਰਾ ਸਿਰਫ਼ ਔਰਤਾਂ ਤੱਕ ਹੀ ਸੀਮਤ ਨਹੀਂ ਹੈ, ਪੁਰਸ਼ ਅਦਾਕਾਰਾਂ ਨੂੰ ਵੀ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਭਿਨੇਤਾ ਆਯੁਸ਼ਮਾਨ ਖੁਰਾਨਾ ਨੇ…

ਕਨੇਡੀਅਨ ਵਾਟਰਪਾਰਕ ‘ਚ ਕੁੜੀਆਂ ਛੇੜਦਾ ਭਾਰਤੀ ਕਾਬੂ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਨਿਊ ਬਰੰਸਵਿਕ ਸੂਬੇ ਦੇ ਮੋਨਕਟਨ ਦੇ ਇੱਕ ਵਾਟਰਪਾਰਕ ਵਿੱਚ 16 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਛੇੜਛਾੜ ਕਰਨ ਅਤੇ ਗਲਤ ਢੰਗ ਨਾਲ ਹੱਥ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼ ਦੇ ਤਹਿਤ ਭਾਰਤੀ ਮੂਲ ਦੇ 25…

ਪੰਜਾਬ ‘ਚ ਮੁੜ ਵਧਿਆ ਤਾਪਮਾਨ, 24 ਘੰਟਿਆਂ ‘ਚ ਔਸਤਨ 4 ਡਿਗਰੀ ਦਾ ਵਾਧਾ ਦਰਜ

ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ…