Punjab School Time Change: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ?
ਪੰਜਾਬ ਦੇ ਸਕੂਲਾਂ ਵਿੱਚ ਟਾਈਮ ਦੇ ਬਦਲਣ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਅਤੇ ਧੁੱਪਦਾਰ ਰਹਿਣ ਤੋਂ ਬਾਅਦ, ਹੁਣ ਮੰਗਲਵਾਰ ਤੋਂ ਸ਼ਹਿਰ ਦੇ ਸਾਰੇ ਸਕੂਲ ਪੁਰਾਣੇ ਸ਼ਡਿਊਲ ਅਨੁਸਾਰ ਖੁੱਲ੍ਹਣਗੇ।…
ਖਨੌਰੀ ਸਰਹੱਦ ‘ਤੇ ਡੱਲੇਵਾਲ ਨੇ ਕਰ’ਤਾ ਵੱਡਾ ਐਲਾਨ, ਤੁਸੀਂ ਵੀ ਸੁਣੋ ਕੀ ਕਿਹਾ…
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠਿਆਂ ਹੋਇਆਂ 64 ਦਿਨ ਹੋ ਗਏ ਹਨ। ਉੱਥੇ ਹੀ ਅੱਜ ਉਨ੍ਹਾਂ ਨੇ ਇੱਕ ਸੰਦੇਸ਼ ਜਾਰੀ ਕੀਤਾ ਹੈ। ਜਗਜੀਤ ਡੱਲੇਵਾਲ ਨੇ ਕਿਹਾ, ” ਮੇਰੇ ਸਾਰੇ ਪੱਤਰਕਾਰ ਦੋਸਤੋ, ਸਭ ਤੋਂ…
ਪੰਜਾਬ ‘ਚ ਫਿਰ ਠੰਡ ਨਾਲ ਠਰਨਗੇ ਲੋਕ, 13 ਜ਼ਿਲ੍ਹਿਆਂ ਲਈ ਕੜਾਕੇ ਦੀ ਠੰਡ ਦਾ ਅਲਰਟ ਹੋਇਆ ਜਾਰੀ; 29 ਜਨਵਰੀ ਤੋਂ ਬਦਲੇਗਾ ਮੌਸਮ
ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਉਸ ਤੋਂ ਬਾਅਦ ਤਾਪਮਾਨ 3 ਡਿਗਰੀ ਤੱਕ ਵੱਧ ਸਕਦਾ ਹੈ।…
ਵਿੱਕੀ ਮਿੱਡੂਖੇੜਾ ਮਾਮਲੇ ‘ਚ ਅੱਜ ਮਿਲੇਗੀ ਸ..ਜ਼ਾ, 4 ਸਾਲ ਪਹਿਲਾਂ ਹੋਇਆ ਸੀ …..
ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅੱਜ (27 ਜਨਵਰੀ) ਤਿੰਨ ਕਾਤਲਾਂ ਨੂੰ ਸਜ਼ਾ ਸੁਣਾਈ ਜਾਵੇਗੀ। ਮੋਹਾਲੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ…
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸੂਬੇ ‘ਚ ਬੰਦ ਰਹਿਣਗੇ ਸਕੂਲ ਤੇ ਕਾਲਜ
ਅੱਜ ਪੂਰੇ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲੀ ਵਿਦਿਆਰਥੀ ਸਕੂਲੀ ਸਮਾਗਮਾਂ ਵਿਚ ਹਿੱਸਾ ਲੈਂਦੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਭਲਕੇ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਾਰੇ ਸਕੂਲ ਤੇ ਕਾਲਜ…
ਸੋਨੇ ਦੀ ਪਰਤ ਚੜ੍ਹੀ ਬੱਗੀ ”ਚ ਸਵਾਰ ਹੋ ਪਰੇਡ ਸਮਾਗਮ ”ਚ ਪੁੱਜੇ ਰਾਸ਼ਟਰਪਤੀ ਮੁਰਮੂ ਤੇ ਸੁਬਿਆਂਤੋ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਨ੍ਹਾਂ ਦੇ ਇੰਡੋਨੇਸ਼ੀਆਈ ਹਮਰੁਤਬਾ ਪ੍ਰਬੋਵੋ ਸੁਬਿਆਂਤੋ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ਪਰੇਡ ਸਮਾਰੋਹ ਲਈ ਇੱਕ ਰਵਾਇਤੀ ਬੱਘੀ ਵਿੱਚ ਕਰਤੱਵਯ ਪਥ ਪਹੁੰਚੇ। ਇਹ ਪਰੰਪਰਾ ਪਿਛਲੇ ਸਾਲ 40 ਸਾਲਾਂ ਦੇ ਅੰਤਰਾਲ ਤੋਂ ਬਾਅਦ ਦੁਬਾਰਾ ਸ਼ੁਰੂ ਕੀਤੀ ਗਈ ਸੀ।…
ਰਾਜਪਾਲ ਗੁਲਾਬ ਚੰਦ ਕਟਾਰੀਆ ਤੇ CM ਮਾਨ ਨੇ ਲਹਿਰਾਇਆ ਤਿਰੰਗਾ, 24 ਪੁਲਿਸ ਅਫਸਰਾਂ ਨੂੰ ਮਿਲੇਗਾ ਐਵਾਰਡ
ਭਾਰਤ ਅੱਜ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਅਤੇ ਸੀਐੱਮ ਭਗਵੰਤ ਮਾਨ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐੱਮ ਐਵਾਰਡ ਨਾਲ ਸਨਮਾਨਿਤ ਕੀਤਾ…
US Illegal Migrants: ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ ਕੀਤਾ ਸ਼ੁਰੂ, ਫੌਜੀ ਜਹਾਜ ‘ਚ ਭਰ ਕੇ ਲਿਜਾ ਰਹੇ ਸਰਹੱਦ ਪਾਰ
ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਫੌਜੀ ਜਹਾਜ਼ਾਂ ਵਿੱਚ ਸਰਹੱਦ ਤੋਂ ਪਾਰ ਲਿਆਂਦਾ ਜਾ ਰਿਹਾ ਹੈ। ਅਜਿਹੀ ਹੀ ਇੱਕ ਉਡਾਣ ਦੀ ਤਸਵੀਰ ਵ੍ਹਾਈਟ ਹਾਊਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਗਈ…
CM Bhagwant Mann Security: ਸੀਐਮ ਮਾਨ ਨੂੰ ਖ਼..ਤ..ਰਾ! ਪੂਰੇ ਪੰਜਾਬ ‘ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ ‘ਚ ਡਟੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਅੱਤਵਾਦੀ ਹਮਲੇ ਦਾ ਅਲਰਟ ਹੈ। ਖੁਫੀਆ ਏਜੰਸੀਆਂ ਵੱਲੋਂ ਜਾਰੀ ਕੀਤੇ ਗਏ ਅਲਰਟ ਤੋਂ ਬਾਅਦ ਸੀਐਮ ਮਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗਣਤੰਤਰ ਦਿਵਸ ਮੌਕੇ ਰਾਜ ਵਿੱਚ ਅੱਤਵਾਦੀ…
26 ਤਾਰੀਖ਼ ਨੂੰ ਜ਼ਰਾ ਸੋਚ-ਸਮਝ ਕੇ ਨਿਕਲੋ ਘਰੋਂ, ਬੰਦ ਰਹਿਣਗੇ ਰਾਹ, ਟ੍ਰੈਫਿਕ ਰੂਟ ਪਲਾਨ ਜਾਰੀ
ਗਣਤੰਤਰ ਦਿਹਾੜੇ ‘ਤੇ ਸੈਕਟਰ-17 ਪਰੇਡ ਗਰਾਊਂਡ ਵਿਖੇ ਪ੍ਰਸ਼ਾਸਕੀ ਪ੍ਰੋਗਰਾਮ ਦੇ ਕਾਰਨ ਸਵੇਰ 7 ਤੋਂ ਲੈ ਕੇ ਪ੍ਰੋਗਰਾਮ ਖ਼ਤਮ ਹੋਣ ਤੱਕ ਕੁੱਝ ਰਸਤਿਆਂ ‘ਤੇ ਵਾਹਨਾਂ ਦੀ ਐਂਟਰੀ ਬੰਦ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁਝ ਰਸਤਿਆਂ ‘ਤੇ ਟ੍ਰੈਫਿਕ ਨੂੰ ਡਾਇਵਰਟ…