Latest post

ਪੰਜਾਬ ‘ਚ ਸ਼ਰੇਆਮ ਚੱਲ ਰਿਹਾ ਜਿਸ..ਮਫ਼…ਰੋਸ਼ੀ ਦਾ ਧੰਦਾ! ਝਾੜੀਆਂ ‘ਚ ਲਿਜਾ….

ਪੰਜਾਬ ਦੀ ਜਵਾਨੀ ਚਿੱਟੇ ਨੇ ਪਹਿਲਾਂ ਹੀ ਨਿਗਲ ਲਈ ਹੈ ਅਤੇ ਬਾਕੀ ਰਹਿੰਦੀ ਕਸਰ ਏਡਜ਼ ਦੇ ਪ੍ਰਕੋਪ ਨੇ ਪੂਰੀ ਕਰ ਦੇਣੀ ਹੈ। ਇਸ ਨਾਲ ਨੌਜਵਾਨਾਂ ਵਿੱਚ ਨਸਲਕੁਸ਼ੀ ਹੋਵੇਗੀ ਕਿਉਂਕਿ ਲੁਧਿਆਣਾ-ਜਗਰਾਓਂ ਨੈਸ਼ਨਲ ਹਾਈਵੇਅ ‘ਤੇ ਬੱਦੋਵਾਲ ਤੋਂ ਗਹੌਰ ਅਤੇ ਮੰਡਿਆਣੀ ਤੋਂ ਢੱਟ…

ਫਿਰ ਬਦਲੀ CM ਭਗਵੰਤ ਮਾਨ ਦੀ ਝੰਡਾ ਲਹਿਰਾਉਣ ਵਾਲੀ ਜਗ੍ਹਾ, ਜਾਣੋ ਹੁਣ ਕਿੱਥੇ ਹੋਵੇਗਾ ਸੂਬਾ ਪੱਧਰੀ ਸਮਾਗਮ

26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਮੁਹਾਲੀ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਪਟਿਆਲਾ ਵਿਖੇ ਹੋਵੇਗਾ। ਜਦੋਂ ਕਿ ਪੰਜਾਬ ਦੇ…

ਟਰੰਪ ਦੇ ਇਸ ਫੈਸਲੇ ਨੇ Pregnant ਔਰਤਾਂ ‘ਚ ਮਚਾਈ ਤਰਥੱਲੀ, ਸਮੇਂ ਤੋਂ ਪਹਿਲਾਂ ਕਰਾਉਣਾ ਚਾਹੁੰਦੀਆਂ ਹਨ ਡਿਲੀਵਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਾਲੀਆ ਫੈਸਲੇ ਨੇ ਗਰਭਵਤੀ ਔਰਤਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ ਟਰੰਪ ਵੱਲੋਂ ਅਗਲੇ ਮਹੀਨੇ ਲਾਗੂ ਕੀਤੇ ਜਾਣ ਵਾਲੇ ਨਿਯਮ ਤਹਿਤ 20 ਫਰਵਰੀ ਤੋਂ ਬਾਅਦ ਪੈਦਾ ਹੋਣ ਵਾਲੇ ਉਨ੍ਹਾਂ ਬੱਚਿਆਂ ਨੂੰ ਅਮਰੀਕਾ ਦੀ ਨਾਗਰਿਕਤਾ…

Illegal Indians in America: ਅਮਰੀਕਾ ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ

ਅਮਰੀਕਾ ਵਿੱਚ ਗੈਰ-ਕਾਨੂੰਨੀ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜੇਗੀ। ਇਸ ਲਈ ਹੁਣ ਤੈਅ ਹੈ ਕਿ 18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਿਆ ਜਾਵੇਗਾ। ਅਮਰੀਕਾ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐਸ ਜੈਸ਼ੰਕਰ…

Punjab Weather: ਪੰਜਾਬ ਵਿੱਚ ਚੱਕਰਵਾਤੀ ਸਰਕੂਲੇਸ਼ਨ ਹੋਇਆ ਐਕਟਿਵ, ਇਨ੍ਹਾਂ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ; ਠੰਡ ਨਾਲ ਠੁਰ੍ਹ-ਠੁਰ੍ਹ ਕੰਬਣਗੇ ਲੋਕ

ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ, ਪੰਜਾਬ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਅਤੇ ਦੋ ਗੁਆਂਢੀ ਰਾਜਾਂ ਵਿੱਚ ਐਕਟਿਵ ਹੋਏ ਹਨ। ਜਿਸ ਕਾਰਨ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ…

ਡੱਲੇਵਾਲ ਦੇ ਵਰਤ ਨੂੰ ਹੋਏ 59 ਦਿਨ, ਦੋ ਦਿਨਾਂ ‘ਚ ਤਿਆਰ ਹੋਵੇਗਾ ਸਪੈਸ਼ਲ ਕਮਰਾ; ਜਾਣੋ ਹੁਣ ਕਿਵੇਂ ਦੀ ਸਿਹਤ

ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 59 ਦਿਨ ਹੋ ਗਏ ਹਨ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ, ਉਨ੍ਹਾਂ ਲਈ ਮੋਰਚੇ ਵਾਲੀ ਜਗ੍ਹਾ ‘ਤੇ ਇੱਕ ਵਿਸ਼ੇਸ਼ ਕਮਰਾ ਤਿਆਰ ਕੀਤਾ ਜਾ ਰਿਹਾ…

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 58ਵਾਂ ਦਿਨ ਹੈ। ਜਗਜੀਤ ਸਿੰਘ ਡੱਲੇਵਾਲ ਨੂੰ ਤਾਜ਼ਾ ਹਵਾ ਅਤੇ ਧੁੱਪ ਲਈ ਬਾਹਰ ਲਿਆਂਦਾ ਗਿਆ ਹੈ। ਡਾਕਟਰਾਂ ਦੀ ਅਪੀਲ ਉੱਤੇ ਡੱਲੇਵਾਲ ਨੂੰ ਬਾਹਰ ਲਿਆਂਦਾ ਗਿਆ…

PSPCL ਦਾ JE ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ…

ਅਮਰੀਕਾ ਵਾਪਸ ਭੇਜੇਗਾ ਲੱਖਾਂ ਭਾਰਤੀ! ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਜਾਰੀ ਕੀਤਾ ਫੁਰਮਾਨ, ਇਨ੍ਹਾਂ ਲੋਕਾਂ ਦਾ ਰਹਿਣਾ ਹੋਇਆ ਮੁਸ਼ਕਿਲ

ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ…

ਜਾਣੋ ਕੌਣ ਹੈ ਦੇਸ਼ ਦੇ Golden Boy ਨੀਰਜ ਚੋਪੜਾ ਦੀ ਹਮਸਫ਼ਰ ਹਿਮਾਨੀ ਮੋਰ

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਅਤੇ ਓਲੰਪਿਕ ਤਮਗਾ ਜੇਤੂ ਨੀਰਜ ਚੋਪੜਾ ਨੇ ਵਿਆਹ ਕਰਵਾ ਲਿਆ ਹੈ। ਨੀਰਜ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਨੀਰਜ ਦਾ ਵਿਆਹ ਹਿਮਾਨੀ ਮੋਰ…