The News Post Punjab

Sri Harmandir Sahib: ਦਰਬਾਰ ਸਾਹਿਬ ‘ਚ ਯੋਗਾ ਵਿਵਾਦ ਤੋਂ ਬਾਅਦ SGPC ਨੇ ਜਾਰੀ ਕੀਤੇ ਨਿਯਮ, ਜੇ ਆਹ ਕੁੱਝ ਕੀਤਾ ਤਾਂ ਹੋਵੇਗੀ ਕਾਰਵਾਈ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਅੰਮ੍ਰਿਤਸਰ ਇਸ ਲੜਕੀ ਦੇ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਹੈ ਤਾਂ ਗੁਜਰਾਤ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਸੁਰੱਖਿਆ ਵੀ ਦੇ ਦਿੱਤੀ ਗਈ। ਅਜਿਹੀ ਗਲਤੀ ਕੋਈ ਦੁਬਾਰਾ ਨਾ ਕਰੇ ਇਸ ਦੇ ਲਈ SGPC ਨੇ ਕੁਝ ਨਿਯਮ ਜਾਰੀ ਕੀਤੇ ਹਨ।

ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਬਣੇ ਨਿਯਮ

 

ਇਸ ਸਭ ਪਹਿਲਾਂ ਤੋਂ ਲਾਗੂ ਸੀ ਪਰ ਯੋਗਾ ਵਿਵਾਦ ਤੋਂ ਬਾਅਦ ਇਸ ਨੂੰ ਮੁੜ ਤੋਂ ਹਾਈਲਾਈਟ ਕੀਤਾ ਗਿਆ ਹੈ। ਕਿਉਂਕਿ  ਸ਼੍ਰੋਮਣੀ ਕਮੇਟੀ ਨੇ ਅਰਚਨਾ ਨੂੰ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਦਾ ਦੋਸ਼ੀ ਮੰਨਿਆ ਹੈ। ਅਰਚਨਾ ਨੇ ਇਸ ਦੀ ਫੋਟੋ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ। ਇਸ ਤੋਂ ਬਾਅਦ ਜਥੇਬੰਦੀ ਹਰਕਤ ਵਿੱਚ ਆਈ।

Exit mobile version