AAP ਸੁਪਰੀਮੋ ਕੇਜਰੀਵਾਲ ਪਹੁੰਚੇ ਪੰਜਾਬ, ਮੁੱਖ ਮੰਤਰੀ ਮਾਨ ਨਾਲ ਘਰ-ਘਰ ਮੁਫਤ ਰਾਸ਼ਨ ਸਕੀਮ ਕੀਤੀ ਸ਼ੁਰੂ
AAP ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਅਤੇ ਮੁੱਖ…