Amritsar News: ਸੈਸ਼ਨ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਹੀ ਪੁਲਿਸ ਨੇ ਰਿਹਾਅ ਕੀਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ
ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਸਮੇਤ ਛੇ ਵਿਅਕਤੀਆਂ ਨੂੰ ਸੋਮਵਾਰ ਸ਼ਾਮ ਨੂੰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾ ਮਾਰਚ ਕੱਢਣ ਤੋਂ ਰੋਕਣ…