#Canada Gold Steal Robbery #Heist #Punjabi #Arrest #ਕੈਨੇਡਾ #ਸੋਨਾ #ਚੋਰੀ #ਪੰਜਾਬੀ ਗ੍ਰਿਫ਼ਤਾਰ

ਭਾਰਤੀਆਂ ਤੇ ਪੰਜਾਬੀ ਸਣੇ 9 ਵਿਅਕਤੀਆਂ ਨੇ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, 5 ਗ੍ਰਿਫ਼ਤਾਰ

ਕੈਨੇਡਾ ’ਚ ਸੋਨੇ ਦੀ ਹੁਣ ਤਕ ਦੀ ਸਭ ਤੋਂ ਵੱਡੀ ਲੁੱਟ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 17 ਅਪ੍ਰੈਲ 2023 ਨੂੰ ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ…