ਸਿਟੀ ਬਿਊਟੀਫੁੱਲ ਚੰਡੀਗੜ੍ਹ ਸ਼ਹਿਰ ਦੀ ਹਵਾ ਹੋਈ ਖ਼ਰਾਬ, 362 ਤੱਕ ਪਹੁੰਚਿਆ AQI
ਦੇਸ਼ ਦੇ ਸਭ ਤੋਂ ਖ਼ੂਬਸੂਰਤ ਸ਼ਹਿਰਾਂ ਵਿੱਚ ਸ਼ੁਮਾਰ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਖ਼ਰਾਬ ਹੈ। ਸਿਟੀ ਬਿਊਟੀਫੁੱਲ ਦੀ ਹਵਾ ਦਿੱਲੀ ਨਾਲੋਂ ਵੀ ਮਾੜੀ ਹੋ ਗਈ ਹੈ। ਚੰਡੀਗੜ੍ਹ ਸ਼ਹਿਰ ਬੁੱਧਵਾਰ ਨੂੰ ਸਭ ਤੋਂ ਖ਼ਰਾਬ ਏਅਰ ਕੁਆਲਿਟੀ ਇੰਡੈਕਸ ਵਿੱਚ ਸਭ…
Chandigarh News: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁਖ ‘ਤੇ ਲਟਕਦੀ ਮਿਲੀ ਲਾ./ਸ਼, ਸੁਰੱਖਿਆ ਬਲ ਅਲਰਟ
ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।…

