Lawyers protest: CM ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਨਿੱਤਰੇ ਦਿੱਲੀ ਦੇ ਵਕੀਲ, ਗ੍ਰਿਫਤਾਰੀ ਖਿਲਾਫ ਅੱਜ ਸਾਰੀਆਂ ਅਦਾਲਤਾਂ ‘ਚ ਕਰਨਗੇ ਪ੍ਰਦਰਸ਼ਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦਾ ਪ੍ਰਦਰਸ਼ਨ ਜਾਰੀ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵਰਕਰ ਸੜਕਾਂ ‘ਤੇ ਉਤਰ ਆਏ ਹਨ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਹੋ ਰਹੇ…