Gippy Grewal: ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, CM ਦੀ ਧੀ ਨੂੰ ਲੈ ਬੋਲੇ- ‘ਦੁਨੀਆਂ ‘ਚ ਤੁਹਾਡਾ ਸਵਾਗਤ ਨਿਆਮਤ ਬੇਟਾ’
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ…
