#delhi chalo#modi#farmer protest #punjab farmer

Chandigarh News: ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀ ਸਖਤੀ ਨੂੰ ਹਾਈਕੋਰਟ ‘ਚ ਚੁਣੌਤੀ, ਅੱਜ ਹੋਏਗਾ ਫੈਸਲਾ?

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਹੱਦਾਂ ਸੀਲ ਕਰਨ ਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ…

FARMER PROTEST DELHI: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ; 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਇਆ

ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ…