Farmers Protest: ਅੱਜ ਸੋਚ-ਸਮਝ ਕੇ ਨਿਕਲਿਓ ਘਰੋਂ! ਪੰਜਾਬ ‘ਚ 117 ਥਾਵਾਂ ‘ਤੇ ਸੜਕਾਂ ਜਾਮ, ਸਿਰਫ ਚਾਰ ਕਾਰਨਾਂ ਕਰਕੇ ਹੀ ਮਿਲੇਗੀ ਲੰਘਣ ਦੀ ਇਜਾਜ਼ਤ
ਸੰਯੁਕਤ ਕਿਸਾਨ ਮੋਰਚਾ (SKM) ਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ…
Farmers Protest: ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਪਤੰਗਾਂ ਤੋਂ ਹਰਿਆਣਾ ਖਫਾ, ਪੰਜਾਬ ਸਰਕਾਰ ਨੂੰ ਕਿਹਾ ਤੁਰੰਤ ਰੋਕੋ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਡ੍ਰੋਨਾਂ ਨੂੰ ਡੇਗਣ ਲਈ ਪਤੰਗ ਚੜ੍ਹਾਉਣ ਤੋਂ ਹਰਿਆਣਾ ਖਫਾ ਹੈ। ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਚੀਨੀ ਡੋਰ ਨਾਲ ਪਤੰਗ ਚੜ੍ਹਾਉਣ ਤੋਂ ਰੋਕਿਆ ਜਾਏ। ਅੰਬਾਲਾ ਦੇ ਡੀਸੀ ਡਾ. ਸ਼ਾਲੀਨ ਨੇ…
Farmers Protest: ਡਾ. ਸਵਾਮੀਨਾਥਨ ਦੀਆਂ ਧੀਆਂ ਕਿਸਾਨ ਅੰਦੋਲਨ ਦੇ ਹੱਕ ‘ਚ ਡਟੀਆਂ…ਕਿਸਾਨਾਂ ‘ਤੇ ਜ਼ੁਲਮ ਦੀ ਥਾਂ, ਉਨ੍ਹਾਂ ਨੂੰ ਇੱਜ਼ਤ-ਮਾਣ ਦਿਓ
ਹਰਿਆਣਾ ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਹੁੰਗਾਰਾ ਮਿਲਣ ਲੱਗਾ ਹੈ। ਖੇਤੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਦੀਆਂ ਧੀਆਂ ਮਧੁਰਾ ਤੇ ਸੌਮਿਆ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਨਦਾਤੇ ਹਨ ਤੇ…
Farmers Protest Day 3: ਤਿੰਨ ਦਿਨਾਂ ਅੰਦਰ ਹੀ ਦੇਸ਼ ਭਰ ‘ਚ ਫੈਲਿਆ ਕਿਸਾਨ ਅੰਦੋਲਨ…ਕੇਂਦਰ ਸਰਕਾਰ ਨਾਲ ਮੀਟਿੰਗ ‘ਚ ਹੋਏਗਾ ਨਿਬੇੜਾ?
ਕਿਸਾਨ ਅੰਦੋਲਨ ਤਿੰਨ ਦਿਨਾਂ ਅੰਦਰ ਹੀ ਵਿਸ਼ਾਲ ਰੂਪ ਧਾਰਦਾ ਨਜ਼ਰ ਆ ਰਿਹਾ ਹੈ। ਚੁਫੇਰਿਓਂ ਮਿਲ ਰਹੀ ਹਮਾਇਤ ਮਗਰੋਂ ਕੇਂਦਰ ਸਰਕਾਰ ਵੀ ਬੈਕਫੁੱਟ ਉਪਰ ਆ ਗਈ ਹੈ। ਇਸ ਲਈ ਸਰਕਾਰ ਗੱਲ਼ਬਾਤ ਰਾਹੀਂ ਮਸਲਾ ਜਲਦੀ ਹੱਲ ਕਰਨ ਦੇ ਰੌਂਅ ਵਿੱਚ ਹੈ। ਕੇਂਦਰ…
ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਵੱਡਾ ਬਵਾਲ : ਜੰਗ ਵਰਗਾ ਮਾਹੌਲ ਬਣਿਆ
ਹਰਿਆਣਾ ਸਰਕਾਰ ਵੱਲੋਂ ਲਗਾਈ ਧਾਰਾ 144 ਤੋਂ ਬੇਪ੍ਰਵਾਹ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੀ ਅਗਵਾਈ ਹੇਠ ਅੱਜ ਸੰਭੂ ਅਤੇ ਖਨੌਰੀ ਬਾਰਡਰ ’ਤੇ 50 ਹਜ਼ਾਰ ਤੋਂ ਵੱਧ ਪੁੱਜੇ ਕਿਸਾਨਾਂ ਦਾ ਹਰਿਆਣਾ ਪੁਲਸ ਤੇ ਫੌਜ ਨਾਲ ਸਿੱਧੇ ਤੌਰ ’ਤੇ ਪੇਚਾ ਪਿਆ ਰਿਹਾ ਅਤੇ…
Farmers Protest: ਕਿਸਾਨ ਅੱਜ ਤੋੜਨਗੇ ਬਾਰਡਰਾਂ ‘ਤੇ ਰੋਕਾਂ, ਹਰ ਹਾਲਤ ਵਿੱਚ ਦਿੱਲੀ ਜਾਣ ਦਾ ਐਲਾਨ
ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਰਹੇ ਹਨ। ਮੰਗਲਵਾਰ ਨੂੰ ਤਿੱਖੇ ਟਕਰਾਅ ਮਗਰੋਂ ਕਿਸਾਨਾਂ ਨੇ ਰਾਤ ਹਰਿਆਣਾ ਦੀਆਂ ਹੱਦਾਂ ਉੱਪਰ ਹੀ ਬਿਤਾਈ। ਅੱਜ ਸਵੇਰੇ ਲੰਗਰ-ਪਾਣੀ ਛਕ ਕੇ ਕਿਸਾਨ ਮੁੜ ਰੋਕਾਂ ਤੋੜ ਕੇ ਅੱਗੇ ਵਧਣ ਦੀ…