#Delhi #DilliChalo #FarmersProtest #KisanAndolan #farmers #shambhuborder #dabbwaliborder #KhanauriBorder #SinghuBorder #TikriBorder #PunjabNews #teargas #barricade #gasmask#internet#toll

Farmer Protest : ਕਿਸਾਨਾਂ ਨੇ ਫੁੱਟਪਾਥ ‘ਤੇ ਬੀਜ ਦਿੱਤੇ ਗੰਢੇ, ਕਹਿੰਦੇ- ‘ਹੱਕ ਲੈ ਕੇ ਜਾਵਾਂਗੇ ਨਹੀਂ ਤਾਂ ਇਥੇ ਹੀ ਬੈਠੇ ਹਾਂ’

ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ‘ਤੇ ਰਣਨੀਤੀ ਬਣਾਈ ਜਾ ਰਹੀ ਹੈ ਉਥੇ ਹੀ ਪਿਛਲੇ ਹਫਤੇ ਤੋਂ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਪਣੇ ਵਿਹਲੇ ਸਮੇਂ ਵਿੱਚ ਖੇਤੀ ਵੀ ਕਰ ਰਹੇ ਹਨ। ਪੰਜਾਬ ਦੇ ਕੁਝ ਕਿਸਾਨਾਂ ਨੇ ਸ਼ੰਭੂ ਬਾਰਡਰ…

Amritsar ‘ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ, ਰਾਹ ‘ਚ ਖੜੇ ਕੀਤੇ ਟਰੈਕਟਰ-ਟਰਾਲੀ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਦਿੱਲੀ ਕੂਚ ਵੱਲ ਰੁੱਖ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਕਿ ਪੰਜਾਬ-ਹਰਿਆਣਾ ਦੀ ਸਰਹੱਦ ਸ਼ੰਬੂ ਬਾਰਡਰ ‘ਤੇ ਵੀ ਕਿਸਾਨਾਂ ਦੇ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ…

Farmers Protest: ਦਿੱਲੀ ਜਾਣਗੇ ਕਿਸਾਨ? ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ

ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ…

Farmers Protest: ਕਿਸਾਨਾਂ ਦਾ ਧਰਨਾ ਜਾਰੀ, ਜਾਣੋ ਪੰਜਾਬ ਤੇ ਹਰਿਆਣਾ ‘ਚ ਕਿੱਥੇ ਬੰਦ ਹੈ ਇੰਟਰਨੈੱਟ?

ਕਿਸਾਨਾਂ ਦਾ ਅੰਦੋਲਨ ਸ਼ੁੱਕਰਵਾਰ (16 ਫਰਵਰੀ) ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।…