Punjab News: ਦਿੱਲੀ ਸ਼ਰਾਬ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਦੀ ਨੀਤੀ ‘ਤੇ ਘਪਲੇ ਦਾ ਸ਼ੱਕ; ਹੋਣ ਜਾ ਰਹੀ ਸ਼ਿਕਾਇਤ
ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਅੱਜ ਮੁੱਖ ਚੋਣ ਅਧਿਕਾਰੀ ਨੂੰ ਮਿਲਣ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਖ਼ਿਲਾਫ਼ ਮੰਗ ਪੱਤਰ ਸੌਂਪਣ ਜਾ ਰਿਹਾ ਹੈ। ਭਾਜਪਾ ਨੇ ਬੀਤੇ…