#Delhi # toll #DilliChalo #FarmersProtest #KisanAndolan #farmers #shambhuborder #dabbwaliborder #KhanauriBorder #SinghuBorder #TikriBorder #PunjabNews #teargas #barricade #gasmask

Farmers Protest: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ ‘ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ ‘ਚ ਇੰਟਰਨੈੱਟ ਪਾਬੰਦੀ ਵਧੀ

ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਅਜੇ ਵੀ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ…

Farmers Protest: ਠੰਢੀਆਂ ਰਾਤਾਂ ‘ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਹਜ਼ਾਰਾਂ ਕਿਸਾਨ, ਮੰਗਾਂ ਮੰਨਵਾ ਕੇ ਹੀ ਪਿੱਛੇ ਹਟਣ ਦਾ ਐਲਾਨ

ਅੱਜ ਹਰਿਆਣਾ ਦੀਆਂ ਹੱਦਾਂ ਉਪਰ ਚੱਲ ਰਹੇ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ…

ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ‘ਤੇ ਜਾਂਦਿਆਂ ਕਿਸਾਨਾਂ ਨਾਲ ਵਾਪਰਿਆ ਭਾਣਾ, 1 ਦੀ ਮੌ/ਤ, ਕਈ ਜ਼.ਖ.ਮੀ

ਕਿਸਾਨ ਅੰਦੋਲਨ ਨਾਲ ਜੁੜੀ ਇਕ ਖਬਰ ਸਾਹਮਣੇ ਆ ਰਹੀ ਹੈ। ਸ਼ੰਭੂ ਮੋਰਚੇ ‘ਤੇ ਜਾ ਰਹੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ਲਈ ਆ ਰਹੇ ਕਿਸਾਨਾਂ ਨਾਲ ਹਾ.ਦਸਾ ਵਾਪਰ ਗਿਆ। ਦੱਸ ਦੇਈਏ ਕਿ…

Farmers Protest: ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ, ਪੁਲਿਸ ਨੇ ਕਿਸਾਨਾਂ ‘ਤੇ ਕੀਤੀ ਸਖਤੀ

ਖਨੌਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕਿਸਾਨ ਨੂੰ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਮਰਨ ਵਾਲਾ ਕਿਸਾਨ ਖਨੌਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ।…

Farmer Protest: ਸੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਦੇ ਨਾਲ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਸਵਾਲ, ਸੀਐਮ ਮਾਨ ਨੂੰ ਵੀ ਘੇਰਿਆ

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਪੰਜਾਬ ਦੇ ਕਿਸਾਨਾਂ ਨੇ ਹੁਣ ਦਿੱਲੀ ਜਾਣ ਦਾ ਮੰਨ ਬਣਾ ਲਿਆ ਹੈ। ਬੀਤੀ ਰਾਤ ਵੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਸਾਨੂੰ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਸਵਿਕਾਰ ਨਹੀਂ ਹੈ। ਤਾਂ ਹੁਣ ਮੁੜ ਸ਼ੰਭੂ ਸਰਹੱਦ ‘ਤੇ…

kisan Andolan: ਅਗਲੇ ਦੋ ਦਿਨ ਸਾਰੇ ਟੋਲ ਫ੍ਰੀ, ਹਰਿਆਣਾ ‘ਚ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਵੀ ਘਰ ਘੇਰੇ ਜਾਣਗੇ

kisan Andolan: ਹਰਿਆਣਾ  ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ…