Diljit Dosanjh: ਦਿਲਜੀਤ ਦੋਸਾਂਝ ਦੀ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਤੇਜ਼, 40 ਸਾਲ ਦੀ ਉਮਰ ‘ਚ ਇੱਕ ਬੱਚੇ ਦਾ ਪਿਓ
ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਮਿਊਜ਼ਿਕ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਹ ਆਪਣੇ ਪ੍ਰੋਜੈਕਟਸ ਨਾਲ ਜੁੜੀਆਂ ਹਰ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲਾਂਕਿ ਕਲਾਕਾਰ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਵੱਖ-ਵੱਖ ਰੱਖਦੇ ਹਨ। ਦਰਅਸਲ,…