Election Commission: ਐਕਸ਼ਨ ਮੋਡ ‘ਚ ਚੋਣ ਕਮਿਸ਼ਨ, ਪੰਜਾਬ ‘ਚ 24 ਘੰਟਿਆਂ ‘ਚ ਵੱਡੀ ਕਾਰਵਾਈ, ਬਿਨਾਂ ਮਨਜ਼ੂਰੀ ਦੇ ਵਿਕਾਸ ਕਾਰਜਾਂ ‘ਤੇ ਸ਼ਿਕੰਜਾ
ਲੋਕ ਸਭਾ ਚੋਣਾਂ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਚੋਣ ਕਮਿਸ਼ਨ ਐਕਸ਼ਨ ਮੋਡ ਵਿੱਚ ਹੈ। 24 ਘੰਟਿਆਂ ਵਿੱਚ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਲਗਾਏ ਗਏ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਵਾ ਦਿੱਤੇ ਗਏ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ,…
