Farmers Protest: ਕਿਸਾਨ ਅੰਦੋਲਨ ਦੀ ਕਮਾਨ ਬੀਬੀਆਂ ਹੱਥ! ਪੰਜਾਬ-ਹਰਿਆਣਾ ਤੋਂ ਵੱਡੀ ਗਿਣਤੀ ਮਹਿਲਾ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪੁੱਜ ਰਹੀਆਂ
ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ ਦਾ 25ਵਾਂ ਦਿਨ ਹੈ। ਹਜ਼ਾਰਾਂ ਕਿਸਾਨ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਖਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ…