Farmers Protest: ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌ.ਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ…